July 7, 2024 5:09 pm

ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਪੂਰੇ ਹੋ ਗਏ

Surinder Mahe

ਚੰਡੀਗੜ੍ਹ, 15 ਮਈ 2023: ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ (Surinder Mahe) ਦਾ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਬਕ ਸੁਰਿੰਦਰ ਮਹੇ ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਚ ਦੁਪਹਿਰ 2 ਵਜੇ ਹੋਵੇਗਾ। ਸੁਰਿੰਦਰ ਮਹੇ ਕਰਤਾਰਪੁਰ ਦੇ ਭਾਜਪਾ […]