July 4, 2024 10:54 pm

ਸੁਨੀਲ ਜਾਖੜ ‘ਤੇ ਭੜਕੇ ਸੁਖਜਿੰਦਰ ਰੰਧਾਵਾ, ਆਖਿਆ- ਸੁਖਪਾਲ ਖਹਿਰਾ ਦੀ ਚਿੰਤਾ ਛੱਡ ਕੇ ਭਾਜਪਾ ਦੀ ਚਿੰਤਾ ਕਰੋ

Sunil Jakhar

ਚੰਡੀਗੜ੍ਹ, 6 ਜਨਵਰੀ 2024: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜਲੰਧਰ ਫੇਰੀ ਦੌਰਾਨ ਗ੍ਰਿਫ਼ਤਾਰੀ ਸਬੰਧੀ ਦਿੱਤੇ ਬਿਆਨ ਤੋਂ ਕਾਂਗਰਸ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder singh Randhawa)  ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ । ਸੁਖਜਿੰਦਰ ਰੰਧਾਵਾ ਨੇ ਸੁਨੀਲ ਜਾਖੜ ਨੂੰ ਸੁਖਪਾਲ ਖਹਿਰਾ ਦੀ […]

ਸੁਖਜਿੰਦਰ ਸਿੰਘ ਰੰਧਾਵਾ ਨੂੰ 2 ਘੰਟਿਆਂ ‘ਚ ਭੇਜਿਆ ਜਾਵੇਗਾ ਨੋਟਿਸ: ਮਾਲਵਿੰਦਰ ਕੰਗ

Malwinder Kang

ਚੰਡੀਗੜ੍ਹ 03 ਜੁਲਾਈ 2023: ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ (Malwinder Kang) ਨੇ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਦਾ ਜਵਾਬ ਦਿੱਤਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੈਂਗਸਟਰ […]

ਸੁਖਜਿੰਦਰ ਰੰਧਾਵਾ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ, ਕਿਹਾ ਪਟਿਆਲਾ ਲੋਕ ਸਭਾ ਸੀਟ ਤੋਂ ਜਿੱਤ ਕੇ ਵਿਖਾਉਣ

Sukhjinder Singh randhwawa

ਚੰਡੀਗੜ੍ਹ 19 ਜਨਵਰੀ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੁਣੌਤੀ ਦਿੱਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਦਮ ‘ਤੇ ਪਟਿਆਲਾ ਲੋਕ ਸਭਾ ਸੀਟ ਤੋਂ ਜਿੱਤ ਕੇ ਵਿਖਾਉਣ। ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਦੀ […]

ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਤਿਹਾੜ ਜੇਲ੍ਹ ਦਾ ਡੀਜੀਪੀ ਕੇਜਰੀਵਾਲ ਦੇ ਕਹਿਣ ‘ਤੇ ਗੈਂਗਸਟਰਾਂ ਨੂੰ ਦੇ ਰਿਹੈ ਸ਼ਹਿ

Sukhjinder Singh Randhawa

ਗੁਰਦਾਸਪੁਰ 10 ਅਕਤੂਬਰ 2022: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਤੋਂ ਬਾਅਦ ਵਿਰੋਧੀ ਧਿਰ ਪੰਜਾਬ ਸਰਕਾਰ ਲਗਾਤਾਰ ਘੇਰ ਰਹੀ ਹੈ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਉਹਨਾਂ ਨੂੰ ਇਨਸਾਫ਼ ਮਿਲਦਾ ਦਿਖਾਈ ਨਹੀਂ ਦੇ ਰਿਹਾ ਅਤੇ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਪਿੱਛੇ ਵੀ ਸਾਜਸ਼ […]

ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਨੇ ਕਰਤਾਰਪੁਰ ਕੋਰੀਡੋਰ ਤੋਂ ਕੱਢੀ ਤਿਰੰਗਾ ਯਾਤਰਾ

Sukhjinder Randhawa

ਕਰਤਾਰਪੁਰ 13 ਅਗਸਤ 2022: ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਮੌਜੂਦਾ ਐਮ.ਐਲ.ਏ ਸੁਖਜਿੰਦਰ ਰੰਧਾਵਾ (Sukhjinder Randhawa) ਵਲੋਂ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਕਰਤਾਰਪੁਰ ਕੋਰੀਡੋਰ ਇੰਡੋ-ਪਾਕ ਸਰਹੱਦ ਤੋਂ 75 ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਸ਼ਾਮਲ ਹੋਏ | ਸੈਂਕੜੇ ਤਿਰੰਗੇ ਹਵਾ ਵਿਚ ਲਹਿਰਾਉਂਦੇ […]

ਇੰਨ੍ਹਾ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਮਾਨ ਵੱਲੋਂ ਪੈਨਸ਼ਨ ਸਬੰਧੀ ਲਏ ਫੈਸਲੇ ਦਾ ਕੀਤਾ ਸਵਾਗਤ

Sukhjinder Singh Randhawa

ਜਲੰਧਰ 26 ਮਾਰਚ 2022 : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa ) ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਨਸ਼ਨ ਸਬੰਧੀ ਲਏ ਫੈਸਲੇ ਦਾ ਸਵਾਗਤ ਕੀਤਾ ਹੈ। ਸੁਖਜਿੰਦਰ ਰੰਧਾਵਾ (Sukhjinder Randhawa) ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਚੰਗੇ ਫੈਸਲਿਆਂ ਦਾ ਹਮੇਸ਼ਾ ਸਵਾਗਤ ਕਰਨਗੇ। […]

ਕਾਂਗਰਸ ਹਾਈ ਕਮਾਨ ਨੂੰ ਸਿੱਧੂ ’ਤੇ ਤੁਰੰਤ ਸ਼ਿਕੰਜਾ ਕੱਸਣਾ ਚਾਹੀਦਾ ਸੀ: ਸੁਖਜਿੰਦਰ ਰੰਧਾਵਾ

Congress

ਚੰਡੀਗੜ੍ਹ 13 ਮਾਰਚ 2022: ਪੰਜਾਬ ਚੋਣਾਂ ‘ਚ ਕਾਂਗਰਸ ਪਾਰਟੀ ਦੀ ਹਾਰ ਹੋਈ |ਇਸਦੇ ਨਾਲ ਹੀ ਪਾਰਟੀਆਂ ਦੇ ਆਗੂਆਂ ਵਲੋਂ ਬਿਆਨ ਆ ਰਹੇ ਹਨ | ਇਸੇ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨੀਵਾਰ ਮੁੜ ਪੰਜਾਬ ਕਾਂਗਰਸ (Congress) ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਤਿੱਖਾ ਹਮਲਾ ਕੀਤਾ | ਇਸ ਦੌਰਾਨ ਰੰਧਾਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ […]

ਈ. ਡੀ ਵਲੋਂ ਚੰਨੀ ਦੇ ਭਾਣਜੇ ਦੀ ਗ੍ਰਿਫ਼ਤਾਰੀ ਰਾਜਨੀਤੀ ਬਦਲਾਖੋਰੀ : ਸੁਖਜਿੰਦਰ ਰੰਧਾਵਾ

ਈ. ਡੀ

ਚੰਡੀਗੜ੍ਹ, 4 ਫਰਵਰੀ 2022 : ਈ. ਡੀ ਵਲੋਂ ਮੁਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਹਨੀ ਦੀ ਗ੍ਰਿਫਤਾਰੀ ਨੂੰ ਲੈ ਕੇ ਰਾਜਨੀਤੀ ਗਰਮਾਈ ਹੋਈ ਹੈ ਕਾਂਗਰਸ ਪਾਰਟੀ ਵਲੋਂ ਇਸ ਨੂੰ ਰਾਜਨੀਤੀ ਬਦਲਾਖੋਰੀ ਦੀ ਗੱਲ ਕਹੀ ਜਾ ਰਹੀ ਹੈ |ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਰੇਡ ਕੇਂਦਰ […]

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ‘ਤੇ ਲਗਾਏ ਆਰੋਪ

Sukhjinder Singh Randhawa

ਚੰਡੀਗੜ੍ਹ 02 ਫਰਵਰੀ 2022: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਰ ‘ਤੇ ਸ਼ਬਦੀ ਵਾਰ ਕੀਤੇ | ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ (Modi government) ਪੰਜਾਬ ਵਿਰੋਧੀ ਹੈ ਅਤੇ ਇਸ ਦਾ ਉਦੇਸ਼ ਗੈਰ-ਕਾਂਗਰਸੀ ਸਰਕਾਰਾਂ ਨੂੰ ਤੰਗ ਕਰਨਾ ਹੈ। ਪਿਛਲੇ ਕੁਝ ਸਾਲਾਂ ‘ਚ ਮੋਦੀ ਸਰਕਾਰ […]

ਗੁਰਦਾਸਪੁਰ ਪਹੁੰਚੇ ਸੁਖਬੀਰ ਬਾਦਲ ਨੇ ਸੁਖਜਿੰਦਰ ਰੰਧਾਵਾ ਨੂੰ ਲਿਆ ਲੰਮੇ ਹੱਥੀਂ

sukhbir badal

ਗੁਰਦਾਸਪੁਰ 15 ਦਸੰਬਰ 2021 : ਸੁਖਬੀਰ ਸਿੰਘ ਬਾਦਲ (Sukhbir Badal) (ਪ੍ਰਧਾਨ, ਅਕਾਲੀ ਦਲ) ਗੁਰਦਾਸਪੁਰ ਦੇ ਹਲਕੇ ਡੇਰਾ ਬਾਬਾ ਨਾਨਕ ਤੋਂ ਬਸਪਾ ਅਤੇ ਸ਼ਰੋਮਣੀ ਅਕਾਲੀ ਦਲ ਸਿੰਘ ਕੇ ਉਮੀਦਵਾਰ ਰਵੀਕਰਣ ਸਿੰਘ ਕਾਹਲੋ ਦੇ ਹਕ ਵਿਚ ਚੋਣ ਰਲੀ ਕਰਨ ਲਈ ਗੁਰਦਾਸਪੁਰ ਦੇ ਹਲਕੇ ਡੇਰਾ ਬਾਬਾ ਨਾਨਕ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ (Sukhbir Badal) ਨੇ ਪੰਜਾਬ […]