July 7, 2024 5:31 pm

ਨਕਾਬਪੋਸ਼ ਲੁਟੇਰਿਆਂ ਨੇ ਚਾਕੂ ਦੀ ਨੋਕ ‘ਤੇ ਔਰਤ ਨੂੰ ਬਣਾਇਆ ਬੰਧਕ, 80 ਹਜ਼ਾਰ ਰੁਪਏ ਲੁੱਟ ਕੇ ਹੋਏ ਫ਼ਰਾਰ

Robbers

ਸੁਨਾਮ, 26 ਅਪ੍ਰੈਲ 2023: ਇੱਕ ਸੰਘਣੀ ਆਬਾਦੀ ਵਾਲੇ ਸੁਨਾਮ ਸ਼ਹਿਰ ਵਿੱਚ ਨਕਾਬਪੋਸ਼ ਲੁਟੇਰਿਆਂ (Robbers) ਨੇ ਘਰ ਵਿੱਚ ਦਾਖਲ ਹੋ ਕੇ ਚਾਕੂ ਦੀ ਨੋਕ ‘ਤੇ 80,000 ਰੁਪਏ ਲੁੱਟ ਲਏ ਅਤੇ ਫ਼ਰਾਰ ਹੋ ਗਏ। ਘਟਨਾ ਦੌਰਾਨ ਔਰਤ ਦੇ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ […]

ਅਮਨ ਅਰੋੜਾ ਨੇ ਸਿਵਲ ਹਸਪਤਾਲ ’ਚ OPD ਤੇ ਹੋਰ ਸੁਵਿਧਾਵਾਂ ਲਈ ਨਵੇਂ ਕਮਰਿਆਂ ਦੀ ਰੱਖੀ ਨੀਂਹ

Aman Arora

ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 17 ਮਾਰਚ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ […]

ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਪੰਚਾਇਤਾਂ, ਯੂਥ ਕਲੱਬਾਂ ਤੇ ਸ਼ਹਿਰੀ ਖੇਤਰਾਂ ਲਈ ਵੰਡੀਆਂ 4.60 ਕਰੋੜ ਰੁਪਏ ਦੀਆਂ ਗ੍ਰਾਂਟਾਂ

Aman Arora

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 16 ਮਾਰਚ,2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਅੱਜ ਇੱਕ ਸਾਲ ਪੂਰਾ ਹੋਣ ’ਤੇ […]

ਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਖੇਡ ਸਟੇਡੀਅਮ: ਮੀਤ ਹੇਅਰ

Sports stadium

ਚੰਡੀਗੜ੍ਹ, 25 ਫਰਵਰੀ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਲੌਂਗੋਵਾਲ (ਸੁਨਾਮ) ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ (Sports Stadium) ਬਣੇਗਾ। 3.96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਲੌਂਗੋਵਾਲ ਵਿਖੇ ਬਣਨ ਵਾਲੇ ਖੇਡ ਸਟੇਡੀਅਮ […]

ਕੁੱਟਮਾਰ ਮਾਮਲੇ ਲਈ ਜਿੰਮੇਵਾਰ ਵਿਅਕਤੀਆਂ ਖ਼ਿਲਾਫ਼ ਅਮਨ ਅਰੋੜਾ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਹਦਾਇਤ

ਬਹਾਦਰ ਸਿੰਘ ਮਰਦਾਂਪੁਰ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 20 ਫਰਵਰੀ, 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ (Aman Arora) ਨੇ ਸੁਨਾਮ ਹਲਕੇ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੀ ਘਟਨਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ […]

ਖੇਡ ਮੇਲੇ ਦੌਰਾਨ ਮਾਮੂਲੀ ਤਕਰਾਰ ਤੋਂ ਬਾਅਦ ਵਿਅਕਤੀ ਨੇ ਆਪਣੇ ਹੀ ਦੋਸਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਦੋਸਤ ਦਾ ਗੋਲੀਆਂ

ਚੰਡੀਗੜ, 17 ਫਰਵਰੀ 2023: ਪੰਜਾਬ ਦੇ ਸੁਨਾਮ ਵਿੱਚ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਦੋਸਤ ‘ਤੇ ਕਤਲ ਦਾ ਦੋਸ਼ ਹੈ। ਖੇਡ ਮੇਲੇ ਦੌਰਾਨ ਦੋਵਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ ਸੀ । ਇਸ ਕਾਰਨ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਨਾਮ ਦੇ ਸਥਾਨਕ ਪਟਿਆਲਾ ਰੋਡ […]

ਅਮਨ ਅਰੋੜਾ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ‘ਚ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਆਗ਼ਾਜ਼

Khedan Halqa Sunam Diyan

ਚੰਡੀਗੜ੍ਹ, 4 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ‘ਖੇਡਾਂ ਹਲਕਾ ਸੁਨਾਮ ਦੀਆਂ’ (Khedan Halqa Sunam Diyan) […]

ਅਮਨ ਅਰੋੜਾ ਵੱਲੋਂ ‘ਖੇਡਾਂ ਹਲਕਾ ਸੁਨਾਮ ਦੀਆਂ’ ਤਹਿਤ ਜੇਤੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਡ ਆਕਾਰੀ ਟਰਾਫੀਆਂ ਲਾਂਚ

ਖੇਡਾਂ ਹਲਕਾ ਸੁਨਾਮ

ਸੁਨਾਮ ਊਧਮ ਸਿੰਘ ਵਾਲਾ, 30 ਜਨਵਰੀ 2023: ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਸੱਦੇ ਨਾਲ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ 4 ਅਤੇ 5 ਫਰਵਰੀ ਨੂੰ ਭਾਈ ਮਤੀ ਦਾਸ […]

ਭ੍ਰਿਸ਼ਟਾਚਾਰ ਤੇ ਜਨਤਕ ਫੰਡਾਂ ਦੀ ਲੁੱਟ ਬਰਦਾਸ਼ਤ ਨਹੀਂ, ਬੇਨਿਯਮੀਆਂ ਕਰਨ ਵਾਲਾ ਕੋਈ ਵੀ ਵਿਅਕਤੀ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਭ੍ਰਿਸ਼ਟਾਚਾਰ

ਚੰਡੀਗੜ੍ਹ, 23 ਜਨਵਰੀ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਘਟੀਆ ਨਿਰਮਾਣ ਸਮੱਗਰੀ ਦੀ ਵਰਤੋਂ ਕਰਨ ਲਈ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਤਾੜਨਾ ਕਰਨ ਤੋਂ ਇੱਕ ਦਿਨ ਬਾਅਦ ਹੀ ਸੋਮਵਾਰ ਨੂੰ ਮੁੱਖ ਇੰਜਨੀਅਰ ਅਤੇ ਐਸ.ਡੀ.ਓ, ਪੰਜਾਬ ਮੰਡੀ ਬੋਰਡ ਦੀ ਅਗਵਾਈ ਵਾਲੀ ਟੀਮ ਨੇ ਸੁਨਾਮ ਊਧਮ […]

ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

ਰੇਹੜੀ ਫੜ੍ਹੀ ਮਾਰਕੀਟ

ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) […]