July 7, 2024 2:37 pm

ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ‘ਚ ਕੀਤਾ ਵਾਧਾ

sugarcane

ਚੰਡੀਗੜ੍ਹ, 22 ਫਰਵਰੀ 2024: ਕਿਸਾਨਾਂ ਦੇ ਅੰਦੋਲਨ ਦਰਮਿਆਨ ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਅਹਿਮ ਫੈਸਲਾ ਲਿਆ। ਕੇਂਦਰ ਸਰਕਾਰ ਨੇ ਗੰਨੇ (sugarcane) ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ 25 ਰੁਪਏ ਦਾ ਵਾਧਾ ਕਰਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਣ […]

ਹਰਿਆਣਾ ‘ਚ 2023-24 ‘ਚ ਗੰਨੇ ਦੀ ਪਿੜਾਈ 416 ਲੱਖ ਕੁਇੰਟਲ ਹੋਣ ਦਾ ਅਨੁਮਾਨ: ਡਾ: ਬਨਵਾਰੀ ਲਾਲ

Sugarcane

ਚੰਡੀਗੜ੍ਹ, 29 ਜਨਵਰੀ 2024: ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ: ਬਨਵਾਰੀ ਲਾਲ ਨੇ ਸਹਿਕਾਰੀ ਖੰਡ ਮਿੱਲਾਂ ਵਿਚ ਗੰਨੇ (sugarcane) ਦੀ ਪਿੜਾਈ ਸਮਰੱਥਾ ਅਤੇ ਖੰਡ ਦੀ ਰਿਕਵਰੀ ਵਧਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਦਾਮਾਂ ਵਿੱਚ ਰੱਖੀ ਖੰਡ ਵਿੱਚ ਨਮੀ ਨਾ ਰਹੇ ਇਸ ਗੱਲ ਦਾ ਧਿਆਨ ਰੱਖਿਆ ਜਾਵੇ। ਰਾਜ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

Sugarcane

ਚੰਡੀਗੜ੍ਹ, 18 ਜਨਵਰੀ 2024: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ (Sugarcane) ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ […]

ਕਿਸਾਨਾਂ ਵੱਲੋਂ ਗੰਨੇ ਦੀ ਵੱਧ ਕੀਮਤਾਂ ਦੀ ਮੰਗ ਨੂੰ ਲੈ ਕੇ ਜਲੰਧਰ-ਪਠਾਨਕੋਟ ਹਾਈਵੇਅ ਜਾਮ

Farmers

ਚੰਡੀਗੜ੍ਹ, 01 ਦਸੰਬਰ 2023: ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਕਿਸਾਨਾਂ (Farmers) ਨੇ ਗੰਨੇ ਦੀ ਵੱਧ ਕੀਮਤਾਂ ਦੀ ਮੰਗ ਨੂੰ ਲੈ ਕੇ ਜਲੰਧਰ-ਪਠਾਨਕੋਟ ਹਾਈਵੇਅ ਜਾਮ ਕਰ ਦਿੱਤਾ ਹੈ । ਕਿਸਾਨ ਖੰਡ ਮਿੱਲ ਦੇ ਮੁੱਖ ਗੇਟ ਅੱਗੇ ਬੈਠੇ ਹਨ। ਪ੍ਰਦਰਸ਼ਨ ਕਾਰਨ ਹਾਈਵੇਅ ’ਤੇ ਵਾਹਨਾਂ ਦੀ ਲੰਬੀ ਲਾਈਨ ਲੱਗ ਗਈ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ […]

ਗੰਨੇ ਦੀ ਕੀਮਤ ‘ਚ ਸਿਰਫ਼ 11 ਰੁਪਏ ਵਾਧੇ ਤੋਂ ਕਿਸਾਨ ਨਾਰਾਜ਼, ਸਰਕਾਰ ਤੋਂ ਕੀਮਤ ਹੋਰ ਵਧਾਉਣ ਦੀ ਰੱਖੀ ਮੰਗ

sugarcane

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਵਿੱਚ ਗੰਨੇ (sugarcane) ਦੀ ਕੀਮਤ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੀ ਕੀਮਤ ‘ਚ 11 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਰੇਟ ਵਧਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਗੰਨੇ ਦਾ ਰੇਟ ਹਰਿਆਣਾ ਨਾਲੋਂ 2 ਰੁਪਏ ਮਹਿੰਗਾ ਹੋ ਗਿਆ […]

ਪੰਜਾਬ ਸਰਕਾਰ ਨੇ ਗੰਨੇ ਦੀ ਕੀਮਤਾਂ ‘ਚ 11 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਪੰਜਾਬ ਸਰਕਾਰ

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਸਰਕਾਰ ਨੇ ਗੰਨੇ (sugarcane) ਦੀ ਕੀਮਤਾਂ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੀਮਤ ਵਧਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਗੰਨੇ ਦੀ ਕੀਮਤ ਹਰਿਆਣਾ ਨਾਲੋਂ 2 ਰੁਪਏ ਜ਼ਿਆਦਾ ਹੋ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) […]

ਦੇਸ਼ ‘ਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

sugarcane

ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਗੰਨਾ (sugarcane) ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ। ਇੱਥੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ […]

ਗੁਰਮੀਤ ਸਿੰਘ ਖੁੱਡੀਆਂ ਨੇ ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

sugarcane farmers

ਚੰਡੀਗੜ੍ਹ, 24 ਅਗਸਤ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ (sugarcane farmers) ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ […]

ਕੇਂਦਰੀ ਕੈਬਿਨਟ ਵੱਲੋਂ ਗੰਨੇ ’ਤੇ 315 ਰੁਪਏ ਪ੍ਰਤੀ ਕੁਇੰਟਲ ਭਾਅ ਨੂੰ ਮਿਲੀ ਮਨਜ਼ੂਰੀ

Sugarcane

ਚੰੜੀਗੜ੍ਹ, 28 ਜੂਨ 2023: ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਗੰਨਾ (Sugarcane)  ਕਿਸਾਨਾਂ ਲਈ ਇੱਕ ਅਹਿਮ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਗੰਨੇ ਦੀ ਐਫਆਰਪੀ ਵਧਾਉਣ ਦਾ ਫੈਸਲਾ ਕੀਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਸਰਕਾਰ ਨੇ 2023-24 ਦੇ ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ […]

ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ, ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਕਿਸਾਨ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਸਮਾਣਾ, 27 ਮਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਦਾ ਸੱਦਾ ਦਿੱਤਾ ਹੈ। ਬਾਗਬਾਨੀ ਮੰਤਰੀ ਜੌੜਾਮਾਜਰਾ, ਅੱਜ ਸਮਾਣਾ ਵਿਖੇ ਖੇਤੀਬਾੜੀ ਤੇ […]