July 5, 2024 6:52 am

ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ

Sukhbir Singh Badal

ਚੰਡੀਗੜ੍ਹ 14 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ ’ਤੇ […]

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 14 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ […]

ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ

Sutlej Yamna Link Canal issue

ਚੰਡੀਗੜ੍ਹ 14 ਅਕਤੂਬਰ 2022: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ […]

CM ਮਾਨ ਨੇ ਐੱਸ.ਵਾਈ.ਐੱਲ ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਰਾਜਾ ਵੜਿੰਗ

Gram Panchayats

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਐਸਵਾਈਐਲ ਮੁੱਦੇ (SYL Issue) ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਣ ਦਾ ਦੋਸ਼ ਲਾਇਆ ਹੈ।ਮਾਨ ਦੇ ਬਿਆਨ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ, ‘ਤੇ […]

ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: CM ਭਗਵੰਤ ਮਾਨ

SYL Issue

ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ […]

ਐੱਸ.ਵਾਈ.ਐੱਲ ਮੁੱਦੇ ‘ਤੇ ਮੀਟਿੰਗ ਤੋਂ ਬਾਅਦ CM ਮਨਹੋਰ ਲਾਲ ਖੱਟਰ ਨੇ ਦਿੱਤਾ ਵੱਡਾ ਬਿਆਨ

ponds

ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਦੇ ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਹਿਮਤੀ […]

ਕੇਂਦਰ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇ ਦੇਵੇ, ਸਾਡੇ ਕੋਲ ਪਾਣੀ ਨਹੀਂ : CM ਭਗਵੰਤ ਮਾਨ

SYL

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੀਟਿੰਗ ਬੇਸਿੱਟਾ ਰਹੀ | ਉਨ੍ਹਾਂ ਕਿਹਾ ਕਿ 1981 ਵੇਲੇ ਜਦੋਂ ਐਗਰੀਮੈਂਟ ਹੋਇਆ ਪੰਜਾਬ ਵਿਚ 18.56 ਐੱਮ.ਏ.ਐੱਫ (MAF) ਸੀ ਜੋ ਕਿ ਹੁਣ 12.63 ਰਹਿ ਗਿਆ ਹੈ, ਫਿਰ ਉਸ ਵੇਲੇ ਦੇ ਐਗਰੀਮੈਂਟ ਨੂੰ […]

SYL Canal Issue: ਐਸ.ਵਾਈ.ਐਲ ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ

SYL Canal Issue

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ | ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਪਹਿਲਾਂ ਹਰਿਆਣਾ ਨਿਵਾਸ ਪਹੁੰਚੇ ਹਨ | ਇਸ ਤੋਂ ਪਹਿਲਾਂ ਮੀਟਿੰਗ ਲਈ ਪਹੁੰਚੇ ਮਨੋਹਰ ਲਾਲ ਖੱਟਰ […]

SYL ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ CM ਮਾਨ ਨੂੰ ਸਲਾਹ, ਸਪੱਸ਼ਟ ਰਿਹੋ ਕਿ ਪੰਜਾਬ ਕੋਲ ਪਾਣੀ ਦੇਣ ਲਈ ਇੱਕ ਵੀ ਬੁੰਦ ਨਹੀਂ

Captain Amarinder Singh

ਚੰਡੀਗੜ੍ਹ 13 ਅਕਤੂਬਰ 2022: ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਆਪਣੇ ਸਟੈਂਡ ‘ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। “ਕਿਰਪਾ ਕਰਕੇ ਇਹ ਯਕੀਨੀ […]