July 4, 2024 10:57 pm

ਜੇਈਈ ਮੇਨ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਪੜ੍ਹਾਈ ਦੇ ਤਣਾਅ ਕਾਰਨ ਚੁੱਕਿਆ ਕਦਮ

ਬਿਜਲੀ ਵਿਭਾਗ

ਚੰਡੀਗੜ੍ਹ, 29 ਜਨਵਰੀ 2024: 30 ਜਨਵਰੀ ਨੂੰ ਹੋਣ ਵਾਲੀ ਜੇਈਈ ਮੇਨ (JEE Main Exam) ਪ੍ਰੀਖਿਆ ਤੋਂ ਪਹਿਲਾਂ ਸੋਮਵਾਰ ਨੂੰ ਕੋਟਾ ਵਿੱਚ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੇ ਕਮਰੇ ‘ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ ਉਸ ਨੇ ਲਿਖਿਆ ਹੈ, ‘ਮੰਮੀ ਅਤੇ ਪਾਪਾ, ਮੈਨੂੰ ਮੁਆਫ਼ ਕਰਨਾ, ਮੈਂ ਲੂਸਰ ਹਾਂ, […]

ਅੰਮ੍ਰਿਤਸਰ ‘ਚ ਜੋੜੇ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵੀ ਬਰਾਮਦ

suicide

ਅੰਮ੍ਰਿਤਸਰ, 22 ਜਨਵਰੀ 2024: ਅੰਮ੍ਰਿਤਸਰ ਦੇ ਛੇਹਰਾਟਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਇੱਕ ਘਰਵਾਲੇ-ਘਰਵਾਲੀ ਵੱਲੋਂ ਖ਼ੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਦੋਂ ਮਾਮਲੇ ਦੀ ਜਾਂਚ ਕੀਤੀ ਤਾਂ ਖੁਦਕੁਸ਼ੀ ਕਰਨ ਵਾਲੇ ਜੋੜੇ ਦੇ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ | ਇਸ ਸੰਬੰਧ ਵਿੱਚ […]

ਕੈਨੇਡਾ ਦਾ ਵੀਜ਼ਾ ਨਾ ਲੱਗਣ ‘ਤੇ ਨੌਜਵਾਨ ਨੇ ਚੌਥੀ ਮੰਜ਼ਿਲ ਤੋਂ ਕੁੱਦ ਕੇ ਕੀਤੀ ਖ਼ੁਦਕੁਸੀ

Suicide

ਚੰਡੀਗ੍ਹੜ, 18 ਜਨਵਰੀ 2024: ਮੋਹਾਲੀ ‘ਚ ਕੈਨੇਡਾ ਦਾ ਵੀਜ਼ਾ ਰੀਫਿਉਜ ਹੋਣ ਤੋਂ ਦੁਖੀ ਨੌਜਵਾਨ ਨੇ ਖ਼ੁਦਕੁਸੀ (Suicide) ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਿਮਰਨਜੀਤ ਸਿੰਘ ਦੇ ਆਪਣੇ ਦੋਸਤ ਦੇ ਘਰ ਆ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ | ਪਰਮਜੀਤ ਦੇ ਮੁਤਾਬਕ ਉਸਦਾ […]

ਆਰਥਿਕ ਤੰਗੀ ਤੋਂ ਪਰੇਸ਼ਾਨ ਕਿਸਾਨ ਨੇ ਖ਼ੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

Sewa kendra

ਚੰਡੀਗੜ੍ਹ, 29 ਦਸੰਬਰ 2023: ਬੀਤੀ ਰਾਤ ਪੰਜਾਬ ਦੇ ਅਬੋਹਰ ਦੇ ਪਿੰਡ ਸੈਦਾਂਵਾਲੀ ਦੇ ਰਹਿਣ ਵਾਲੇ ਇੱਕ ਗਰੀਬ ਕਿਸਾਨ ਨੇ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ (suicide) ਕਰਨ ਦੀ ਕੋਸ਼ਿਸ਼ ਕੀਤੀ। ਪਰ ਪਰਿਵਾਰਕ ਮੈਂਬਰਾਂ ਨੇ ਸਮੇਂ ਸਿਰ ਅੱਗ ਬੁਝਾਈ ਅਤੇ ਕਮੇਟੀ ਮੈਂਬਰਾਂ ਦੀ ਮੱਦਦ ਨਾਲ ਉਸ ਨੂੰ ਹਸਪਤਾਲ ਦਾਖਲ […]

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਦੋ ਕੈਦੀਆਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

suicide

ਚੰਡੀਗੜ੍ਹ, 22 ਦਸੰਬਰ 2023: ਪੰਜਾਬ ਦੇ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਵੱਲੋਂ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਕ ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਬਾਥਰੂਮ ਵਿੱਚ ਫਾਹਾ ਲੈ ਲਿਆ। ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। […]

ਪਸਿਆਣਾ: ਆਰਥਿਕ ਤੰਗੀ ‘ਚੋਂ ਲੰਘ ਰਹੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

suicide

ਚੰਡੀਗੜ੍ਹ, 07 ਦਸੰਬਰ 2023: ਪਸਿਆਣਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਧਰਮਹੇੜੀ ਵਿੱਚ ਇੱਕ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ (suicide) ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਹੜ੍ਹਾਂ ਤੋਂ ਬਾਅਦ ਹੀ ਆਰਥਿਕ ਤੰਗੀ ਵਿੱਚੋਂ ਲੰਘ ਰਿਹਾ ਸੀ। ਇਸ ਕਿਸਾਨ ਨੂੰ ਹੜ੍ਹ ਦੌਰਾਨ ਦੁਧਾਰੂ ਪਸ਼ੂਆਂ ਅਤੇ ਫਸਲਾਂ ਦਾ ਨੁਕਸਾਨ ਹੋਇਆ ਸੀ, ਜਿਸ ਤੋਂ ਬਾਅਦ ਉਹ […]

ਘਰੇਲੂ ਕਲੇਸ਼ ਦੇ ਚੱਲਦਿਆਂ ਸੁਨਿਆਰੇ ਪਿਉ-ਪੁੱਤ ਵੱਲੋਂ ਖੁਦਕਸ਼ੀ

ਬਿਜਲੀ ਵਿਭਾਗ

ਫ਼ਿਰੋਜ਼ਪੁਰ, 07 ਦਸੰਬਰ 2023: ਫ਼ਿਰੋਜ਼ਪੁਰ ‘ਚ ਸੁਨਿਆਰੇ ਪਿਓ-ਪੁੱਤ ਵੱਲੋਂ ਘਰੇਲੂ ਕਲੇਸ਼ ਕਾਰਨ ਖੁਦਕੁਸ਼ੀ (Suicide) ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇੱਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵਾਂ ਨੇ ਘਰੇਲੂ ਝਗੜੇ ਕਾਰਨ […]

ਜਲੰਧਰ ‘ਚ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਦੱਸਿਆ ਦਾ ਕਾਰਨ

suicide

ਚੰਡੀਗੜ੍ਹ, 25 ਨਵੰਬਰ 2023 : ਪੰਜਾਬ ਦੇ ਜਲੰਧਰ ‘ਚ ਇਕ ਨੌਜਵਾਨ ਨੇ ਖੁਦਕੁਸ਼ੀ (suicide) ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸਦਾ ਕਾਰਨ ਦੱਸਿਆ। ਇਸ ਤੋਂ ਬਾਅਦ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ […]

ਮੋਗਾ ‘ਚ ਘਰੇਲੂ ਝਗੜੇ ਤੋਂ ਬਾਅਦ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

suicide

ਮੋਗਾ , 22 ਨਵੰਬਰ 2023: ਮੋਗਾ ਦੇ ਨਿਗਾਹਾ ਰੋਡ ‘ਤੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ (28 ਸਾਲ) ਵੱਲੋਂ ਦੇਰ ਰਾਤ ਫਾਹਾ ਲੈ ਕੇ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਗੋਪੀ ਮੁਕਤਸਰ ਦਾ ਰਹਿਣ ਵਾਲਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ […]

ਫਰੀਦਕੋਟ ‘ਚ ਮੁੰਡੇ ਤੇ ਕੁੜੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਬਾਥਰੂਮ ‘ਚ ਲਿਖਿਆ ਆਪਣਾ ਪਤਾ

suicide

ਚੰਡੀਗੜ੍ਹ, 17 ਨਵੰਬਰ 2023: ਪੰਜਾਬ ਦੇ ਫਰੀਦਕੋਟ ਦੇ ਇੱਕ ਸਰਕਾਰੀ ਸਕੂਲ ਵਿੱਚੋਂ ਇੱਕ ਕੁੜੀ ਅਤੇ ਇੱਕ ਮੁੰਡੇ ਦੀਆਂ ਲਾਸ਼ਾਂ ਮਿਲੀਆਂ ਹਨ। ਘਟਨਾ ਕਲੇਰ ਪਿੰਡ ਦੀ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਫਾਈ ਕਰਮਚਾਰੀ ਸਵੇਰੇ ਸਕੂਲ ‘ਚ ਸਫਾਈ ਕਰਨ ਲਈ ਪਹੁੰਚਿਆ। ਦੋਵਾਂ ਦੀਆਂ ਲਾਸ਼ਾਂ ਦੇਖ ਕੇ ਉਸ ਨੇ ਸਕੂਲ ਪ੍ਰਿੰਸੀਪਲ ਅਤੇ ਪੁਲਿਸ ਨੂੰ ਸੂਚਿਤ ਕੀਤਾ। […]