July 2, 2024 7:57 pm

ਸੰਗਰੂਰ ਰੇਲਵੇ ਸਟੇਸ਼ਨ ‘ਤੇ ਮਾਂ-ਧੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸੀ

Sangrur

ਸੰਗਰੂਰ, 11 ਮਈ 2024: ਸੰਗਰੂਰ (Sangrur) ਦੇ ਵਿੱਚ ਰੇਲਵੇ ਸਟੇਸ਼ਨ ‘ਤੇ ਰੇਲਗੱਡੀ ਹੇਠਾਂ ਆ ਕੇ ਮਾ-ਧੀ ਵੱਲੋਂ ਖ਼ੁਦਕੁਸੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਮਰਨ ਤੋਂ ਪਹਿਲਾਂ ਦੋਵੇਂ ਮਾ-ਧੀ ਇੱਕ ਹੀ ਰੇਲਵੇ ਟਰੈਕ ‘ਤੇ ਇਕੱਠੀਆਂ ਇੱਕ ਦੂਜੇ ਦਾ ਹੱਥ ਫੜ ਕੇ ਲੇਟੀਆਂ ਹੋਈਆਂ ਸਨ | ਜਿਸ ਦੀ ਜਾਣਕਾਰੀ […]

ਜਗਰਾਉਂ ‘ਚ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ, ਆਰਥਿਕ ਤੰਗੀ ਤੋਂ ਸੀ ਪਰੇਸ਼ਾਨ

Jalandhar

ਚੰਡੀਗੜ੍ਹ, 25 ਅਪ੍ਰੈਲ 2024: ਜਗਰਾਉਂ ਦੇ ਪਿੰਡ ਮੱਲਾ ਵਿੱਚ ਇੱਕ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ (suicide) ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਾਸੀ ਮਾਈ ਗੋਦੀ ਫਰੀਦਕੋਟ ਹਾਲ ਵਾਸੀ ਪਿੰਡ ਮੱਲਾ ਵਜੋਂ ਹੋਈ ਹੈ। ਪੁਲਿਸ ਨੇ ਉਕਤ ਕਿਸਾਨ ਦੀ ਮ੍ਰਿਤਕ ਦੇਹ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ […]

ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਖੁਦਕੁਸ਼ੀ

ਮੋਗਾ, 26 ਮਾਰਚ 2024: ਇੱਕ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ (Suicide) ਕਰ ਲਈ | ਮੋਗਾ ਜ਼ਿਲ੍ਹੇ ਦੇ ਪਿੰਡ ਮੀਣੀਆਂ ਦੇ ਰਹਿਣ ਵਾਲੇ 40 ਸਾਲਾ ਨੌਜਵਾਨ ਜਗਰਾਜ ਸਿੰਘ ਨੇ 22 ਮਾਰਚ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਛੋਟੇ ਭਰਾ ਅਤੇ ਇਕ ਬੀਬੀ ਰਿਸ਼ਤੇਦਾਰ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ […]

ਲੁਧਿਆਣਾ ‘ਚ ਨਾਬਾਲਗ ਲੜਕੀ ਦੀ ਸ਼ੱਕੀ ਹਾਲਤ ‘ਚ ਮੌਤ, ਖੁਦਕੁਸ਼ੀ ਦਾ ਖਦਸ਼ਾ

A Minor Girl

ਚੰਡੀਗੜ੍ਹ, 16 ਮਾਰਚ 2024: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਾਬਾਲਗ ਲੜਕੀ (A Minor Girl) ਨੇ ਸ਼ੱਕੀ ਹਾਲਤ ਵਿੱਚ ਕਥਿਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਅੱਜ ਪੋਸਟਮਾਰਟਮ ਰਿਪੋਰਟ ‘ਚ ਪਤਾ ਚੱਲੇਗਾ। ਇਹ ਘਟਨਾ ਰਾਹੋਂ ਰੋਡ ਸਥਿਤ ਕ੍ਰਿਸ਼ਨਾ ਕਾਲੋਨੀ ਇਲਾਕੇ ‘ਚ ਸ਼ੁੱਕਰਵਾਰ ਦੇਰ ਰਾਤ ਵਾਪਰੀ। ਮ੍ਰਿਤਕ ਲੜਕੀ ਨੂੰ ਲਟਕਦਾ ਦੇਖ […]

ਅੰਮ੍ਰਿਤਸਰ ‘ਚ ਫੋਟੋ ਪ੍ਰਿੰਟਿੰਗ ਲੈਬ ਦੇ ਮਾਲਕ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਗੁਆਂਢੀ ਦੁਕਾਨਦਾਰ ‘ਤੇ ਲੱਗੇ ਗੰਭੀਰ ਦੋਸ਼

committed suicide

ਚੰਡੀਗੜ੍ਹ, 1 ਮਾਰਚ 2024: ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਰਾਜੇਵਾਲ ਵਿੱਚ ਫੋਟੋ ਪ੍ਰਿੰਟਿੰਗ ਲੈਬ ਦੇ ਮਾਲਕ ਨੇ ਕਾਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ (committed suicide) ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਅੰਮ੍ਰਿਤ ਕਲਰ ਲੈਬ ਦੇ ਮਾਲਕ ਅੰਮ੍ਰਿਤਪਾਲ ਸਿੰਘ ਵਾਸੀ ਨਿਊ ਅੰਮ੍ਰਿਤਸਰ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤ ਨੇ ਜੀਪੀਐਸ ਦੀ ਮੱਦਦ […]

ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ, ਨਹਿਰ ‘ਚੋਂ ਮਿਲੀ ਮ੍ਰਿਤਕ ਦੇਹ

suicide

ਚੰਡੀਗੜ੍ਹ, 17 ਫਰਵਰੀ 2024: ਅਬੋਹਰ ਦੇ ਪਿੰਡ ਚੂਹੜੀਵਾਲਾ ਧੰਨਾ ਦੇ ਵਸਨੀਕ ਨੇ ਆਰਥਿਕ ਤੰਗੀ ਅਤੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ (suicide) ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਮ੍ਰਿਤਕ ਦੇਹ ਇਕ ਹਫਤੇ ਬਾਅਦ ਨਹਿਰ ‘ਚੋਂ ਤੈਰਦੀ ਮਿਲੀ, ਜਿਸ ਨੂੰ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ […]

ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਕਤਲ ਅਤੇ ਖੁਦਕੁਸ਼ੀ ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ SIT ਗਠਿਤ ਕਰਨ ਦੇ ਨਿਰਦੇਸ਼

suicide

ਚੰਡੀਗੜ, 6 ਫਰਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੁਲਿਸ ਅਧਿਕਾਰੀਆਂ ਨੂੰ ਕਤਲ ਅਤੇ ਖੁਦਕੁਸ਼ੀ (suicide) ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ ਐਸ.ਆਈ.ਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਹਿਸਾਰ ਰੇਂਜ ਦੇ ਆਈਜੀ ਨੂੰ ਹਿਸਾਰ ਵਿੱਚ ਜ਼ਮੀਨ ਹੜੱਪਣ ਅਤੇ ਭੰਨਤੋੜ ਦੇ ਮਾਮਲੇ ਵਿੱਚ ਐਸਆਈਟੀ ਗਠਿਤ ਕਰਨ ਦੇ […]

ਬਠਿੰਡਾ ‘ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਬੇਰੁਜ਼ਗਾਰੀ ਕਾਰਨ ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ

committed suicide

ਚੰਡੀਗੜ੍ਹ, 31 ਜਨਵਰੀ, 2024: ਬਠਿੰਡਾ ਦੇ ਗਿੱਦੜਬਾਹਾ ਰੋਡ ‘ਤੇ ਪੈਂਦੇ ਪਿੰਡ ਵੀਰਕ ਕਲਾਂ ‘ਚ 20 ਸਾਲਾ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ (suicide)  ਕਰ ਲਈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੇਰੁਜ਼ਗਾਰ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। […]

ਮੁਕਤਸਰ ਜ਼ਿਲ੍ਹੇ ‘ਚ ਦੋ ਨੌਜਵਾਨਾਂ ਨੇ ਰਾਜਸਥਾਨ ਫੀਡਰ ਨਹਿਰ ‘ਚ ਮਾਰੀ ਛਾਲ

Rajasthan feeder canal

ਚੰਡੀਗੜ੍ਹ, 31 ਜਨਵਰੀ 2024: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਲੂੰਡੇਵਾਲਾ ਨੇੜਿਓਂ ਲੰਘਦੀ ਰਾਜਸਥਾਨ ਫੀਡਰ ਨਹਿਰ (Rajasthan feeder canal) ਵਿੱਚ ਦੋ ਨੌਜਵਾਨਾਂ ਨੇ ਛਾਲ ਮਾਰ ਦਿੱਤੀ, ਜਿਸ ਦੀ ਪਿੰਡ ਵਾਸੀ ਅਤੇ ਪ੍ਰਸ਼ਾਸਨ ਗੋਤਾਖੋਰਾਂ ਦੀ ਮੱਦਦ ਨਾਲ ਭਾਲ ਕਰ ਰਹੇ ਹਨ। ਦੋਵਾਂ ਦੇ ਪਰਿਵਾਰਾਂ ਵਿੱਚ ਵਿਆਹ ਸੀ। ਦੋਵੇਂ ਨੌਜਵਾਨ ਵਿਆਹ ਦੇ ਕੱਪੜੇ ਖਰੀਦਣ ਲਈ ਗਿੱਦੜਬਾਹਾ ਜਾ […]

ਸੰਗਰੂਰ ਦੇ ਮੈਰੀਟੋਰੀਅਸ ਸਕੂਲ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

suicide

ਚੰਡੀਗੜ੍ਹ, 30 ਜਨਵਰੀ 2024: ਬੀਤੀ ਰਾਤ ਪੰਜਾਬ ਦੇ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਦੇ ਹੋਸਟਲ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ (suicide) ਕਰ ਲਈ। ਮ੍ਰਿਤਕ ਦੀ ਪਛਾਣ ਕਰਨ ਸਿੰਘ ਵਾਸੀ ਸੰਗਰੂਰ, ਲਹਿਰਾਗਾਗਾ ਵਜੋਂ ਹੋਈ ਹੈ। ਪੁਲਿਸ ਨੇ ਕਰਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਉਸਦੀ ਲਾਸ਼ […]