July 7, 2024 5:14 pm

ਸੁਖਜਿੰਦਰ ਸਿੰਘ ਕੌਣੀ ਨੇ ਅਖਤਿਆਰੀ ਕੋਟੇ ‘ਚੋਂ ਦਿੱਤੀ ਗ੍ਰਾਂਟ ਨਾਲ ਲੱਗੇ ਸੀਸੀਟੀਵੀ ਕੈਮਰਿਆਂ ਦਾ ਕੀਤਾ ਉਦਘਾਟਨ

CCTV cameras

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 15 ਫਰਵਰੀ 2024: ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਨੇ ਅੱਜ ਆਪਣੇ ਅਖਤਿਆਰੀ ਕੋਟੇ ਦੀ ਗਰਾਂਟ ਵਿੱਚੋਂ 10 ਲੱਖ ਰੁਪਏ ਖਰਚ ਕਰਕੇ ਗਿੱਦੜਬਾਹਾ ਵਿਖੇ ਜਨਤਕ ਸੁਰੱਖਿਆ ਲਈ ਲਗਵਾਏ ਗਏ ਸੀਸੀਟੀਵੀ ਕੈਮਰਿਆਂ (CCTV cameras) ਦਾ ਉਦਘਾਟਨ ਕੀਤਾ । ਇਸ ਮੌਕੇ ਬੋਲਦਿਆਂ ਉਹਨਾਂ ਆਖਿਆ ਕਿ ਪੰਜਾਬ ਸਰਕਾਰ ਲਈ ਆਮ […]