July 4, 2024 11:56 pm

ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ

Himachal

ਚੰਡੀਗੜ੍ਹ, 1 ਜੂਨ 2024: ਲੋਕ ਸਭਾ ਚੋਣਾਂ ਦੇ ਆਖਰੀ ਅਤੇ ਸੱਤਵੇਂ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ।ਹਿਮਾਚਲ (Himachal Pradesh) ਦੀਆਂ 4 ਸੀਟਾਂ ‘ਤੇ ਵੀ ਅੱਜ ਵੋਟਿੰਗ ਹੋ ਰਹੀ ਹੈ, ਜਿਸ ‘ਚ ਮੰਡੀ, ਕਾਂਗੜਾ, ਸ਼ਿਮਲਾ ਅਤੇ ਹਮੀਰਪੁਰ ਸ਼ਾਮਲ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ।

Himachal Budget: ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ 58,444 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ

Himachal Pradesh

ਚੰਡੀਗੜ੍ਹ, 18 ਫਰਵਰੀ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਨੂੰ ਸਾਲ 2024-25 ਲਈ 58,444 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਸਾਲ 2024-25 ਵਿੱਚ ਮਾਲੀਆ ਪ੍ਰਾਪਤੀਆਂ 42,153 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ ਅਤੇ ਕੁੱਲ ਮਾਲੀ ਖਰਚੇ 46,667 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਸ ਤਰ੍ਹਾਂ ਕੁੱਲ ਮਾਲੀਆ ਨੁਕਸਾਨ […]

Himachal Disaster: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ‘ਚ ਕੌਮੀ ਆਫ਼ਤ ਐਲਾਨਣ ਦਾ ਲਿਆ ਫ਼ੈਸਲਾ

Himachal Pradesh

ਚੰਡੀਗ੍ਹੜ, 18 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਪਏ ਮੀਂਹ ਨੇ ਤਬਾਹੀ ਮਚਾਈ ਹੋਈ ਹੈ | ਹਿਮਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ‘ਤੇ ਜ਼ਮੀਨ ਖਿਸ਼ਕਣ ਕਾਰਨ ਕਈ ਘਰ ਨੁਕਸਾਨੇ ਗਏ ਹਨ ਅਤੇ ਕਈ ਜਣਿਆਂ ਦੀ ਜਾਨ ਵੀ ਜਾ ਚੁੱਕੀ ਹੈ | ਇਸਦੇ ਚੱਲਦੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸ਼ਿਮਲਾ ਵਿੱਚ […]

ਹਿਮਾਚਲ ‘ਚ ਪਿਛਲੇ 24 ਘੰਟਿਆਂ ਦੌਰਾਨ 21 ਜਣਿਆਂ ਦੀ ਮੌਤ, CM ਸੁਖਵਿੰਦਰ ਸੁੱਖੂ ਨੇ ਸ਼ਿਵ ਮੰਦਰ ਦੇ ਹਲਾਤਾਂ ਦਾ ਲਿਆ ਜਾਇਜ਼ਾ

Himachal

ਚੰਡੀਗੜ੍ਹ, 14 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ‘ਚ ਭਾਰੀ ਮੀਂਹ ਕਾਰਨ ਆਈ ਤਬਾਹੀ ਕਾਰਨ 24 ਘੰਟਿਆਂ ‘ਚ 21 ਜਣਿਆਂ ਦੀ ਮੌਤ ਦੀ ਖ਼ਬਰ ਹੈ । ਜ਼ਮੀਨ ਖਿਸ਼ਕਣ ਕਾਰਨ ਮਲਬੇ ਵਿੱਚ 35 ਤੋਂ ਵੱਧ ਜਣਿਆਂ ਦਾ ਦਬੇ ਹੋਣ ਦਾ ਖਦਸ਼ਾ ਹੈ । ਸ਼ਿਮਲਾ ਦੇ ਬਾਲੂਗੰਜ ‘ਚ ਸੋਮਵਾਰ ਸਵੇਰੇ ਮੰਦਰ ਢਹਿ ਗਿਆ। ਇਸ ਵਿੱਚ 20 ਤੋਂ […]

ਹਿਮਾਚਲ ਪ੍ਰਦੇਸ਼ ਵਲੋਂ ਸ਼ਾਨਨ ਪਾਵਰ ਪ੍ਰੋਜੈਕਟ ‘ਚੋਂ ਪੰਜਾਬ ਨੂੰ ਬਾਹਰ ਕਰਨ ਦੀ ਤਿਆਰੀ

Shanan Power House

ਚੰਡੀਗੜ੍ਹ, 25 ਮਈ 2023: ਹਿਮਾਚਲ ਪ੍ਰਦੇਸ਼ ਦੀ ਸਰਕਾਰ ਵਲੋਂ ‘ਸ਼ਾਨਨ ਪਾਵਰ ਪ੍ਰਾਜੈਕਟ’ (Shanan Power House) ’ਚੋਂ ਪੰਜਾਬ ਨੂੰ ਬਾਹਰ ਕਰਨ ਦੀ ਤਿਆਰੀ ਕਰ ਲਈ ਹੈ । ਕਈ ਸਾਲਾਂ ਤੋਂ ਇਸ ਹਾਈਡਰੋ ਪ੍ਰਾਜੈਕਟ ਦੀ ਚਰਚਾ ਹੈ। ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਇਸ ਪ੍ਰਾਜੈਕਟ ਨੂੰ ਲੈ ਕੇ ਦੋ ਕਦਮ ਚੁੱਕੇ ਹਨ। ਇਨ੍ਹਾਂ ਵਿੱਚ […]

ਸੁਖਵਿੰਦਰ ਸਿੰਘ ਸੁੱਖੂ ਹੋਣਗੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ

Sukhwinder Singh Sukhu

ਚੰਡੀਗੜ੍ਹ 10 ਦਸੰਬਰ 2022: ਹਿਮਾਚਲ ਪ੍ਰਦੇਸ਼ ‘ਚ ਲੰਬੇ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸ਼ਨੀਵਾਰ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਦੇ ਨਾਲ ਹੀ ਪ੍ਰਤਿਭਾ […]

ਹਿਮਾਚਲ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ਤੋਂ ਪਹਿਲਾਂ ਕਾਂਗਰਸੀ ਸਮਰਥਕਾਂ ਵਲੋਂ ਹਾਈਕਮਾਂਡ ਖ਼ਿਲਾਫ ਨਾਅਰੇਬਾਜ਼ੀ

Congress

ਚੰਡੀਗੜ੍ਹ 10 ਦਸੰਬਰ 2022: ਹਿਮਾਚਲ ਪ੍ਰਦੇਸ਼ ਕਾਂਗਰਸ (Congress) ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਨਦੌਨ ਵਿਧਾਨ ਸਭਾ ਹਲਕੇ ਤੋਂ ਚੌਥੀ ਵਾਰ ਵਿਧਾਇਕ ਬਣੇ ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ ਮੁੱਖ ਮੰਤਰੀ ਹੋ ਸਕਦੇ ਹਨ। ਕਾਂਗਰਸ ਹਾਈਕਮਾਂਡ ਨੇ ਸੁਖਵਿੰਦਰ ਸਿੰਘ ਸੁੱਖੂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿਰਫ਼ ਐਲਾਨ ਹੀ ਬਾਕੀ ਹੈ। ਸ਼ਿਮਲਾ ਦੇ ਵਿਧਾਨ […]