July 7, 2024 2:00 pm

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਖ਼ਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

Rahul Gandhi

ਚੰਡੀਗੜ੍ਹ, 05 ਸਤੰਬਰ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਦੀ ਸੰਸਦ ਦੀ ਮੈਂਬਰਸ਼ਿਪ ਬਹਾਲੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਵਕੀਲ ਅਸ਼ੋਕ ਪਾਂਡੇ ਦੁਆਰਾ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇੱਕ ਵਾਰ ਸੰਸਦ ਜਾਂ ਵਿਧਾਨ ਸਭਾ ਦੇ ਮੈਂਬਰ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 8 (3) ਦੇ ਤਹਿਤ ਮੁਕੱਦਮਾ ਚਲਾਇਆ […]

ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਵੱਲੋਂ ਸੁਪਰੀਮ ਕੋਰਟ ‘ਚ ਜਵਾਬ ਦਾਇਰ, ਕਿਹਾ- ਮੈਨੂੰ ਹੰਕਾਰੀ ਕਹਿਣਾ ਨਿੰਦਣਯੋਗ

Rahul Gandhi

ਚੰਡੀਗੜ੍ਹ, 02 ਅਗਸਤ 2023: ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ (Rahul Gandhi) ਨੇ ਬੁੱਧਵਾਰ ਯਾਨੀ 2 ਅਗਸਤ ਨੂੰ ਸੁਪਰੀਮ ਕੋਰਟ ‘ਚ ਜਵਾਬ ਦਾਇਰ ਕੀਤਾ ਹੈ। ਰਾਹੁਲ ਨੇ ਅਦਾਲਤ ਨੂੰ ਦੱਸਿਆ ਕਿ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਆਫ਼ੀ ਮੰਗਣ ਤੋਂ ਇਨਕਾਰ ਕਰਨ ‘ਤੇ ਮੈਨੂੰ ਹੰਕਾਰੀ ਕਿਹਾ ਗਿਆ। ਇਹ ਨਿੰਦਣਯੋਗ ਹੈ। […]

ਮਾਣਹਾਨੀ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਵਿਰੁੱਧ ਰਾਹੁਲ ਗਾਂਧੀ ਦੀ ਪਟੀਸ਼ਨ ਖਾਰਜ

Rahul Gandhi

ਚੰਡੀਗੜ੍ਹ, 20 ਅਪ੍ਰੈਲ 2023: ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ (Rahul Gandhi) ਨੂੰ ਸੂਰਤ ਸੈਸ਼ਨ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ, ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ […]

ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Rahul Gandhi

ਚੰਡੀਗੜ੍ਹ, 13 ਅਪ੍ਰੈਲ 2023: ਮਾਣਹਾਨੀ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਦੀ ਸਜ਼ਾ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੂਰਤ ਦੀ ਅਦਾਲਤ ‘ਚ ਸੁਣਵਾਈ ਪੂਰੀ ਹੋ ਗਈ। ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ 20 ਅਪ੍ਰੈਲ ਨੂੰ ਆਪਣਾ ਫੈਸਲਾ ਸੁਣਾ ਸਕਦੀ ਹੈ। ਦਰਅਸਲ ਰਾਹੁਲ ਗਾਂਧੀ ਨੇ […]

‘ਮੋਦੀ ਸਰਨੇਮ’ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ ਜਮਾਨਤ, 13 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

Rahul Gandhi

ਚੰਡੀਗੜ੍ਹ, 3 ਅਪ੍ਰੈਲ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਆਪਣੀ ‘ਮੋਦੀ ਸਰਨੇਮ’ ਟਿੱਪਣੀ ਨਾਲ ਜੁੜੇ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਦੇ ਖ਼ਿਲਾਫ਼ ਅਦਾਲਤ ‘ਚ ਅਪੀਲ ਕਰਨ ਲਈ ਸੋਮਵਾਰ ਨੂੰ ਸੂਰਤ ਪਹੁੰਚੇ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਭਰਾ ਰਾਹੁਲ ਨਾਲ ਸੂਰਤ ਪਹੁੰਚੀ। ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ 15000 ਰੁਪਏ ਦੇ ਮੁਚਲਕੇ […]

ਸਰਕਾਰੀ ਬੰਗਲਾ ਖਾਲੀ ਕਰਨ ਦੇ ਨੋਟਿਸ ‘ਤੇ ਰਾਹੁਲ ਗਾਂਧੀ ਨੇ ਦਿੱਤਾ ਜਵਾਬ, ਜਾਣੋ ਕੀ ਕਿਹਾ?

Rahul Gandhi

ਚੰਡੀਗੜ੍ਹ, 28 ਮਾਰਚ 2023: ਲੋਕ ਸਭਾ ਦੀ ਮੈਂਬਰਸਿਪ ਰੱਦ ਹੋਣ ਤੋਂ ਬਾਅਦ ਰਾਹੁਲ ਗਾਂਧੀ (Rahul Gandhi) ਨੂੰ ਬੰਗਲਾ ਖਾਲੀ ਕਰਨ ਲਈ ਨੋਟਿਸ ਭੇਜਿਆ ਗਿਆ ਸੀ। ਇਸ ‘ਤੇ ਉਨ੍ਹਾਂ ਨੇ ਮੰਗਲਵਾਰ ਨੂੰ ਲੋਕ ਸਭਾ ਸਕੱਤਰੇਤ ਦੇ ਉਪ ਸਕੱਤਰ ਡਾ: ਮੋਹਿਤ ਰੰਜਨ ਨੂੰ ਲਿਖਤੀ ਜਵਾਬ ਭੇਜਿਆ। ਰਾਹੁਲ ਨੇ ਲਿਖਿਆ- ਮੈਂ 4 ਵਾਰ ਲੋਕ ਸਭਾ ਮੈਂਬਰ ਚੁਣਿਆ ਗਿਆ। […]

ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ, ਮਾਣਹਾਨੀ ਮਾਮਲੇ ‘ਚ ਮਿਲੀ ਸੀ 2 ਸਾਲ ਦੀ ਸਜ਼ਾ

Rahul Gandhi

ਚੰਡੀਗੜ੍ਹ, 24 ਮਾਰਚ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਦੀ ਲੋਕ ਸਭਾ ਦੀ ਮੈਂਬਰਸ਼ਿਪ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਗਈ ਹੈ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਇਸ ਦੀ ਜਾਣਕਾਰੀ ਲੋਕ ਸਭਾ ਸਕੱਤਰੇਤ ਤੋਂ ਪੱਤਰ ਜਾਰੀ ਕਰਕੇ ਦਿੱਤੀ ਗਈ ਹੈ। ਮਾਣਹਾਨੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਉਸ […]

Congress: ਰਾਹੁਲ ਗਾਂਧੀ ਦੀ ਸਜ਼ਾ ਦੇ ਖ਼ਿਲਾਫ਼ ਕਾਂਗਰਸ ਵਲੋਂ ਜਨ ਅੰਦੋਲਨ ਦਾ ਐਲਾਨ

Rahul Gandhi

ਚੰਡੀਗੜ੍ਹ, 24 ਮਾਰਚ 2023: ਮਾਨਹਾਨੀ ਦੇ ਇੱਕ ਮਾਮਲੇ ਵਿੱਚ ਸੂਰਤ ਦੀ ਇੱਕ ਅਦਾਲਤ ਦੁਆਰਾ ਰਾਹੁਲ ਗਾਂਧੀ (Rahul Gandhi) ਦੀ ਦੋ ਸਾਲ ਦੀ ਕੈਦ ਦੀ ਸਜ਼ਾ ਨੂੰ ਲੈ ਕੇ ਕਾਂਗਰਸ ਨੇ ਕਾਨੂੰਨੀ ਲੜਾਈ ਲੜਨ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਅਤੇ ਇਸਨੂੰ ਇੱਕ ਵੱਡਾ ਸਿਆਸੀ ਮੁੱਦਾ ਬਣਾਉਣ ਲਈ ਜਨਤਕ ਕਰਨ ਦਾ ਫੈਸਲਾ ਕੀਤਾ ਹੈ। ਰਾਹੁਲ […]