July 7, 2024 11:05 am

ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਇਮਰਾਨ ਖਾਨ ਦੀ ਪਟੀਸ਼ਨ ਦੂਜੀ ਵਾਰ ਰੱਦ

Imran Khan

ਚੰਡੀਗੜ੍ਹ, 02 ਅਗਸਤ 2023: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦੂਜੀ ਵਾਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ‘ਚ ਹੇਠਲੀ ਅਦਾਲਤ ਦੀ ਅਪਰਾਧਿਕ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸਲਾਮਾਬਾਦ ਹਾਈ ਕੋਰਟ (ਆਈਐਚਸੀ) ਕੋਲ ਦੋ ਵਾਰ ਪਹੁੰਚ ਕਰਨ ਦੇ ਬਾਵਜੂਦ, ਖਾਨ, ਜੋ ਪੀਟੀਆਈ […]

ਸਰਕਾਰ ਦਾ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਗੈਰ-ਸੰਵਿਧਾਨਕ, 14 ਮਈ ਨੂੰ ਪੈਣਗੀਆਂ ਵੋਟਾਂ: ਪਾਕਿਸਤਾਨ SC

Pakistan

ਚੰਡੀਗੜ੍ਹ, 05 ਅਪ੍ਰੈਲ 2023: ਪਾਕਿਸਤਾਨ (Pakistan) ਦੇ ਚੋਣ ਕਮਿਸ਼ਨ ਨੇ ਪੰਜਾਬ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਇੱਕ ਦਿਨ ਬਾਅਦ ਚੋਣ ਕਮਿਸ਼ਨ ਨੇ ਕਿਹਾ ਕਿ ਪੰਜਾਬ ਵਿੱਚ 14 ਮਈ ਨੂੰ ਵੋਟਾਂ ਪੈਣਗੀਆਂ। ਚੀਫ਼ ਜਸਟਿਸ ਉਮਰ ਅਤਾ ਬਾਂਦਿਆਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਮੰਗਲਵਾਰ ਨੂੰ […]

ਪਾਕਿਸਤਾਨ ਸਰਕਾਰ ਵਲੋਂ ਚੀਫ਼ ਜਸਟਿਸ ਦੀਆਂ ਸ਼ਕਤੀਆਂ ‘ਚ ਕਟੌਤੀ ਕਰਨ ਵਾਲਾ ਬਿੱਲ ਪਾਸ

Pakistan

ਚੰਡੀਗ੍ਹੜ, 30 ਮਾਰਚ 2023: ਪਾਕਿਸਤਾਨ (Pakistan) ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਇੱਕ ਬਿੱਲ ਪਾਸ ਕਰ ਦਿੱਤਾ ਹੈ। ਇਸ ਦੇ ਲਾਗੂ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਆਪਣੇ ਤੌਰ ‘ਤੇ ਕਿਸੇ ਵੀ ਮਾਮਲੇ ਵਿੱਚ ਸੂਓ ਮੋਟੋ (ਕਿਸੇ ਵੀ ਮਾਮਲੇ ਵਿੱਚ ਅਪੀਲ ਤੋਂ ਬਿਨਾਂ ਸੁਣਵਾਈ) ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ ਨਵੇਂ ਬਿੱਲ ‘ਚ […]

ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ‘ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ 14 ਦਸੰਬਰ 2022 : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਲਈ ਵੱਡਾ ਫੈਸਲਾ ਦਿੱਤਾ ਹੈ | ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਮਰਦਮਸ਼ੁਮਾਰੀ ਫਾਰਮ ਵਿੱਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਵੱਖਰੇ ਖਾਨੇ ਵਿੱਚ ਦਰਜ ਕੀਤਾ ਜਾਵੇਗਾ।ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੇ 5 ਸਾਲ ਦੀ […]

ਲੰਮੀ ਕਾਨੂੰਨੀ ਲੜਾਈ ਮਗਰੋਂ ਪਾਕਿਸਤਾਨ ‘ਚ ਸਿੱਖ ਭਾਈਚਾਰੇ ਨੂੰ ਮਿਲਿਆ ਵੱਖਰੀ ਕੌਮ ਦਾ ਦਰਜਾ

Sikh community

ਚੰਡੀਗ੍ਹੜ 14 ਦਸੰਬਰ 2022: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪਾਕਿਸਤਾਨ ਵਿਚ ਰਹਿ ਰਹੇ ਸਿੱਖਾਂ (Sikh community) ਨੂੰ ਵੱਖਰੀ ਪਛਾਣ ਦੇਣ ਦਾ ਫ਼ੈਸਲਾ ਕੀਤਾ ਹੈ | ਇਸਦੇ ਨਾਲ ਹੀ ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੇ 5 ਸਾਲ ਦੀ ਲੰਮੀ ਕਾਨੂੰਨੀ ਲੜਾਈ ਲੜਨ ਮਗਰੋਂ […]