July 8, 2024 1:50 am

SYL Canal Issue: ਐਸ.ਵਾਈ.ਐਲ ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ

SYL Canal Issue

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ | ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਪਹਿਲਾਂ ਹਰਿਆਣਾ ਨਿਵਾਸ ਪਹੁੰਚੇ ਹਨ | ਇਸ ਤੋਂ ਪਹਿਲਾਂ ਮੀਟਿੰਗ ਲਈ ਪਹੁੰਚੇ ਮਨੋਹਰ ਲਾਲ ਖੱਟਰ […]

SYL ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ CM ਮਾਨ ਨੂੰ ਸਲਾਹ, ਸਪੱਸ਼ਟ ਰਿਹੋ ਕਿ ਪੰਜਾਬ ਕੋਲ ਪਾਣੀ ਦੇਣ ਲਈ ਇੱਕ ਵੀ ਬੁੰਦ ਨਹੀਂ

Captain Amarinder Singh

ਚੰਡੀਗੜ੍ਹ 13 ਅਕਤੂਬਰ 2022: ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਆਪਣੇ ਸਟੈਂਡ ‘ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। “ਕਿਰਪਾ ਕਰਕੇ ਇਹ ਯਕੀਨੀ […]

ਸੁਖਬੀਰ ਬਾਦਲ ਨੇ SYL ਮੁੱਦੇ ਨੂੰ ਲੈ ਕੇ CM ਭਗਵੰਤ ਮਾਨ ਨੂੰ ਕੀਤੀ ਇਹ ਮੰਗ

Sukhbir Badal

ਚੰਡੀਗੜ੍ਹ 18 ਮਾਰਚ 2022: ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਮੁੱਦਾ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸੀ.ਐਮ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਹਰਿਆਣਾ ਅਤੇ ਦਿੱਲੀ ਦੇ ਸੀ.ਐੱਮ ਨੂੰ ਸਖ਼ਤੀ ਨਾਲ ਕਿਹਾ ਜਾਵੇ ਕਿ ਉਨ੍ਹਾਂ (ਭਗਵੰਤ ਮਾਨ) ਨੂੰ ਐਸ.ਵਾਈ.ਐਲ  (SYL) ਨਹਿਰ […]