July 7, 2024 10:17 pm

ਜਸਟਿਸ ਸ਼ੀਲ ਨਾਗੂ ਬਣੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ

Justice Sheel Nagu

ਚੰਡੀਗੜ੍ਹ, 29 ਦਸੰਬਰ 2023: ਜਸਟਿਸ ਸ਼ੀਲ ਨਾਗੂ (Justice Sheel Nagu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ | ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ | ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕੌਲਿਜੀਅਮ ਨੇ ਰਾਜਸਥਾਨ, ਇਲਾਹਾਬਾਦ, ਗੁਹਾਟੀ, ਪੰਜਾਬ ਅਤੇ ਹਰਿਆਣਾ ਅਤੇ ਝਾਰਖੰਡ ਦੀਆਂ ਹਾਈਕੋਰਟਾਂ ਲਈ ਨਵੇਂ […]

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇ.ਵੀ ਵਿਸ਼ਵਨਾਥਨ ਨੇ ਚੁੱਕੀ ਸਹੁੰ

Supreme Court

ਚੰਡੀਗੜ੍ਹ ,19 ਮਈ 2023: ਸ਼ੁੱਕਰਵਾਰ ਨੂੰ ਸੀਜੇਆਈ ਡੀਵਾਈ ਚੰਦਰਚੂੜ ਨੇ ਦੋ ਨਵੇਂ ਜੱਜਾਂ ਨੂੰ ਸੁਪਰੀਮ ਕੋਰਟ (Supreme Court) ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਐਡਵੋਕੇਟ ਕੇਵੀ ਵਿਸ਼ਵਨਾਥਨ ਸ਼ਾਮਲ ਸਨ। ਇਸ ਨਾਲ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ 34 ਜੱਜਾਂ ਦਾ ਕੋਰਮ ਪੂਰਾ […]

ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ 9 ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ

Mumbai Riots

ਚੰਡੀਗ੍ਹੜ 13 ਸਤੰਬਰ 2022: ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਕਾਲੇਜੀਅਮ (Supreme Court Collegium) ਨੇ ਪੰਜਾਬ ਅਤੇ ਹਰਿਆਣਾ, ਬੰਬੇ ਅਤੇ ਕਰਨਾਟਕ ਹਾਈਕੋਰਟਾਂ ਵਿੱਚ 20 ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਕੌਲਿਜੀਅਮ ਨੇ ਸੋਮਵਾਰ ਨੂੰ ਹੋਈ ਆਪਣੀ ਬੈਠਕ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) […]

ਬੰਬਈ ਹਾਈ ਕੋਰਟ ਦੀ ਜੱਜ ਪੁਸ਼ਪਾ ਗਨੇਦੀਵਾਲਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਬੰਬਈ ਹਾਈ ਕੋਰਟ

ਚੰਡੀਗੜ੍ਹ 11 ਫਰਵਰੀ 2022: ਬੰਬਈ ਹਾਈ ਕੋਰਟ ਦੀ ਜੱਜ ਪੁਸ਼ਪਾ ਗਨੇਦੀਵਾਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੁਸ਼ਪਾ ਗਨੇਦੀਵਾਲਾ ਇਸ ਸਮੇਂ ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਦੀ ਪ੍ਰਧਾਨਗੀ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਦੇ ਅਸਤੀਫੇ ਦਾ ਕਾਰਨ ਅਜੇ ਤੱਕ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ ਹੈ, ਪਰ ਇਹ ਮੰਨਿਆ […]

SC ਕਾਲੇਜੀਅਮ ਨੇ ਦਿੱਲੀ ਹਾਈ ਕੋਰਟ ਦੇ ਜੱਜਾਂ ਵਜੋਂ 6 ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਦੀ ਕੀਤੀ ਸਿਫ਼ਾਰਸ਼

BBC documentary

ਚੰਡੀਗੜ੍ਹ 02 ਜਨਵਰੀ 2022: ਸੁਪਰੀਮ ਕੋਰਟ ਕਾਲੇਜੀਅਮ (Supreme Court Collegium) ਨੇ ਦਿੱਲੀ ਹਾਈ ਕੋਰਟ (Delhi High Court) ਦੇ ਜੱਜਾਂ ਵਜੋਂ 6 ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਦੇ ਮੁਤਾਬਕ, 1 ਫਰਵਰੀ ਨੂੰ ਹੋਈ ਕਾਲੇਜੀਅਮ ਦੀ ਮੀਟਿੰਗ ਨੇ ਦਿੱਲੀ ਹਾਈ ਕੋਰਟ ‘ਚ ਜੱਜਾਂ ਦੇ ਅਹੁਦੇ ‘ਤੇ ਨਿਯੁਕਤੀ ਲਈ ਤਿੰਨ ਮਹਿਲਾ […]