July 5, 2024 12:55 am

ਪੰਜਾਬ ਸਰਕਾਰ ਨੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓ ਵਜੋਂ ਕੀਤਾ ਪਦਉੱਨਤ

Supervisors

ਚੰਡੀਗੜ੍ਹ, 15 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ (Supervisors) ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ […]

ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਛੇਤੀ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼

ਸੁਪਰਵਾਈਜ਼ਰਾਂ

ਚੰਡੀਗੜ੍ਹ, 11 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ […]

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

supervisors

ਚੰਡੀਗੜ੍ਹ, 01 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ (supervisors) ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ […]

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 14 ਸੁਪਰਵਾਈਜ਼ਰਾਂ ਅਤੇ 2 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Dr. Baljit Kaur

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ (Dr. Baljit Kaur) ਨੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ […]

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰਾਂ ਦੀ ਚੋਣ ਲਈ ਮੰਗੀਆਂ ਅਰਜ਼ੀਆਂ

Anganwadi workers

ਚੰਡੀਗ੍ਹੜ 06 ਅਕਤੂਬਰ 2022: ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰਾਂ ਦੀ ਚੋਣ ਦੇ ਸੰਬੰਧ ਵਿਚ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਡਾਇਰੈਕਟਰਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਇੱਛੁਕ ਆਂਗਣਵਾੜੀ ਵਰਕਰਾਂ (Anganwadi workers) ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ |