July 5, 2024 5:21 am

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ’ਚ ਹੋਏ ਪੇਸ਼

Sukhbir Singh Badal

ਫਰੀਦਕੋਟ , 04 ਅਗਸਤ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਰੱਖੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨਕਾਰ ਕਮੇਟੀ […]

ਸੁਖਬੀਰ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

Flood Affected Areas

ਚੰਡੀਗੜ੍ਹ, 11 ਜੁਲਾਈ, 2023: ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਆਗੂਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ (Flood Affected Areas) ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ । ਸੁਖਬੀਰ […]

‘ਪਾਗਲ ਜਿਹਾ’ ਕਹਿਣ ‘ਤੇ CM ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਕੱਸਿਆ ਤੰਜ

CM mann

ਚੰਡੀਗੜ੍ਹ, 17 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ਨੀਵਾਰ ਨੂੰ ਸਥਾਨਕ ਸਰਕਾਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 419 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜੰਮ ਕੇ ਵਰ੍ਹੇ । ਉਨ੍ਹਾਂ ਕਿਹਾ ਕਿ ਸਟੇਜ ‘ਤੇ ਰਿਕਾਰਡਿੰਗ ਦੌਰਾਨ ਆਪਣੇ ਪਿਤਾ ਨੂੰ […]

ਸੁਖਬੀਰ ਬਾਦਲ ਵੱਲੋਂ “ਪਾਗਲ ਜਿਹਾ” ਕਹਿਣ ‘ਤੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ

Sukhbir Badal

ਚੰਡੀਗੜ੍ਹ,15 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮੁੜ ਟਵੀਟ ਵਾਰ ਸ਼ੁਰੂ ਹੋ ਗਿਆ ਹੈ | ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਪਾਗਲ ਜਿਹਾ’ ਕਹਿਣ ‘ਤੇ ਭੜਕ ਗਏ |ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ […]

ਹਰਿਆਣਾ ਦਾ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਦਰਿਆਈ ਪਾਣੀਆਂ ’ਤੇ ਕੋਈ ਹੱਕ ਨਹੀਂ: ਸੁਖਬੀਰ ਬਾਦਲ

10 Lok Sabha

ਚੰਡੀਗੜ੍ਹ, 02 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿਹਰਿਆਣਾ ਦਾ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਰਾਵੀ-ਬਿਆਸ ਦਰਿਆਵਾਂ ਦੇ ਪਾਣੀਆਂ ’ਤੇ ਕੋਈ ਹੱਕ ਨਹੀਂ ਬਣਦਾ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਹਿਮਾਚਲ ਪ੍ਰਦੇਸ਼ ਕਿਸੇ ਵੀ ਗੈਰ ਰਾਈਪੇਰੀਅਨ ਰਾਜ ਨੂੰ ਦਰਿਆਈ ਪਾਣੀ ਦੇਣ ਦੀ ਗੱਲ ਉਦੋਂ ਤੱਕ […]

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੁਖਬੀਰ ਬਾਦਲ ਦੀ ਕੋਠੀ ਦੇ ਬਾਹਰ ਕੀਤੀ ਨਾਅਰੇਬਾਜ਼ੀ

Sukhbir Badal

ਬਾਦਲ 28 ਮਈ 2023: ਪਿੰਡ ਬਾਦਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਉਲੀਕੇ ਪ੍ਰੋਗਰਾਮ ਤਹਿਤ ਮੈਂਬਰ ਪਾਰਲੀਮੈਂਟਾਂ ਨੂੰ ਕਿਸਾਨੀ ਮੰਗਾਂ ਦੇ ਹੱਕ ‘ਚ ਅਵਾਜ ਉਠਾਉਣ ਲਈ ਅਤੇ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਅਤੇ ਫਿਰੋਜਪੁਰ ਲੋਕ ਸਭਾ ਹਲਕਿਆਂ ਦੇ ਲੋਕ ਸਭਾ ਮੈਂਬਰਾਂ ਹਰਸਿਮਰਤ ਕੌਰ ਬਾਦਲ ਅਤੇ […]

ਭਗਵੰਤ ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖ਼ਿਲਾਫ਼ ਅਕਾਲੀ ਦਲ ਸੁਖਬੀਰ ਬਾਦਲ ਦੀ ਅਗਵਾਈ ’ਚ ਦੇਵੇਗਾ ਰੋਸ ਧਰਨਾ

ਅਕਾਲੀ ਦਲ

ਚੰਡੀਗੜ੍ਹ, 23 ਮਈ 2023: ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਖਿਲਾਫ ਭਲਕੇ ਅਬੋਹਰ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਵੇਰੇ 11.00 ਵਜੇ ਧਰਨਾ ਦਿੱਤਾ ਜਾਵੇਗਾ। ਬਾਦਲ ਨੇ ਇਹ ਐਲਾਨ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਕੀਤਾ। ਉਹ ਪੰਜਾਬ […]

ਉਮੀਦ ਕਰਦੇ ਹਾਂ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੇਗੀ: ਸੁਖਬੀਰ ਬਾਦਲ

Sukhbir Badal

ਚੰਡੀਗੜ੍ਹ, 13 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਨੂੰ 58,691 ਵੋਟਾਂ ਨਾਲ ਹਰਾ ਦਿੱਤਾ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ ਨੂੰ ਜਿੱਤ […]

ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼

Faridkot

ਚੰਡੀਗੜ੍ਹ,25 ਅਪ੍ਰੈਲ 2023: ਕੋਟਕਪੂਰਾ ਗੋਲੀ ਕਾਂਡ (Kotakpura Firing case) ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਮੇਤ ਤਤਕਾਲੀ ਡੀ.ਜੀ.ਪੀ ਸੁਮੇਧ ਸੈਣੀ ਦੇ ਖ਼ਿਲਾਫ਼ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪ੍ਰਾਪਤ ਜਾਣਕਰੀ ਅਨੁਸਾਰ ਐੱਲ.ਕੇ ਯਾਦਵ ਵਾਲੀ ਸਿਟ (SIT) ਵਲੋਂ ਇਹ ਚਲਾਨ […]

ਕੋਟਕਪੂਰਾ ਗੋਲੀ ਕਾਂਡ: ਰਾਮ ਨੌਮੀ ਮੌਕੇ ਗਜ਼ਟਿਡ ਛੁੱਟੀ ਹੋਣ ਕਾਰਨ ਆਮ ਲੋਕ ਆਉਣ ਵਾਲੇ ਵੀਰਵਾਰ ਨੂੰ SIT ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ

New Sports Policy

ਚੰਡੀਗੜ੍ਹ, 03 ਅਪ੍ਰੈਲ 2023: ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ (Kotkapura Firing incident) ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਹਨਾਂ […]