July 7, 2024 9:49 am

ਮੁਖ਼ਤਾਰ ਅੰਸਾਰੀ ਮਾਮਲਾ: CM ਭਗਵੰਤ ਮਾਨ ਨੇ ਸੁਖਜਿੰਦਰ ਰੰਧਾਵਾ ਦੀ ਕਥਿਤ ਚਿੱਠੀ ਕੀਤੀ ਜਨਤਕ

Congress

ਚੰਡੀਗੜ੍ਹ, 3 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਮੁਖ਼ਤਾਰ ਅੰਸਾਰੀ ਮਾਮਲੇ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕਥਿਤ ਚਿੱਠੀ ਜਨਤਕ ਕੀਤੀ ਹੈ, ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਚਿੱਠੀ ਲਿਖੀ ਸੀ, ਚਿੱਠੀ ਅਨੁਸਾਰ ਰੰਧਾਵਾ ਨੇ ਕੈਪਟਨ […]

ਸੁਖਜਿੰਦਰ ਸਿੰਘ ਰੰਧਾਵਾ ਨੂੰ 2 ਘੰਟਿਆਂ ‘ਚ ਭੇਜਿਆ ਜਾਵੇਗਾ ਨੋਟਿਸ: ਮਾਲਵਿੰਦਰ ਕੰਗ

Malwinder Kang

ਚੰਡੀਗੜ੍ਹ 03 ਜੁਲਾਈ 2023: ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ (Malwinder Kang) ਨੇ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਦਾ ਜਵਾਬ ਦਿੱਤਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੈਂਗਸਟਰ […]

ਗੈਂਗਸਟਰ ਮੁਖਤਾਰ ਅੰਸਾਰੀ ਕੇਸ ਦੇ ਖਰਚੇ ਨੂੰ ਲੈ ਕੇ CM ਭਗਵੰਤ ਮਾਨ ‘ਤੇ ਵਰ੍ਹੇ ਸੁਖਜਿੰਦਰ ਸਿੰਘ ਰੰਧਾਵਾ

ਮੁਖਤਾਰ ਅੰਸਾਰੀ

ਚੰਡੀਗੜ੍ਹ, 03 ਜੁਲਾਈ 2023: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਸਰਕਾਰ ਨੂੰ ਢੁੱਕਵਾਂ ਨਾਂ ਦਿੱਤਾ ਜਾਵੇ। ਪੰਜਾਬ ਕਾਂਗਰਸ ਨੇ ਮਾਨ ਸਰਕਾਰ ਨੂੰ ਮਸ਼ਹੂਰੀਆਂ ਵਾਲੀ ਸਰਕਾਰ ਦਾ ਨਾਂ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁੱਖ ਮੰਤਰੀ ਮਸ਼ਹੂਰੀਆਂ ਵਾਲੀ ਮੁੱਖ ਮੰਤਰੀ ਹੈ। […]

ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਦੀ ਵਧੀਆਂ ਮੁਸ਼ਕਿਲਾਂ, ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਹੁਕਮ

ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ, 16 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਥਿਤ ਵਿਵਾਦਿਤ ਭਾਸ਼ਣ ਨੂੰ ਲੈ ਕੇ ਰਾਜਸਥਾਨ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ | ਬੀਤੇ ਦਿਨ ਕੋਟਾ ਦੀ ਇਕ ਅਦਾਲਤ ਨੇ ਪੁਲਿਸ ਨੂੰ ਸੁਖਜਿੰਦਰ ਰੰਧਾਵਾ ਦੇ ਖਿਲਾਫ਼ ਮੁਕੱਦਮਾ […]

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬੀਆਂ ਨੂੰ ਸ਼ਾਂਤੀ ਬਣਾਏ ਰੱਖਣ ਤੇ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ

Sukhjinder Singh Randhawa

ਚੰਡੀਗੜ੍ਹ, 18 ਮਾਰਚ 2023: ਪੰਜਾਬ ਪੁਲਿਸ ਨੇ ਅੱਜ ਨਕੋਦਰ ਨੇੜਿਓਂ ‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ । ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕਿ ਦੇਰ ਨਾਲ […]

ਤਰੱਕੀਸ਼ੀਲ, ਅਗਾਂਹਵਧੂ, ਖੁਸ਼ਹਾਲੀ ਵਾਲਾ ਅਤੇ ਜਨ-ਹਿਤੈਸ਼ੀ ਹੈ ਕੇਂਦਰੀ ਬਜਟ: ਜੈਵੀਰ ਸ਼ੇਰਗਿਲ

Jaiveer Shergill

ਚੰਡੀਗੜ੍ਹ/ਨਵੀਂ ਦਿੱਲੀ, 1 ਫਰਵਰੀ 2023: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿਲ (Jaiveer Shergill) ਨੇ ਕਿਹਾ ਹੈ ਕਿ ਸਾਲ 2023 ਲਈ ਕੇਂਦਰੀ ਬਜਟ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਆਰਥਿਕਤਾ ਨੂੰ ਅੱਗੇ ਵਧਾਉਣ ਲਈ ਇੱਕ ਟਰਬੋ ਇੰਜਨ ਦਾ ਕੰਮ ਕਰੇਗਾ, ਜੋ ਨੌਜਵਾਨਾਂ, ਟੈਕਸ ਅਦਾਕਾਰਾਂ, ਐਮਐਸਐਮਈ ਖੇਤਰ, ਔਰਤਾਂ, ਕਿਸਾਨ ਅਤੇ ਘਟ ਆਮਦਨ ਵਾਲੇ ਵਰਗ ਸਮੇਤ […]

ਬਜਟ 2023 ਮੱਧ ਵਰਗ, ਹੇਠਲੇ ਮੱਧ ਵਰਗ ਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਹੱਲ ਕਰਨ ‘ਚ ਅਸਫਲ: ਸੁਖਜਿੰਦਰ ਰੰਧਾਵਾ

Sukhjinder Singh Randhawa

ਚੰਡੀਗੜ੍ਹ, 01 ਫਰਵਰੀ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਜਾਰੀ ਕੀਤੇ ਬਜਟ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਪ ਮੁੱਖ ਮੰਤਰੀ ਰੰਧਾਵਾ ਕੇਂਦਰ ਦੇ ਬਜਟ ਤੋਂ ਨਾਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਟਵੀਟ ਕੀਤਾ ਕਿ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ […]

ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਮਹਾਰਾਸ਼ਟਰ ਦੇ ਅਗਲੇ ਰਾਜਪਾਲ

captain-amarinder-singh

ਚੰਡੀਗੜ੍ਹ, 27 ਜਨਵਰੀ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣ ਸਕਦੇ ਹਨ। ਇਸ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸੀ ਚਰਚਾ ਛਿੜੀ ਹੋਈ ਹੈ। ਕੈਪਟਨ ਕੁਝ ਸਮਾਂ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦਾ ਵੀ […]

ਚਰਨਜੀਤ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ

ਚੌਧਰੀ ਸੰਤੋਖ ਸਿੰਘ

ਚੰਡੀਗੜ੍ਹ, 25 ਜਨਵਰੀ 2023: ਮਰਹੂਮ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਤੋਂ ਬਾਅਦ ਅੱਜ ਕਾਂਗਰਸ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਦੌਰਾਨ ਬੀਬੀ ਜਗੀਰ ਕੌਰ ਵੀ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ । […]

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ‘ਚ ਹੋ ਸਕਦੀ ਹੈ ਸ਼ਾਮਲ

Praneet Kaur

ਚੰਡੀਗੜ੍ਹ 20 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਫਿਲਹਾਲ ਰੈਲੀ ਦੀ ਨਵੀਂ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Praneet Kaur) ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ […]