July 4, 2024 5:35 pm

Punjab News: ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਮਨਜ਼ੂਰ

Sukhjinder Singh Randhawa

ਚੰਡੀਗੜ੍ਹ, 14 ਜੂਨ 2024: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਨੇ ਸਵੀਕਾਰ ਕਰ ਲਿਆ ਹੈ। ਹੁਣ ਪੰਜਾਬ ਵਿੱਚ ਦੋ […]

Punjab News: ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Sukhjinder Singh Randhawa

ਚੰਡੀਗੜ੍ਹ, 14 ਜੂਨ, 2024: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਗੁਰਦਾਸਪੁਰ ਤੋਂ ਲੋਕ […]

ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੀ ਵੱਡੇ ਫਰਕ ਨਾਲ ਜਿੱਤ

Sukhjinder Singh Randhawa

ਚੰਡੀਗੜ੍ਹ, 04 ਜੂਨ 2024: ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਜੇਤੂ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 82,861 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ।ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3,64,043 ਵੋਟਾਂ ਮਿਲੀਆਂ ਹਨ। ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਦਿਨੇਸ਼ ਸਿੰਘ ਬੱਬੂ […]

ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਈ ਆਪਣੀ ਵੋਟ

Sukhjinder Singh Randhawa

ਚੰਡੀਗੜ੍ਹ, 01 ਜੂਨ 2024: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਮੈਨੂੰ ਵੋਟਰਾਂ ‘ਤੇ ਭਰੋਸਾ ਹੈ, ਉਹ ਪਾਰਟੀਆਂ ਨਹੀਂ ਦੇਖਦੇ, ਉਨ੍ਹਾਂ ਲਈ ਕੰਮ ਕੌਣ ਕਰੇਗਾ, ਕੌਣ ਉਨ੍ਹਾਂ ਦੀ ਲੜਾਈ ਲੜੇਗਾ ਅਤੇ ਸੰਸਦ ‘ਚ ਪੰਜਾਬ […]

ਲੋਕ ਸਭਾ ਚੋਣਾਂ 2024: ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

Sukhjinder Singh Randhawa

ਚੰਡੀਗੜ੍ਹ, 10 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀ ਦਾਖ਼ਲ ਕਰਨ ਦੇ ਚੌਥੇ ਦਿਨ ਅੱਜ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਦੀਨਾਨਗਰ ਦੀ […]

ਜਿੰਨੀ ਚਿਰ ਪਾਰਟੀ ਵਰਕਰ ਦਾ DNA ਚੈੱਕ ਨਾ ਕੀਤਾ ਤਾਂ ਕਾਂਗਰਸ ਪਾਰਟੀ ਖੜੀ ਨਹੀਂ ਹੋ ਸਕਦੀ: ਸੁਖਜਿੰਦਰ ਸਿੰਘ ਰੰਧਾਵਾ

Congress

ਚੰਡੀਗੜ੍ਹ, 09 ਮਾਰਚ 2024: ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ ਦੇ ਕਰਤਾਰਪੁਰ ਵਿੱਚ ਅੱਜ ਕਾਂਗਰਸ (Congress) ਵੱਲੋਂ ਰੈਲੀ ਕੀਤੀ ਗਈ ਹੈ। ਜਿੱਥੇ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੀਨੀਅਰ ਕਾਂਗਰਸੀ […]

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਸਦਭਾਵਨਾ ਤੇ ਪਿਆਰ ਪੈਦਾ ਕਰੇਗੀ: ਸੁਖਜਿੰਦਰ ਸਿੰਘ ਰੰਧਾਵਾ

Sukhjinder-Singh-Randhawa

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ 14 ਜਨਵਰੀ ਨੂੰ ਮਣੀਪੁਰ ਤੋਂ ਮੁੰਬ‌ਈ ਤੱਕ ਕੀਤੀ ਜਾ ਰਹੀ | ਦੋ ਮਹੀਨੀਆਂ ਦੀ ਭਾਰਤ ਜੋੜੋ ਨਿਆਂ ਯਾਤਰਾ ਜੋ 6713 ਕਿਲੋਮੀਟਰ ਅਤੇ […]

ਸੁਨੀਲ ਜਾਖੜ ‘ਤੇ ਭੜਕੇ ਸੁਖਜਿੰਦਰ ਰੰਧਾਵਾ, ਆਖਿਆ- ਸੁਖਪਾਲ ਖਹਿਰਾ ਦੀ ਚਿੰਤਾ ਛੱਡ ਕੇ ਭਾਜਪਾ ਦੀ ਚਿੰਤਾ ਕਰੋ

Sunil Jakhar

ਚੰਡੀਗੜ੍ਹ, 6 ਜਨਵਰੀ 2024: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜਲੰਧਰ ਫੇਰੀ ਦੌਰਾਨ ਗ੍ਰਿਫ਼ਤਾਰੀ ਸਬੰਧੀ ਦਿੱਤੇ ਬਿਆਨ ਤੋਂ ਕਾਂਗਰਸ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder singh Randhawa)  ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ । ਸੁਖਜਿੰਦਰ ਰੰਧਾਵਾ ਨੇ ਸੁਨੀਲ ਜਾਖੜ ਨੂੰ ਸੁਖਪਾਲ ਖਹਿਰਾ ਦੀ […]

PU ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤ ‘ਤੇ ਲੱਗੇ ਗੰਭੀਰ ਦੋਸ਼

kidnapping

ਪਟਿਆਲਾ, 24 ਅਗਸਤ, 2023: ਚੰਡੀਗੜ੍ਹ ਦੇ ਸੈਕਟਰ-17 ਤੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਅਗਵਾ (Kidnapping) ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੇ ਸਿਰ ‘ਤੇ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਰੌਲਾ ਪਾਉਣ ‘ਤੇ ਨੌਜਵਾਨ ਨੂੰ ਸੈਕਟਰ-17 ਥਾਣੇ ਲੈ ਗਏ। ਉਥੇ ਪੁਲਿਸ ਨੇ ਪਹਿਲਾਂ ਪੀੜਤ ਦਾ ਸੈਕਟਰ-22 ਹਸਪਤਾਲ ‘ਚ ਇਲਾਜ ਕਰਵਾਇਆ, […]

ਰੰਧਾਵਾ ਵੱਲੋਂ ਕੈਪਟਨ ਨੂੰ ਅਪਰੈਲ 2021 ‘ਚ ਅੰਸਾਰੀ ਦੇ ਮੁੱਦੇ ‘ਤੇ ਲਿਖੀ ਚਿੱਠੀ ਕੀਤੀ ਪੇਸ਼: CM ਮਾਨ

PARTAP SINGH BAJWA

ਚੰਡੀਗੜ੍ਹ, 04 ਜੁਲਾਈ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਬਾਰੇ ਕੁੱਝ ਪਤਾ ਨਾ ਹੋਣ ਦੇ ਝੂਠ ਦਾ ਪਰਦਾਫਾਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੰਧਾਵਾ ਵੱਲੋਂ ਕੈਪਟਨ ਨੂੰ ਲਿਖੀ ਚਿੱਠੀ ਜਾਰੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਰੰਧਾਵਾ […]