July 3, 2024 2:11 am

Akali Dal: ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ ਤੇਜ਼, ਕਿਉਂ ਹੋ ਰਹੀ ਹੈ ਸੁਖਬੀਰ ਬਾਦਲ ਤੋਂ ਪ੍ਰਧਾਨਗੀ ਛੱਡਣ ਦੀ ਮੰਗ ?

Shiromani Akali Dal

ਚੰਡੀਗੜ੍ਹ, 25 ਜੂਨ 2024: ਲੋਕ ਸਭਾ ਚੋਣਾਂ 2024 ‘ਚ ਮਿਲੀ ਹਾਰ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਚ ਬਗਾਵਤ ਸ਼ੁਰੂ ਹੋ ਗਈ ਹੈ | ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂਆਂ ਨੇ ਅੱਜ ਜਲੰਧਰ ‘ਚ ਬੈਠਕ ਕੀਤੀ ਹੈ | ਇਸ ਬੈਠਕ ‘ਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਐਸ […]

‘ਆਪ’ ਵਫ਼ਦ ਨੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ, ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼

Harpal Singh Cheema

ਚੰਡੀਗੜ੍ਹ, 9 ਅਪ੍ਰੈਲ, 2024: ਆਮ ਆਦਮੀ ਪਾਰਟੀ (AAP) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਸੌਂਪੀ ਗਈ ਸੀ। ‘ਆਪ’ (AAP) ਆਗੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਆਗੂ […]

CM ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਦੇ ਮਾਣਹਾਨੀ ਕੇਸ ਦਾ ਸਵਾਗਤ, ਆਖਿਆ- ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ

ਮਾਣਹਾਨੀ

ਸੰਗਰੂਰ, 12 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ […]

ਸੁਖਬੀਰ ਬਾਦਲ ਵੱਲੋਂ CM ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ

Sukhbir Badal

ਚੰਡੀਗੜ੍ਹ, 11 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਪਹੁੰਚੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਹੈ। ਜਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਸੁਖਬੀਰ […]

ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ‘ਤੇ ਸ਼੍ਰੋਮਣੀ ਕਮੇਟੀ ਦਿੱਲੀ ਨੇ ਜਤਾਇਆ ਇਤਰਾਜ

Sukhbir Badal

ਦਿੱਲੀ, 14 ਦਸੰਬਰ 2023 (ਦਵਿੰਦਰ ਸਿੰਘ): ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਵੱਲੋਂ ਸਿੱਖ ਕੌਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ‘ਤੇ ਇਤਰਾਜ ਜਤਾਇਆ ਹੈ। ਕਾਲਕਾ ਦਾ ਕਹਿਣਾ ਹੈ […]

ਸੁਖਬੀਰ ਬਾਦਲ ਵੱਲੋਂ MSP ‘ਤੇ ਨਰਮੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੂੰ ਦਖਲ ਦੇਣ ਦੀ ਅਪੀਲ

Cotton

ਚੰਡੀਗੜ੍ਹ, 11 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਨਰਮੇ (Cotton) ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਐਤਵਾਰ ਸ਼ਾਮ ਨੂੰ ਇੱਕ ਟਵੀਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤਾਂ […]

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਈ 35 ਸਾਲ ਤੋਂ ਵੱਧ ਉਮਰ ਵਾਲਾ ਨਹੀਂ ਕਰ ਸਕੇਗਾ ਅਪਲਾਈ: ਸੁਖਬੀਰ ਸਿੰਘ ਬਾਦਲ

Sukhbir Singh Badal

ਚੰਡੀਗੜ੍ਹ, 14 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਲੁਧਿਆਣਾ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਯੂਥ ਅਕਾਲੀ ਦਲ ਵਿੱਚ ਬਲਾਕ ਜਾਂ ਜ਼ਿਲ੍ਹਾ ਪ੍ਰਧਾਨ ਚੁਣਨ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਪਵੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨੌਜਵਾਨਾਂ ਨੂੰ ਜੋੜਨ ਲਈ […]

01 ਨਵੰਬਰ ਨੂੰ ਪਾਰਟੀ ਅਤੇ ਪਰਿਵਾਰ ਬਾਰੇ ਕੀਤੀਆਂ ਟਿੱਪਣੀਆਂ ਲਈ 10 ਦਿਨਾਂ ‘ਚ ਮੁਆਫ਼ੀ ਮੰਗਣ CM ਭਗਵੰਤ ਮਾਨ: ਸੁਖਬੀਰ ਸਿੰਘ ਬਾਦਲ

Sukhbir Badal

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ 01ਨਵੰਬਰ ਨੂੰ ਹੋਈ ਖੁੱਲ੍ਹੀ ਬਹਿਸ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਸਵਾਲ ਚੁੱਕ ਰਹੀਆਂ ਹਨ। ਇਸਦੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਸੁਖਬੀਰ ਸਿੰਘ ਬਾਦਲ […]

ਸੁਖਬੀਰ ਬਾਦਲ ਦੇ ਕਾਫਲੇ ਦਾ ਵਿਰੋਧ ਕਰਨ ਵਾਲਿਆਂ ਦੀ ਕੁੱਟਮਾਰ ਮਾਮਲੇ ‘ਚ ਅਕਾਲੀ ਆਗੂਆਂ ‘ਤੇ ਪਰਚਾ ਦਰਜ

Sukhbir Badal

ਫਰੀਦਕੋਟ, 05 ਸਤੰਬਰ 2023: ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਦੇ ਕਾਫਲੇ ਦਾ ਵਿਰੋਧ ਕਰਨ ਵਾਲਿਆਂ ਦੀ ਕੁੱਟਮਾਰ ਮਾਮਲੇ ਵਿਚ ਫਰੀਦਕੋਟ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਕੁੱਟਮਾਰ ਵਿਚ ਜ਼ਖਮੀਂ ਹੋਏ ਮੰਗਲ ਸਿੰਘ ਨਾਮੀ ਵਿਅਕਤੀ ਦੇ ਬਿਆਨਾਂ ‘ਤੇ ਥਾਣਾ ਸਾਦਿਕ […]

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਰਾਂ ਦੀ ਰਜਿਸਟਰੇਸ਼ਨ ਲਈ ਪੂਰਾ ਜ਼ੋਰ ਲਾਉਣ ਦੀ ਕੀਤੀ ਅਪੀਲ

Sukhbir Badal

ਚੰਡੀਗੜ੍ਹ, 04 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆ ਚੋਣਾਂ ਵਾਸਤੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਲਈ ਪੂਰਾ ਜ਼ੋਰ ਲਾਉਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਸਮਾਂ ਆ ਗਿਆ ਹੈ ਕਿ ਅਸੀਂ ਆਧੁਨਿਕ ਮਹੰਤਾਂ […]