July 7, 2024 3:16 pm

ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਕਰੇਗਾ ਸ਼ਿਰਕਤ: ਦਲਜੀਤ ਸਿੰਘ ਚੀਮਾ

Udta Punjab

ਚੰਡੀਗੜ੍ਹ , 24 ਮਈ 2023 : ਕਾਂਗਰਸ, ਆਮ ਆਦਮੀ ਪਾਰਟੀ ਸਮੇਤ 19 ਵਿਰੋਧੀ ਪਾਰਟੀਆਂ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੀਆਂ। ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਪਹਿਲਾਂ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪ੍ਰੋਗਰਾਮ ਦਾ ਉਦਘਾਟਨ ਕਰਨ ਦੀ ਮੰਗ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੀਂ ਸੰਸਦ ਭਵਨ ਦਾ […]

ਇਨਸਾਫ਼ ਮੋਰਚੇ ਨੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਿਆ, CM ਮਾਨ ਨੇ ਕੀਤਾ ਧੰਨਵਾਦ

Behbal Kalan

ਚੰਡੀਗੜ੍ਹ, 10 ਫਰਵਰੀ 2023: ਇਨਸਾਫ਼ ਮੋਰਚੇ ਵਲੋਂ ਬਹਿਬਲ ਕਲਾਂ (Behbal Kalan) ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਗਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ | ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ […]

CM ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ‘ਤੇ ਲੱਗਾ ਜਾਮ ਖੋਲਣ ਦੀ ਕੀਤੀ ਅਪੀਲ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ (Behbal Kalan) ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦਿਵਾਉਣ ਲਈ ਪੂਰੀ ਵਚਨਬੱਧ ਹੈ | ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ […]

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਪਰਿਵਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕੀਤੇ ਤਿੱਖੇ ਸ਼ਬਦੀ ਵਾਰ

HSGMC

ਪਟਿਆਲਾ 26 ਅਗਸਤ 2022: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਨੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਤਿੱਖੇ ਸ਼ਬਦੀ ਵਾਰ ਕੀਤੇ ਹਨ | ਇਸਦੇ ਨਾਲ ਹੀ ਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਸੁਝਾਅ ਤੇ ਸਲਾਹਾਂ ਲੈਣ ਲਈ ਗੁਰਮਤਿ ਅਕੈਡਮੀ […]

ਸੁਖਬੀਰ ਬਾਦਲ ਨੇ ਕੈਂਸਰ ਖ਼ਿਲਾਫ ਲੜਾਈ ‘ਚ ਜਲੰਧਰ ਤੇ ਅੰਮ੍ਰਿਤਸਰ ‘ਚ ਇੰਸਟੀਚਿਊਟ ਦੇ ਸਬ-ਸੈਂਟਰ ਖੋਲ੍ਹਣ ਦੀ ਕੀਤੀ ਮੰਗ

ਕੈਂਸਰ

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਲੋਂ ਅੱਜ ਮੋਹਾਲੀ ਦੇ ਮੁੱਲਾਂਪੁਰ ਵਿਖੇ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੋਹਾਲੀ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਮੰਗ […]

ਸਿਆਸੀ ਆਗੂਆਂ ਦੇ ਘਰਾਂ ‘ਚ ਖ਼ਜ਼ਾਨਾ… ਸੋਨੇ ਦੇ ਗਹਿਣਿਆਂ ਵਿੱਚ ਖੰਨਾ ਪਰਿਵਾਰ ਨੇ ਬਾਦਲਾਂ ਨੂੰ ਵੀ ਪਿੱਛੇ ਛੱਡਿਆ

ਚੰਡੀਗੜ੍ਹ, 2 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਚਲਦਿਆਂ ਪੰਜਾਬ ਦੇ ਸਿਆਸੀ ਗਲਿਆਰੇ ਆਪੋ-ਆਪਣੀਆਂ ਤਾਰੀਫ਼ਾਂ ਦੇ ਪੁਲ ਬੰਨ੍ਹ ਰਹੇ ਹਨ ਹਰ ਕੋਈ ਆਪਣੇ-ਆਪ ਨੂੰ ਆਮ ਆਦਮੀ ਤੇ ਲੋਕਾਂ ਦਾ ਸੇਵਕ ਕਹਿ ਰਿਹਾ ਹੈ |ਹਰ ਸਿਆਸੀ ਆਗੂ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਲੋਕਾਂ ਨੂੰ ਸਮਰਪਿਤ […]