July 2, 2024 9:23 pm

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਅਕਾਲੀ ਦਲ ਦਾ ਹੋਇਆ ਰਲੇਵਾਂ

Sukhdev Singh Dhindsa

ਚੰਡੀਗੜ੍ਹ, 5 ਮਾਰਚ 2024: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa)  ਮੁੜ ਤੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਇਸ ਇਸ ਸੰਬੰਧੀ ਜਾਣਕਾਰੀ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ | ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) […]

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਮੇਟੀ ਬਣਾਉਣ ਦਾ ਫੈਸਲਾ, ਪਾਰਟੀ ਦੇ ਅਗਲੇ ਫੈਸਲੇ ਲਈ ਲਏ ਜਾਣਗੇ ਸੁਝਾਅ

Sukhdev Singh Dhindsa

ਮੋਹਾਲੀ, 23 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2015 ਵਿੱਚ ਬੇਅਦਬੀ ਮਾਮਲੇ ਲਈ ਮੁਆਫ਼ੀ ਮੰਗਣ ਤੋਂ ਕੁਝ ਦਿਨ ਬਾਅਦ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਇੱਕ ਅਹਿਮ ਬੈਠਕ ਸ਼ਨੀਵਾਰ ਨੂੰ ਮੋਹਾਲੀ ਵਿਖੇ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੀ ਅਗਵਾਈ ਵਿੱਚ ਹੋਈ। ਬੈਠਕ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ (Sukhdev Singh Dhindsa) […]

ਸੁਖਦੇਵ ਸਿੰਘ ਢੀਂਡਸਾ ਨੇ ਭਾਜਪਾ ਨੂੰ ਤਿੰਨ ਸੂਬਿਆਂ ‘ਚ ਹੋਈ ਜਿੱਤ ਦੀ ਦਿੱਤੀ ਵਧਾਈ

BJP

ਚੰਡੀਗੜ੍ਹ, 3 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਭਾਜਪਾ (BJP) ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸਮੇਤ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਬੈਠਕ `ਚ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਸਰਗਰਮੀਆਂ ਵਧਾਉਣ ‘ਤੇ ਦਿੱਤਾ ਜ਼ੋਰ

ਪੰਥਕ ਏਜੰਡਾ

ਚੰਡੀਗੜ੍ਹ, 25 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ[ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਮੁੱਖ ਦਫ਼ਤਰ ਵਿਖੇ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਐਗਜੈਕਟਿਵ ਮੈਂਬਰ ਸ:ਜਸਵੰਤ ਸਿੰਘ ਪੜੈਣ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿਚ ਪਾਰਟੀ […]

ਪ੍ਰਕਾਸ਼ ਚੰਦ ਗਰਗ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ‘ਚ ਹੋਏ ਸ਼ਾਮਲ

Parkash Chand Garg

ਚੰਡੀਗੜ, 16 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ (Parkash Chand Garg) ਅੱਜ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਵੀ ਮੌਜੂਦ ਰਹੇ | ਜਿਕਰਯੋਗ […]

ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ‘ਚ ਹੋਣਗੇ ਸ਼ਾਮਲ

Parkash Chand Garg

ਚੰਡੀਗੜ੍ਹ, 16 ਸਤੰਬਰ 2023: ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ (Parkash Chand Garg) ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ ਹੋਣਗੇ | ਇਸ ਸੰਬੰਧੀ ਸਮਾਗਮ ਅੱਜ ਭਵਾਨੀਗੜ੍ਹ ਵਿਚ ਹਨੀ ਢਾਬਾ ’ਤੇ ਰੱਖਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਨੇ ਜਨਵਰੀ ਮਹੀਨੇ […]

ਤਨਮਨਜੀਤ ਸਿੰਘ ਢੇਸੀ ਮੈਂਬਰ ਪਾਰਲੀਮੈਂਟ (ਯੂ.ਕੇ) ਸੁਖਦੇਵ ਸਿੰਘ ਢੀਂਡਸਾ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ‘ਤੇ ਪੁੱਜੇ

Tanmanjit Singh Dhesi

ਚੰਡੀਗੜ੍ਹ 7 ਅਗਸਤ 2023: ਅੱਜ ਇੰਗਲੈਂਡ ਦੇ ਮੈਂਬਰ ਪਾਰਲੀਮੈਂਟ  ਤਨਮਨਜੀਤ ਸਿੰਘ ਢੇਸੀ (Tanmanjit Singh Dhesi) ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮਿਲਣ ਲਈ ਪਹੁੰਚੇ। ਬੀਂਤੇ ਵੀਰਵਾਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ […]

ਜਾਗਦੀ ਜ਼ਮੀਰ ਵਾਲੀਆਂ ਬੀਬੀਆਂ ਤੋਂ ਸੇਧ ਲੈਣ ਅਕਾਲੀ ਲੀਡਰ: ਸੁਖਦੇਵ ਸਿੰਘ ਢੀਂਡਸਾ

sukhdev-singh-dhindsa

ਚੰਡੀਗੜ੍ਹ, 19 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਫੈਸਲੇ ਦੇ ਖ਼ਿਲਾਫ਼ ਸਮੂਹਿਕ ਅਸਤੀਫ਼ਾ ਦੇਣ ਵਾਲੀਆਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੂੰ ਹੌਂਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਜੋ ਕੰਮ ਬਾਦਲ ਦਲ ਵਿਚ ਮਜਬੂਰ ਹੋਏ ਬੈਠੇ ਵੱਡੇ-ਵੱਡੇ ਲੀਡਰ […]

ਐਨ. ਡੀ. ਏ. ਦੀ ਮੀਟਿੰਗ ‘ਚ ਸਿੱਖ ਪੰਥ ਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ: ਸੁਖਦੇਵ ਸਿੰਘ ਢੀਂਡਸਾ

Sukhdev Singh Dhindsa

ਚੰਡੀਗੜ੍ਹ, 16 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਐਨ. ਡੀ. ਏ. ਦੀ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾ ਨਾਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ( ਸੇਵਾ ਮੁਕਤ) ਵੀ ਮੌਜੂਦ ਹੋਣਗੇ। ਉਨ੍ਹਾ ਦੱਸਿਆ ਕਿ ਮੀਟਿੰਗ ਵਿੱਚ ਸਿੱਖ ਪੰਥ ਅਤੇ […]

ਯੂਨੀਫਾਰਮ ਸਿਵਲ ਕੋਡ ਸਾਰੇ ਧਰਮਾਂ ਤੇ ਵਰਗਾਂ ਦੀ ਆਮ ਸਹਿਮਤੀ ਨਾਲ ਲਾਗੂ ਹੋਣਾ ਚਾਹੀਦਾ ਹੈ: ਸੁਖਦੇਵ ਸਿੰਘ ਢੀਂਡਸਾ

BJP

ਚੰਡੀਗੜ੍ਹ, 30 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਯੂਨੀਫਾਰਮ ਸਿਵਲ ਕੋਡ (Uniform Civil Code) ਸਾਰੇ ਧਰਮਾਂ, ਵਰਗਾਂ ਅਤੇ ਸਮੁੱਚੀ ਸਿਆਸੀ ਪਾਰਟੀਆਂ ਦੇ ਨਮਾਂਇੰਦਿਆਂ ਨਾਲ ਵਿਆਪਕ ਵਿਚਾਰ ਵਿਟਾਂਦਰੇ ਤੋਂ ਬਾਅਦ ਆਮ ਸਹਿਮਤੀ ਨਾਲ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ […]