August 18, 2024 1:40 pm

ਮਨਜੀਤ ਸਿੰਘ ਜੀ.ਕੇ. ਦੀ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਵਾਪਸੀ

ਮਨਜੀਤ ਸਿੰਘ ਜੀ.ਕੇ.

ਚੰਡੀਗੜ੍ਹ, 25 ਦਸੰਬਰ 2023: ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਮੈਂ ਬਿਨਾਂ ਸ਼ਰਤ ਅਕਾਲੀ ਦਲ ’ਚ ਵਾਪਸੀ ਕਰ ਰਿਹਾ ਹਾਂ।ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ […]

ਸਿੰਜਾਈ ਵਿਭਾਗ ਘੁਟਾਲੇ ਮਾਮਲੇ ‘ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵਿਜੀਲੈਂਸ ਸਾਹਮਣੇ ਹੋਏ ਪੇਸ਼

Janmeja Singh Sekhon

ਚੰਡੀਗੜ੍ਹ 30 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਜਾਈ ਵਿਭਾਗ ’ਚ ਹੋਏ 1200 ਕਰੋੜ ਦੇ ਕਥਿਤ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਲਈ ਤਲਬ ਗਿਆ, ਇਸਦੇ ਚੱਲਦੇ ਸੇਖੋਂ ਅੱਜ ਸਵੇਰੇ 10 ਵਜੇ ਵਿਜੀਲੈਂਸ ਬਿਊਰੋ ਪਹੁੰਚੇ। ਵਿਜੀਲੈਂਸ ਅਧਿਕਾਰੀਆਂ ਵਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਇਹ ਘੁਟਾਲਾ ਅਕਾਲੀ-ਭਾਜਪਾ ਸਰਕਾਰ […]

ਮੌੜ ਦੀ ਸਮੁੱਚੀ ਜਥੇਬੰਦੀ ਨੇ ਜਗਮੀਤ ਬਰਾੜ ਨੂੰ ਅਕਾਲੀ ਦਲ ‘ਚੋਂ ਬਾਹਰ ਕੱਢਣ ਦੀ ਕੀਤੀ ਮੰਗ

ਜਗਮੀਤ ਬਰਾੜ

ਚੰਡੀਗੜ੍ਹ 10 ਅਗਸਤ 2022: ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਨੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ‘ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ ‘ਚੋਂ ਬਾਹਰ ਕੱਢਣ ਸੰਬੰਧੀ ਲਿਖ਼ਤੀ ਮੰਗ ਪੱਤਰ ਸੌਂਪਿਆ ਹੈ। ਇਸ ਸੰਬੰਧੀ ਬਠਿੰਡਾ ਵਿਖੇ ਹਲਕਾ ਮੌੜ ਦੇ […]