July 7, 2024 6:37 pm

ਫਰੀਦਕੋਟ ਦੇ ਮੈਡੀਕਲ ਹਸਪਤਾਲ ‘ਚੋਂ ਗੈਂਗਸਟਰ ਸੁਰਿੰਦਰ ਬਿੱਲਾ ਫ਼ਰਾਰ

Faridkot

ਚੰਡੀਗੜ੍ਹ, 15 ਜੁਲਾਈ 2023: ਫਰੀਦਕੋਟ (Faridkot) ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਫ਼ਰਾਰ ਹੋ ਗਿਆ ਹੈ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸੋਮਵਾਰ ਅੱਧੀ ਰਾਤ ਨੂੰ ਬੀੜ ਸਿੱਖਾਂਵਾਲਾ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਆਈਏ ਸਟਾਫ ਨੇ ਇਕ […]