July 7, 2024 3:24 pm

ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਹੋ ਸਕਦੇ ਨੇ ‘ਆਪ’ MP ਉਮੀਦਵਾਰ

Sushil Kumar Rinku

ਚੰਡੀਗੜ੍ਹ ,20 ਜਨਵਰੀ 2024: ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ ‘ਤੇ ਮੰਥਨ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਅਹਿਮ ਬੈਠਕ ਹੋ ਰਹੀ ਹੈ। ਸੂਤਰਾਂ ਮੁਤਾਬਕ […]

ਲੋਕ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪਾਸ, MP ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਕੀਤਾ ਮੁਅੱਤਲ

Delhi Services Bill

ਚੰਡੀਗੜ੍ਹ, 03 ਅਗਸਤ 2023: ਵੀਰਵਾਰ ਯਾਨੀ 3 ਅਗਸਤ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 11ਵਾਂ ਦਿਨ ਸੀ। ਦਿੱਲੀ ਸੇਵਾਵਾਂ ਬਿੱਲ (Delhi Services Bill) ਲੋਕ ਸਭਾ ਵਿੱਚ ਪਾਸ ਹੋ ਗਿਆ। ਇਸ ਦੇ ਨਾਲ ਹੀ ਸਪੀਕਰ ਓਮ ਬਿਰਲਾ ਨੇ ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ । ਰਿੰਕੂ ਨੂੰ ਮੁਅੱਤਲ […]

ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Sushil Kumar Rinku

ਚੰਡੀਗੜ੍ਹ, 20 ਜੁਲਾਈ 2023: ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਮਣੀਪੁਰ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਲੋਕ ਸਭਾ ਦੀ ਕਾਰਵਾਈ […]

ਸਵੇਰੇ 11 ਵਜੇ ਤੱਕ ਦੇ ਰੁਝਾਨਾਂ ‘ਚ AAP ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 34305 ਵੋਟਾਂ ਨਾਲ ਅੱਗੇ

Aam Aadmi Party

ਚੰਡੀਗੜ੍ਹ, 13 ਮਈ 2023: ਜਲੰਧਰ ਜ਼ਿਮਨੀ ਚੋਣਾਂ ਦੀਆਂ ਅੱਧੀਆਂ ਤੋਂ ਵੱਧ ਵੋਟਾਂ ਦੀ ਗਿਣਤੀ ਹੁਣ ਤੱਕ ਮੁਕੰਮਲ ਹੋ ਚੁੱਕੀ ਹੈ | ਸਵੇਰੇ 11 ਵਜੇ ਤੱਕ ਦੇ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੂੰ 180352 ਵੋਟਾ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 146047 , ਭਾਜਪਾ ਦੇ ਇੰਦਰ ਇਕਬਾਲ […]

‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਪੱਛਮੀ ਤੋਂ ਆਪਣੀ ਵੋਟ ਪਾਉਣ ਪਹੁੰਚੇ

Sushil Kumar Rinku

ਚੰਡੀਗੜ੍ਹ, 10 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ | ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਜਲੰਧਰ ਪੱਛਮੀ ਤੋਂ ਆਪਣੀ ਵੋਟ ਪਾਉਣ ਪਹੁੰਚੇ। ਉਨ੍ਹਾਂ ਕਿਹਾ ਮੈਨੂੰ ਪੁਰਾਣੇ ਲੋਕ ਦਾ ਵੀ ਸਾਥ ਮਿਲੇਗਾ | ਬੂਥ ਕੈਪਚਰਿੰਗ ਵਾਲੇ ਸਵਾਲ ‘ਤੇ ਉਨ੍ਹਾਂ ਕਿਹਾ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ ਚੱਲ ਰਹੀ […]

ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੋਵਾਂ ਨੂੰ ਬਰਬਾਦ ਕਰ ਦਿੱਤਾ ਹੈ: CM ਭਗਵੰਤ ਮਾਨ

Bhagwant Mann

ਜਲੰਧਰ, 27 ਅਪ੍ਰੈਲ 2023: ਜਲੰਧਰ ਲੋਕ-ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹਲਕਾ ਸ਼ਾਹਕੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਸ਼ਾਹਕੋਟ ਅਤੇ […]

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਜਲੰਧਰ ‘ਚ ਸਾਂਭਿਆ ਮੋਰਚਾ, ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਵੋਟ ਪਾਉਣ ਦੀ ਕੀਤੀ ਅਪੀਲ

Jalandhar

ਜਲੰਧਰ, 24 ਅਪ੍ਰੈਲ 2023: ਅਗਾਮੀ ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਨੂੰ ਜਿੱਤਣ ਲਈ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ, ਇਸੇ ਤਹਿਤ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ | ਕੁਲਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ […]

ਜਲੰਧਰ ਜ਼ਿਮਨੀ ਚੋਣ ਦੌਰਾਨ ਹੀ ਕਿਉਂ ਆਈ ਸਨਅਤਕਾਰਾਂ ਦੀ ਯਾਦ :ਪ੍ਰਤਾਪ ਸਿੰਘ ਬਾਜਵਾ

School of Eminence

ਗੁਰਦਾਸਪੁਰ, 20 ਅਪ੍ਰੈਲ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਤਾ ਸੰਭਾਲਣ ਤੋਂ ਬਾਅਦ ਤੋਂ ਹੀ ਪੰਜਾਬ ਦੇ ਉਦਯੋਗਪਤੀਆਂ ਨੂੰ ਪੂਰੀ ਤਰਾਂ ਨਾਲ ਨਜ਼ਰਅੰਦਾਜ਼ ਕਰ ਲਈ ਸਖ਼ਤ ਨਿਖੇਧੀ ਕੀਤੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੁਣ […]

ਜਲੰਧਰ ਜ਼ਿਮਨੀ ਚੋਣ: ਸੁਸ਼ੀਲ ਕੁਮਾਰ ਰਿੰਕੂ ਅੱਜ ‘ਆਪ’ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ

Aam Aadmi Party

ਚੰਡੀਗੜ੍ਹ, 17 ਅਪ੍ਰੈਲ 2023: ਅੱਜ ਆਮ ਆਦਮੀ ਪਾਰਟੀ (Aam Aadmi Party) ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰੇਗੀ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਕਾਗਜ ਦਾਖਲ ਕਰੇਗੀ | ਜਿਕਰਯੋਗ ਹੈ ਕਿ ਆਮ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ

Aam Aadmi Party

ਚੰਡੀਗੜ੍ਹ, 06 ਅਪ੍ਰੈਲ 2023: ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ |