July 7, 2024 5:05 pm

ਮੁੜ ਚਰਚਾ ‘ਚ ਨਵਜੋਤ ਸਿੱਧੂ ਦੀ ਰਿਹਾਈ, ਅਪ੍ਰੈਲ ਦੇ ਪਹਿਲੇ ਹਫਤੇ ਹੋ ਸਕਦੇ ਹਨ ਰਿਹਾਅ

Navjot Sidhu

ਚੰਡੀਗੜ੍ਹ, 17 ਮਾਰਚ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋ ਸਕੀ । ਹੁਣ ਨਵਜੋਤ ਸਿੱਧੂ (Navjot Sidhu) ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ ‘ਚ ਘੁੰਮ ਰਿਹਾ ਹੈ।ਇਸਦੇ ਨਾਲ ਹੀ ਹੁਣ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਵੱਡੀਆਂ […]

ਸੁਖਬੀਰ ਬਾਦਲ ਦਾ ਬਿਆਨ, CM ਮਾਨ ਨੇ ਪੰਜ ਪਿਆਰਿਆਂ ਦੇ ਨਾਵਾਂ ਵਾਲੇ ਹਸਪਤਾਲਾਂ ਦੇ ਨਾਂ ਬਦਲੇ

ਪੰਜ ਪਿਆਰਿਆਂ

ਚੰਡੀਗੜ੍ਹ 27 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜ ਪਿਆਰਿਆਂ ਦੇ ਨਾਵਾਂ ਵਾਲੇ ਹਸਪਤਾਲਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਊ, ਭਾਈ ਦਯਾ ਸਿੰਘ ਸੈਟੇਲਾਈਟ ਹਸਪਤਾਲ ਮੁਸਤਫਾਬਾਦ, ਭਾਈ ਮੋਹਕਮ ਸਿੰਘ ਸੈਟੇਲਾਈਟ ਹਸਪਤਾਲ ਸਾਕੇਤਰੀ […]

ਨਵਜੋਤ ਸਿੱਧੂ ਦੀ ਰਿਹਾਈ ਨਾ ਹੋਣ ‘ਤੇ ਉਨ੍ਹਾਂ ਦੀ ਭੈਣ ਨੇ ਜਤਾਈ ਚਿੰਤਾ, ਕਿਹਾ ਤੁਹਾਡਾ ਸਮਾਂ ਵੀ ਆਵੇਗਾ

Navjot Sidhu

ਚੰਡੀਗੜ੍ਹ 27 ਜਨਵਰੀ 2023: ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੱਧੂ (Navjot Sidhu) ‘ਤੇ ਗੰਭੀਰ ਦੋਸ਼ ਲਗਾਉਣ ਵਾਲੀ ਉਨ੍ਹਾਂ ਦੀ ਅਮਰੀਕਾ ਸਥਿਤ ਭੈਣ ਸੁਮਨ ਤੂਰ ਨੇ ਮੁੜ ਸੋਸ਼ਲ ਮੀਡੀਆ ‘ਤੇ ਆਪਣੀ ਵੀਡੀਓ ਜਾਰੀ ਕੀਤੀ ਹੈ। ਇਸ ਵਿੱਚ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਤੋਂ ਰਿਹਾਅ ਨਾ ਕੀਤੇ ਜਾਣ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦੀ […]

ਨਵਜੋਤ ਸਿੱਧੂ ਦੀ ਰਿਹਾਈ ਦਾ ‘ਆਪ’ ਨੂੰ ਡਰ ਹੈ, ਤਾਂ ਕਾਂਗਰਸ ਦੇ ਕਈ ਆਗੂਆਂ ਨੂੰ ਵੀ ਹੋ ਸਕਦੈ: ਸ਼ਮਸ਼ੇਰ ਦੂਲੋ

Punjab Congress

ਚੰਡੀਗੜ੍ਹ, 26 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅੱਜ ਰਿਹਾਈ ਨਹੀਂ ਹੋ ਸਕੀ, ਜਿਸ ਕਾਰਨ ਕਾਂਗਰਸ ਅਤੇ ਉਨ੍ਹਾਂ ਦੀ ਪਤਨੀ ਵਿੱਚ ਭਾਰੀ ਗੁੱਸਾ ਦੇਖਣ ਨੂੰ ਮਿਲਿਆ । ਇਸ ਮੁੱਦੇ ਨੂੰ ਲੈ ਕੇ ਅੱਜ ਨਵਜੋਤ ਸਿੱਧੂ ਦੇ ਡੇਰੇ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ […]

ਨਵਜੋਤ ਸਿੱਧੂ ਦੀ ਰਿਹਾਈ ਬਾਰੇ ਸੁਰਿੰਦਰ ਡੱਲਾ ਦਾ ਬਿਆਨ, ਕਿਹਾ ਭਾਰਤੀ ਸੰਵਿਧਾਨ ‘ਚ ਪੂਰਾ ਵਿਸ਼ਵਾਸ

Navjot Singh Sidhu

ਚੰਡੀਗੜ੍ਹ, 25 ਜਨਵਰੀ 2023: ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਰਿਹਾਅ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਭਲਕੇ ਰਿਹਾਅ ਕੀਤਾ ਜਾਣਾ ਹੈ। ਸਿੱਧੂ ਦੇ ਸਵਾਗਤ ਲਈ ਕਾਂਗਰਸ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ […]

ਨਵਜੋਤ ਸਿੱਧੂ ਦੇ ਜੇਲ੍ਹ ‘ਚੋਂ ਬਾਹਰ ਆਉਂਦੇ ਹੀ ਸ਼ੁਰੂ ਹੋਵੇਗਾ ਮਿਸ਼ਨ 2024: ਸੁਰਿੰਦਰ ਡੱਲਾ

Surinder Dhalla

ਚੰਡੀਗ੍ਹੜ 29 ਨਵੰਬਰ 2022: ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਨਵਜੋਤ ਸਿੰਘ ਸਿੱਧੂ ਬਾਹਰ ਆਉਂਦੇ ਹੀ ਮਿਸ਼ਨ 2024 ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ (Surinder Dalla)ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਨਵਜੋਤ ਸਿੱਧੂ ਦੇ ਜੇਲ੍ਹ ਤੋਂ ਵਾਪਸ ਆਉਂਦੇ ਹੀ ਮਿਸ਼ਨ 2024 ਸ਼ੁਰੂ ਹੋ ਜਾਵੇਗਾ […]