July 5, 2024 9:19 pm

ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ 75ਵੀਂ ਅਜ਼ਾਦੀ ਦੀ ਵਰ੍ਹੇਗੰਢ ‘ਤੇ ਸਿੰਘਾਂ ਦੀ ਰਿਹਾਈ ਦੀ ਕੀਤੀ ਅਪੀਲ

ਸਿੰਘਾਂ ਦੀ ਰਿਹਾਈ

ਚੰਡੀਗੜ੍ਹ 09 ਅਗਸਤ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਿਦਆਂ ਕਿਹਾ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ […]

SC ਵਲੋਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਨ ਦੇ ਫੈਸਲੇ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਸਵਾਗਤ

ਸੰਯੁਕਤ ਕਿਸਾਨ ਮੋਰਚੇ

ਚੰਡੀਗੜ੍18 ਅਪ੍ਰੈਲ, 2022: ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕ ਸਾਂਝੇ ਬਿਆਨ ਰਾਹੀਂ ਦੇਸ਼ ਦੀ ਸਰਵ ਉੱਚ ਅਦਾਲਤ ਵੱਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਖਾਰਜ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ […]

ਸੁਪਰੀਮ ਕੋਰਟ ਫਰਜ਼ੀ ਕੋਰੋਨਾ ਮੈਡੀਕਲ ਸਰਟੀਫਿਕੇਟ ‘ਤੇ ਸਖ਼ਤ, ਦਿੱਤੀ ਇਹ ਚਿਤਾਵਨੀ

ਸੁਪਰੀਮ ਕੋਰਟ

ਚੰਡੀਗ੍ਹੜ 07 ਮਾਰਚ 2022: ਦੇਸ਼ ‘ਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਕਾਫੀ ਲੋਕਾਂ ਦੀ ਮੌਤ ਹੋ ਗਈ | ਇਸ ਦੌਰਾਨ ਸੁਪਰੀਮ ਕੋਰਟ ਨੇ ਕੋਰੋਨਾ ਮੁਆਵਜ਼ੇ ਦੀ ਰਾਸ਼ੀ ਦੇ ਫਰਜ਼ੀ ਦਾਅਵੇ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਇਸਦੇ ਚੱਲਦੇ ਅਦਾਲਤ ਦਾ ਕਹਿਣਾ ਹੈ ਕਿ ਕਈ ਲੋਕ ਕੋਰੋਨਾ ਨਾਲ ਹੋਈ ਮੌਤ ਲਈ ਮੁਆਵਜ਼ਾ ਲੈਣ ਲਈ ਫਰਜ਼ੀ ਮੈਡੀਕਲ ਸਰਟੀਫਿਕੇਟ ਬਣਾ […]

ਸੁਪਰੀਮ ਕੋਰਟ ਨੇ ਪੈਗਾਸਸ ਮਾਮਲੇ ਦੀ ਸੁਣਵਾਈ ਦੀ ਤਾਰੀਖ਼ ਕੀਤੀ ਮੁਲਤਵੀ

ਪੈਗਾਸਸ

ਚੰਡੀਗੜ੍ਹ 22 ਫਰਵਰੀ 2022: ਸੁਪਰੀਮ ਕੋਰਟ ਨੇ ਪੈਗਾਸਸ ਮਾਮਲੇ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਸ਼ੁੱਕਰਵਾਰ ਨੂੰ ਕਰੇਗਾ। ਇਸ ਤੋਂ ਪਹਿਲਾਂ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਬੁੱਧਵਾਰ ਦੀ ਤਰੀਕ ਤੈਅ ਕੀਤੀ ਗਈ ਸੀ, ਪਰ ਸਾਲਿਸਟਰ ਜਨਰਲ ਦੀ ਅਪੀਲ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਦੀ ਤਾਰੀਖ਼ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀਜੇਆਈ (CJI) […]

ਹਿਜਾਬ ਵਿਵਾਦ: ਪਾਕਿਸਤਾਨ ਤੇ ਅਮਰੀਕਾ ਦੀ ਅੰਦਰੂਨੀ ਮਾਮਲੇ ‘ਚ ਦਖ਼ਲ ਬਰਦਾਸਤ ਨਹੀਂ

ਹਿਜਾਬ ਵਿਵਾਦ

ਚੰਡੀਗੜ੍ਹ 12 ਫਰਵਰੀ 2022: ਕਰਨਾਟਕ ਹਿਜਾਬ ਮੁੱਦਾ ਕਾਫੀ ਭੜਕਿਆ ਹੋਇਆ ਹੈ | ਜਿਸਦੇ ਚੱਲਦੇ 16 ਫਰਵਰੀ ਤੱਕ 11ਵੀਂ ਤੇ 12 ਵੀਂ ਦੇ ਸਕੂਲ , ਕਾਲਜ ਬੰਦ ਕੀਤੇ ਗਏ ਹਨ | ਇਸ ਦੌਰਾਨ ਇਸ ਮੁੱਦੇ ‘ਤੇ ਪਾਕਿਸਤਾਨ ਅਤੇ ਅਮਰੀਕਾ ਵਰਗੇ ਦੇਸ਼ਾਂ ਨੇ ਟਿੱਪਣੀ ਕੀਤੀ| ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕੇ ਇਹ ਭਾਰਤ ਦੇ ਅੰਦਰੂਨੀ ਮਾਮਲਾ […]

PM ਮੋਦੀ ਸੁਰੱਖਿਆ ਕੁਤਾਹੀ ਦਾ ਮਾਮਲੇ ‘ਚ ਜਸਟਿਸ ਇੰਦੂ ਮਲਹੋਤਰਾ ਨੂੰ ਮਿਲੀ ਧਮਕੀ

former judge Indu Malhotra

ਚੰਡੀਗੜ੍ਹ 17 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ‘ਚ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਜਾਂਚ ਕਮੇਟੀ ਦੀ ਚੇਅਰਪਰਸਨ ਅਤੇ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਨੂੰ ਧਮਕੀਆਂ ਮਿਲੀਆਂ ਹਨ। ਦੱਸ ਦਈਏ ਕਿ 12 ਜਨਵਰੀ ਨੂੰ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ […]

ਤਾਮਿਲਨਾਡੂ ‘ਚ ਕੋਰੋਨਾ ਪਾਬੰਦੀਆਂ ਵਿਚਕਾਰ ਕੀਤਾ ਪੋਂਗਲ ‘ਤੇ ਜਲੀਕੱਟੂ ਦਾ ਆਯੋਜਨ

Jalikattu

ਚੰਡੀਗੜ੍ਹ 14 ਜਨਵਰੀ 2022: ਤਾਮਿਲਨਾਡੂ (Tamil Nadu) ‘ਚ ਪੋਂਗਲ ‘ਤੇ ਜਲੀਕੱਟੂ (Jalikattu) ਦਾ ਆਯੋਜਨ ਕੀਤਾ ਗਿਆ। ਇਹ ਰਵਾਇਤੀ ਮੁਕਾਬਲਾ ਕੋਰੋਨਾ ਪਾਬੰਦੀਆਂ ਦੇ ਨਾਲ ਆਯੋਜਿਤ ਕੀਤਾ ਗਿਆ ਸੀ। ਤਾਮਿਲਨਾਡੂ (Tamil Nadu) ਸਰਕਾਰ ਨੇ ਇਸ ਦੇ ਲਈ ਇੱਕ ਐਸਓਪੀ (SOP) ਜਾਰੀ ਕੀਤਾ ਸੀ, ਜਿਸ ਦੇ ਤਹਿਤ ਫੈਸਟੀਵਲ ਵਿੱਚ ਸਿਰਫ 50 ਪ੍ਰਤੀਸ਼ਤ ਬੈਠਣ ਦੀ ਇਜਾਜ਼ਤ ਹੈ। ਇਸ ਦੇ […]

ਕੋਰੋਨਾ ਵਾਇਰਸ ਨੇ ਸੁਪਰੀਮ ਕੋਰਟ ‘ਚ ਦਿੱਤੀ ਦਸਤਕ, ਜੱਜ ਪਾਏ ਗਏ ਕੋਰੋਨਾ ਸੰਕਰਮਿਤ

Article 370

ਚੰਡੀਗੜ੍ਹ 9 ਜਨਵਰੀ 2022: ਦੇਸ਼ ਭਰ ‘ਚ ਕੋਰੋਨਾ ਵਾਇਰਸ (Corona Virus) ਦੇ ਮਾਮਲੇ ਫਿਰ ਤੋਂ ਲਗਾਤਰ ਤੇਜ਼ੀ ਫੜ ਰਹੇ ਹਨ। ਕੋਰੋਨਾ ਵਾਇਰਸ (Corona Virus) ਹਰ ਜਗ੍ਹਾ ਵਿਅਕਤੀਆਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਇਸ ਦੌਰਾਨ ਕੋਰੋਨਾ ਵਾਇਰਸ ਸੁਪਰੀਮ ਕੋਰਟ (Supreme Court) ਦੇ ਜੱਜਾਂ ਤੱਕ ਵੀ ਪਹੁੰਚ ਗਿਆ ਹੈ । ਦੱਸ ਦੇਈਏ ਕਿ ਸੁਪਰੀਮ ਕੋਰਟ Supreme […]