July 7, 2024 11:15 pm

ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਪੇਸ਼ੀ ਲਈ ਫਰੀਦਕੋਟ ਅਦਾਲਤ ਪਹੁੰਚੇ

ਕੋਟਕਪੂਰਾ ਗੋਲੀ ਕਾਂਡ

ਚੰਡੀਗੜ੍ਹ, 23 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ | ਜਿਕਰਯੋਗ ਹੈ ਕਿ ਮਾਣਯੋਗ ਅਦਾਲਤ ਵਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤ

sukhbir singh badal

ਚੰਡੀਗੜ੍ਹ, 21 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਫਰੀਦਕੋਟ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ […]

ਕੋਟਕਪੂਰਾ ਗੋਲੀ ਕਾਂਡ ‘ਚ ਲੱਗੇ ਦੋਸ਼ਾਂ ਤੋਂ ਬਾਅਦ ਬਾਦਲ ਪਰਿਵਾਰ ਨੂੰ ਪਾਰਟੀ ਤੋਂ ਅਸਤੀਫਾ ਦੇਣਾ ਚਾਹੀਦੈ: ਪਰਮਿੰਦਰ ਸਿੰਘ ਢੀਂਡਸਾ

ਕੋਟਕਪੂਰਾ ਗੋਲੀ ਕਾਂਡ

ਸ੍ਰੀ ਮੁਕਤਸਰ ਸਾਹਿਬ, 18 ਮਾਰਚ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਲੰਮੇ ਹੱਥੀਂ ਲਿਆ ਅਤੇ ਉਨ੍ਹਾਂ ਕਿਹਾ ਕਿ ਹੁਣ ਤਾਂ ਬਾਦਲ ਪਰਿਵਾਰ ‘ਤੇ ਬੇਅਦਬੀ ਕਾਡ ਦੇ ਦੋਸ਼ ਲਾਏ ਗਏ ਹਨ ਅਤੇ ਕੋਰਟ ਨੇ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ ਹੈ ਅਤੇ ਹੁਣ ਸੁਖਬੀਰ […]

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਟਲਿਆ

Kotakpura

ਚੰਡੀਗੜ੍ਹ, 15 ਮਾਰਚ 2023: ਕੋਟਕਪੂਰਾ ਗੋਲੀ ਕਾਂਡ (Kotakpura Firing Case) ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਫਿਰ ਟਲ ਗਿਆ ਹੈ, ਫਰੀਦਕੋਟ ਦੀ ਅਦਾਲਤ ਕੱਲ੍ਹ ਯਾਨੀ 16 ਮਾਰਚ ਨੂੰ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਣਾਏਗੀ |

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਅੱਜ

Kotakpura Firing Case

ਚੰਡੀਗੜ੍ਹ, 15 ਮਾਰਚ 2023: ਪੰਜਾਬ ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 14 ਮਾਰਚ ਨੂੰ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ […]

ਕੋਟਕਪੂਰਾ ਗੋਲੀ ਕਾਂਡ: ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ

Kotakpura

ਚੰਡੀਗੜ੍ਹ, 06 ਮਾਰਚ 2023: ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ (Kotakpura) ਗੋਲੀ ਕਾਂਡ ਵਿੱਚ ਪੇਸ਼ ਚਾਰਜਸ਼ੀਟ ਦੀ ਸੁਣਵਾਈ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਨ੍ਹਾਂ ਨੂੰ 23 […]

ਸੁਖਬੀਰ ਬਾਦਲ ਨੈਤਕਿਤਾ ਦੇ ਅਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਵੇ: ਮਨਜੀਤ ਸਿੰਘ ਭੋਮਾ

Sukhbir Badal

ਅੰਮ੍ਰਿਤਸਰ, 25 ਫਰਵਰੀ 2023: ਸੁਖਬੀਰ ਬਾਦਲ (Sukhbir Badal) ਨੂੰ ਨੈਤਕਿਤਾ ਦੇ ਅਧਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਗੀ ਤੋਂ ਅਸਤੀਫਾ ਦੇਵੇ । ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਸੰਸਥਾ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ ।ਭੋਮਾ ਨੇ ਸਪੱਸ਼ਟ ਕੀਤਾ ਕਿ ਕੋਟਕਪੂਰਾ ਗੋਲੀ ਕਾਂਡ ‘ਚ ਸੁਖਬੀਰ […]

ਪੰਜਾਬ ‘ਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ‘ਆਪ’ ਸਰਕਾਰ, ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਉੱਠੀ ਮੰਗ

AAP

ਚੰਡੀਗੜ੍ਹ, 23 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (AAP) ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਸਾਂਝੀ ਕੀਤੀ ਪਰ ਕਾਂਗਰਸ ਅਤੇ ਅਕਾਲੀ ਦਲ ‘ਆਪ’ ਨੂੰ ਘੇਰਨ ਦੀ ਤਿਆਰੀ ਕਰ ਰਹੇ […]

ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨ ਕਰਜ਼ੇ ‘ਚ ਡੁੱਬੇ, ਪਰ ਕੇਂਦਰ ਕੋਲ ਕੋਈ ਨੀਤੀ ਨਹੀਂ: ਸੁਖਬੀਰ ਬਾਦਲ

Farmers

ਚੰਡੀਗੜ੍ਹ, 14 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ (Farmers) ਦੀ ਕਰਜ਼ਾ ਮੁਆਫ਼ੀ ਦਾ ਮੁੱਦਾ ਚੁੱਕਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹੋਏ ਕਰਜ਼ੇ […]

ਸੁਖਬੀਰ ਬਾਦਲ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ, ਆਦਮਪੁਰ ਫਲਾਈਓਵਰ ਦਾ ਚੁੱਕਿਆ ਮੁੱਦਾ

Adampur flyover

ਚੰਡੀਗੜ੍ਹ, 09 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਆਦਮਪੁਰ ਫਲਾਈਓਵਰ (Adampur flyover) ਦਾ ਮੁੱਦਾ ਚੁੱਕਿਆ ।ਉਨ੍ਹਾਂ ਕਿਹਾ ਕਿ ਆਦਮਪੁਰ ਦਾ ਨਿਰਮਾਣ ਕਾਰਜ 2017 ਤੋਂ ਲਟਕਿਆ ਹੋਇਆ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੂਬਾ ਸਰਕਾਰ ਨਾਲ ਮੁੱਦਾ ਚੁੱਕਣ ਅਤੇ ਬਿਨਾਂ ਕਿਸੇ ਦੇਰੀ ਦੇ ਕੰਮ […]