July 3, 2024 3:06 am

SYL ਮੁੱਦੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਮੁੜ ਕਰਨਗੇ ਗੱਲਬਾਤ, 28 ਦਸੰਬਰ ਨੂੰ ਚੰਡੀਗੜ੍ਹ ਹੋਵੇਗੀ ਬੈਠਕ

SYL

ਚੰਡੀਗੜ੍ਹ, 14 ਦਸੰਬਰ 2023: ਸਤਲੁਜ ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ […]

SYL ਮੁੱਦੇ ‘ਤੇ CM ਭਗਵੰਤ ਮਾਨ ਨੇ ਮੁੜ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਵਾਬ

Sikh IPS officer

ਚੰਡੀਗੜ੍ਹ, 11 ਸਤੰਬਰ 2023: ਸਤਲੁਜ ਯਮੁਨਾ ਲਿੰਕ (SYL) ਨਹਿਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਦੇ ਘਰ ਦੇ ਬਾਹਰ ਕੁਰਸੀ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ ਉਹ […]

ਪੰਜਾਬੀ ਕਿਸੇ ਵੀ ਕੇਂਦਰੀ ਟੀਮ ਨੂੰ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਲਿਜਾਣ ਵਾਸਤੇ ਸਰਵੇਖਣ ਦੀ ਆਗਿਆ ਨਾ ਦੇਣ: ਸੁਖਬੀਰ ਸਿੰਘ ਬਾਦਲ

Sutlej Yamuna link

ਕਪੂਰੀ (ਪਟਿਆਲਾ), 07 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਵੀ-ਬਿਆਸ ਦਰਿਆ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ (Sutlej Yamuna link) ਰਾਹੀਂ ਹਰਿਆਣਾ ਲਿਜਾਣ ਵਾਸਤੇ ਕਿਸੇਵੀ ਤਰੀਕੇ ਦਾ ਸਰਵੇਖਣ ਕੇਂਦਰੀ ਟੀਮਾਂ ਨੂੰ ਨਾ ਕਰਨ ਦੇਣ। ਇਸ ਇਤਿਹਾਸਕ ਪਿੰਡ ਜੋ ਅਕਾਲੀ ਦਲ ਵੱਲੋਂ ਐਸ […]

SYL: ਪੰਜਾਬ ਦੇ ਲੋਕਾਂ ਦੇ ਹੱਕ ਮਾਰ ਕੇ ਕਿਸੇ ਨੂੰ ਵੀ ਪਾਣੀ ਨਹੀਂ ਦੇ ਸਕਦੇ: ਰਾਜਾ ਵੜਿੰਗ

SYL

ਚੰਡੀਗੜ੍ਹ, 04 ਅਕਤੂਬਰ 2023: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਫੁਟਕਾਰ ਲਗਾਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਇਸਦੇ ਨਾਲ ਹੀ ਕਿਹਾ ਕਿ ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ […]

SYL Issue: ਸੁਪਰੀਮ ਕੋਰਟ ‘ਚ ਅੱਜ ਐਸਵਾਈਐਲ ਦੇ ਮੁੱਦੇ ‘ਤੇ ਹੋਵੇਗੀ ਅਹਿਮ ਸੁਣਵਾਈ

SYL

ਚੰਡੀਗੜ੍ਹ, 15 ਮਾਰਚ 2023: ਸੁਪਰੀਮ ਕੋਰਟ ਅੱਜ ਐਸਵਾਈਐਲ ਦੇ ਮੁੱਦੇ (SYL issue) ‘ਤੇ ਸੁਣਵਾਈ ਕਰੇਗੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਰਿਪੋਰਟ ਦਾਖ਼ਲ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਐਸਵਾਈਐਲ ਦੇ ਮੁੱਦੇ ‘ਤੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਠੋਸ ਨਤੀਜ਼ਾ ਨਹੀਂ ਨਿਕਲਿਆ […]

ਸੁਪਰੀਮ ਕੋਰਟ ‘ਚ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਸੁਣਵਾਈ ਟਲੀ

Sutlej-Yamuna link

ਚੰਡੀਗੜ੍ਹ 19 ਜਨਵਰੀ 2023: ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਸੁਣਵਾਈ 15 ਮਾਰਚ ਤੱਕ ਟਾਲ ਦਿੱਤੀ ਹੈ | ਜਿਕਰਯੋਗ ਹੈ ਕਿ 04 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਐਸਵਾਈਐਲ (SYL) ਦੇ ਮੁੱਦੇ ’ਤੇ ਮੀਟਿੰਗ ਹੋਈ ਸੀ ਜੋ ਕਿ […]

SYL Issue: ਸੁਪਰੀਮ ਕੋਰਟ ਅੱਜ ਐਸਵਾਈਐਲ ਦੇ ਮੁੱਦੇ ‘ਤੇ ਲਵੇਗੀ ਅਹਿਮ ਫੈਸਲਾ

train accidents

ਚੰਡੀਗੜ੍ਹ 19 ਜਨਵਰੀ 2023: ਸੁਪਰੀਮ ਕੋਰਟ ਅੱਜ ਐਸਵਾਈਐਲ (SYL) ਦੇ ਮੁੱਦੇ ‘ਤੇ ਅੱਜ ਅਹਿਮ ਫੈਸਲਾ ਲੈ ਸਕਦੀ ਹੈ | ਜਿਕਰਯੋਗ ਹੈ ਕਿ 04 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਐਸਵਾਈਐਲ (SYL) ਦੇ ਮੁੱਦੇ ’ਤੇ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ […]

ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ, ਨਿੱਜੀ ਹਿੱਤਾਂ ਲਈ ਐਸਵਾਈਐਲ ਨਹਿਰ ਦੀ ਕਰਵਾਈ ਉਸਾਰੀ: ਆਪ

ਐਸਵਾਈਐਲ

ਚੰਡੀਗੜ੍ਹ 05 ਜਨਵਰੀ 2023: ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਬਹੁਤ ਅਫਸੋਸਜਨਕ ਹੈ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਦਾ ਕਦੇ ਵੀ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ਨੂੰ ਹੱਲ ਕਰਨ ਦਾ ਕੋਈ ਇਰਾਦਾ ਨਹੀਂ ਸੀ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ […]

CM ਭਗਵੰਤ ਮਾਨ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕ ਦਾ ਮਜ਼ਬੂਤੀ ਨਾਲ ਬਚਾਅ ਕਰਨ: ਪ੍ਰਤਾਪ ਸਿੰਘ ਬਾਜਵਾ

Pratap Singh Bajwa

ਗੁਰਦਾਸਪੁਰ 05 ਜਨਵਰੀ 2023: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕ ਦੀ ਮਜ਼ਬੂਤੀ ਨਾਲ ਬਚਾਅ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮਾਨ ਨੂੰ ਬੇਤੁਕੀ ਬਿਆਨਬਾਜ਼ੀ ਕਰਨ ਦੀ ਬਜਾਏ […]

ਐਸਵਾਈਐਲ ਦੀ ਨਹੀਂ, ਵਾਈਐਸਐਲ ਦੀ ਗੱਲ ਕਰੋ, ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵਾਧੂ ਪਾਣੀ ਨਹੀਂ: ਮੁੱਖ ਮੰਤਰੀ ਮਾਨ

SYL

ਨਵੀਂ ਦਿੱਲੀ 04 ਜਨਵਰੀ 2023: ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ਉਤੇ ਭਾਰਤ ਸਰਕਾਰ ਅੱਗੇ ਪੰਜਾਬ ਦਾ ਪੱਖ ਜੋਰਦਾਰ ਢੰਗ ਨਾਲ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ […]