July 5, 2024 12:10 am

ਪੰਜ ਤੱਤਾਂ ’ਚ ਵਿਲੀਨ ਹੋਏ ਉੱਘੇ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ

Surjit Patar

ਚੰਡੀਗੜ੍ਹ, 13 ਮਈ 2024: ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸ. ਸੁਰਜੀਤ ਪਾਤਰ (Surjit Patar) ਦਾ ਅੱਜ ਲੁਧਿਆਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਨੇ ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ | ਸੁਰਜੀਤ ਪਾਤਰ ਦੇ ਅੰਤਿਮ ਸਸਕਾਰ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੁਰਜੀਤ ਪਾਤਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

Surjit Patar

ਚੰਡੀਗੜ੍ਹ, 11 ਮਈ 2024: ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਪਦਮਸ਼੍ਰੀ ਸ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਰਜੋਤ ਬੈਂਸ ਨੇ ਕਿਹਾ ਕਿ ਸ. ਸੁਰਜੀਤ ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਦੇ ਬੇਵਕਤੀ ਤੁਰ ਜਾਣ ਨਾਲ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਲੇਖਕ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਰਜੀਤ ਪਾਤਰ

ਚੰਡੀਗੜ੍ਹ, 11 ਮਈ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ। ਸਪੀਕਰ ਸਕੁਲਤਾਰ ਸਿੰਘ […]

ਭਾਵਨਾ ‘ਚੋਂ ਹੀ ਬੰਦੇ ਉੱਠਦੇ ਹਨ, ਅਵਾਮ ਜਾਗਦਾ ਹੈ ਕਿ ਸਾਨੂੰ ਕੁਝ ਕਰਨਾ ਚਾਹੀਦਾ ਹੈ: ਸੁਰਜੀਤ ਪਾਤਰ

ਸੁਰਜੀਤ ਪਾਤਰ

ਹਰਪ੍ਰੀਤ ਸਿੰਘ ਕਾਹਲੋਂ Sr Executive Editor  The Unmute “ਮੈਂ ਤਾਂ ਇਹ ਵੀ ਸਮਝਦਾ ਹਾਂ ਕਿ ਜਿਹੜੀ ਨਮੋਸ਼ੀ ਹੈ ਇਹ ਵੀ ਇੱਕ ਹਾਂ ਪੱਖੀ ਭਾਵਨਾ ਹੈ ਕਿਉਂਕਿ ਨਮੋਸ਼ੀ ‘ਚੋਂ ਹੀ ਬੰਦਾ ਫਿਰ ਅਗਲੀ ਕਿਰਿਆ ਕਰਦਾ। ਇਸ ਭਾਵਨਾ ‘ਚੋਂ ਹੀ ਬੰਦੇ ਉੱਠਦੇ ਹਨ, ਅਵਾਮ ਜਾਗਦਾ ਹੈ ਕਿ ਸਾਨੂੰ ਕੁਝ ਕਰਨਾ ਚਾਹੀਦਾ ਹੈ।” ਸੁਰਜੀਤ ਪਾਤਰ ਪੰਜਾਬੀ ਸ਼ਾਇਰ ਜਿਸ […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Surjit Patar

ਐਸ.ਐਸ.ਨਗਰ ,11 ਮਈ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸ. ਸੁਰਜੀਤ ਪਾਤਰ (Surjit Patar) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਸੁਰਜੀਤ ਪਾਤਰ ਦਾ ਅੱਜ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ। ਸ. ਕੁਲਵੰਤ ਸਿੰਘ ਨੇ […]

ਮਸ਼ਹੂਰ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਦੇ ਦਿਹਾਂਤ ‘ਤੇ CM ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Surjit Patar

ਚੰਡੀਗੜ੍ਹ, 11 ਮਈ 2024: ਪੰਜਾਬ ਦੇ ਪ੍ਰਸਿੱਧ ਕਵੀਆਂ ਵਿੱਚੋਂ ਇੱਕ ਸੁਰਜੀਤ ਪਾਤਰ (Surjit Patar) ਦਾ ਅੱਜ ਦਿਹਾਂਤ ਹੋ ਗਿਆ ਹੈ। ਸੁਰਜੀਤ ਪਾਤਰ 79 ਸਾਲ ਦੇ ਸਨ। ਲੁਧਿਆਣਾ ਦੇ ਆਸ਼ਾਪੁਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸੁਰਜੀਤ ਪਾਤਰ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ […]

ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਮੋਹਾਲੀ ਵਿਖੇ ‘ਕਾਵਿ-ਰੰਗ’ ਸਮਾਗਮ ਕਰਵਾਇਆ

Surjit Patar

ਐੱਸ ਏ ਐੱਸ ਨਗਰ, 16 ਸਤੰਬਰ, 2023: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਕਲ੍ਹ ਜ਼ਿਲ੍ਹਾ ਭਾਸ਼ਾ ਦਫ਼ਤਰ, ਦੇ ਵਿਹੜੇ ਸੁਰਜੀਤ ਪਾਤਰ (Surjit Patar)ਦੀ ਪ੍ਰਧਾਨਗੀ ਹੇਠ ‘ਕਾਵਿ-ਰੰਗ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਉੱਘੇ ਕਵੀਆਂ ਲਖਵਿੰਦਰ ਜੌਹਲ, ਜਸਵੰਤ […]

ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਲੋਕ-ਅਰਪਣ

Dr. Surjit Patar

ਚੰਡੀਗੜ੍ਹ, 15 ਸਤੰਬਰ 2023: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ (Dr. Surjit Patar) ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪੁਸਤਕ ਨੂੰ ਲੋਕ ਅਰਪਣ ਕੀਤੇ […]

ਲਖਵਿੰਦਰ ਵਡਾਲੀ ਦੀ ਆਵਾਜ਼ ‘ਚ ਸੁਰਜੀਤ ਪਾਤਰ ਦਾ ਗੀਤ ‘ਹਵਾ ਬਣ ਕੇ’ ਹੋਇਆ ਰਿਲੀਜ਼

Hawa Banke

ਚੰਡੀਗੜ੍ਹ, 9 ਸਤੰਬਰ 2023: ਸੂਫ਼ੀ ਗਾਇਕ ਲਖਵਿੰਦਰ ਵਡਾਲੀ ਦਾ ਨਵਾਂ ਸਾਹਿਤਕ ਗੀਤ ‘ਹਵਾ ਬਣ ਕੇ’ (Hawa Banke) ਰਿਲੀਜ਼ ਹੋ ਗਿਆ ਹੈ । ਇਹ ਗੀਤ ਪੰਜਾਬੀ ਕਵੀ ਸੁਰਜੀਤ ਪਾਤਰ ਹੁਰਾਂ ਦੀ ਰਚਨਾ ਹੈ। ਆਪਣੀ ਮਿੱਠੀ ਤੇ ਸੁਰੀਲੀ ਆਵਾਜ਼ ਨਾਲ ਸੂਫ਼ੀਆਨਾ ਗਾਇਕੀ ਰਾਹੀਂ ਮੰਤਰ ਮੁਗਧ ਕਰਨ ਵਾਲੇ ਲਖਵਿੰਦਰ ਵਡਾਲੀ ਨੇ ਦੱਸਿਆ ਕਿ ਉਹ ਸੂਫ਼ੀਆਨਾ ਗਾਇਕੀ ਦੇ ਨਾਲ […]

ਗਾਇਕ ਸੁਖਵਿੰਦਰ ਸਿੰਘ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਕੈਬਿਨਟ ਰੈਂਕ ਦੇਣ ਦਾ ਐਲਾਨ

surjit patar

ਚਮਕੌਰ ਸਾਹਿਬ, 19 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਰ ਸ਼ਾਮ ਇੱਥੇ ਉੱਘੇ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਦੇ ਹੋਏ, ਦੋਵਾਂ ਲਈ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਅੱਜ ਸ਼੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ ਏ ਸ਼ਹਾਦਤ […]