July 5, 2024 6:44 am

SYL ਮੁੱਦੇ ‘ਤੇ ਮੀਟਿੰਗ ਰਹੀ ਬੇਸਿੱਟਾ, ਮੁੱਖ ਮੰਤਰੀ ਮਾਨ ਨੇ ਕਿਹਾ ਹਰਿਆਣਾ ਨੂੰ ਪਾਣੀ ਯਮੁਨਾ ਤੋਂ ਦਿੱਤਾ ਜਾਵੇ

SYL

ਚੰਡੀਗੜ੍ਹ 04 ਜਨਵਰੀ 2023: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਐਸਵਾਈਐਲ (SYL) ਦੇ ਮੁੱਦੇ ’ਤੇ ਮੀਟਿੰਗ ਸਮਾਪਤ ਹੋ ਚੁੱਕੀ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣਾ ਪੱਖ ਪੂਰੀ ਮਜਬੂਤੀ ਨਾਲ ਰੱਖਿਆ ਹੈ, ਭਗਵੰਤ ਮਾਨ ਨੇ ਕਿਹਾ ਕਿ […]

ਪੰਜਾਬ ਦੇ ਕੋਲ ਪਾਣੀ ਦੀ ਇੱਕ ਵੀ ਬੂੰਦ ਹਰਿਆਣੇ ਨੂੰ ਦੇਣ ਲਈ ਨਹੀ: ਅਮਨ ਅਰੋੜਾ

Aman Arora

ਅੰਮ੍ਰਿਤਸਰ 04 ਜਨਵਰੀ 2023: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅੰਮ੍ਰਿਤਸਰ ਪਹੁੰਚੇ ਹਨ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਡਿਵੈਲਪਮੈਂਟ ਅਥਾਰਟੀ ਦੇ ਨਾਲ ਉਹਨਾਂ ਦੀ ਮੀਟਿੰਗ […]

ਦਿੱਲੀ ਵਿਖੇ SYL ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ

SYL issue

ਚੰਡੀਗੜ੍ਹ 04 ਜਨਵਰੀ 2023: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਐਸਵਾਈਐਲ (SYL) ਦੇ ਮੁੱਦੇ ’ਤੇ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਐਸ.ਵਾਈ.ਐਲ ਮੁੱਦੇ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੇਂਦਰੀ ਮੰਤਰੀ ਦੀ ਅਗਵਾਈ ‘ਚ ਇਹ ਮੀਟਿੰਗ ਦੁਪਹਿਰ 3 ਵਜੇ ਹੋਵੇਗੀ | ਦੱਸ ਦੇਈਏ ਕਿ ਐਸਵਾਈਐਲ (SYL) […]

SYL ਮੁੱਦੇ ‘ਤੇ ਕੇਂਦਰ ਸਰਕਾਰ ਨੇ ਸੱਦੀ ਮੀਟਿੰਗ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ

SYL issue

ਚੰਡੀਗੜ੍ਹ 02 ਜਨਵਰੀ 2023: ਸਤਲੁਜ ਯਮੁਨਾ ਲਿੰਕ ਨਹਿਰ (SYL Canal) ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਮੀਟਿੰਗ ਸੱਦੀ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 4 ਜਨਵਰੀ ਨੂੰ ਦਿੱਲੀ ਵਿੱਚ ਮੁਲਾਕਾਤ ਕਰਨਗੇ। ਕੇਂਦਰ ਸਰਕਾਰ ਨੇ ਦੋਵਾਂ ਸੂਬਿਆਂ ਵਿਚਾਲੇ ਚੱਲ ਰਹੇ ਪਾਣੀ […]

ਪੰਜਾਬ ਸਾਡਾ ਵੱਡਾ ਭਰਾ, ਐੱਸਵਾਈਐੱਲ ਮੁੱਦੇ ਦਾ ਹੱਲ ਨਹੀ ਨਿਕਲਿਆ ਤਾਂ ਸੁਪਰੀਮ ਕੋਰਟ ਕਰੇਗੀ ਫੈਸਲਾ: ਮਨੋਹਰ ਲਾਲ ਖੱਟਰ

SYL

ਅੰਮ੍ਰਿਤਸਰ 03 ਦਸੰਬਰ 2022: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਇਸਦੇ ਨਾਲ ਹੀ ਅੰਮ੍ਰਿਤਸਰ ਵਿਚ ਹੋ ਰਹੇ ਬੀਐਸਐਫ ਦੇ ਸਥਾਪਨਾ ਦਿਵਸ ਮੌਕੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੀ ਸ਼ਿਰਕਤ ਕਰਨਗੇ | ਇਸਤੋਂ ਪਹਿਲਾਂ ਮਨੋਹਰ ਲਾਲ ਖੱਟਰ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ […]

CM ਭਗਵੰਤ ਮਾਨ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਆਪਣਾ ਸਟੈਂਡ ਕਲੀਅਰ ਕਰਨ: ਹਰਜਿੰਦਰ ਸਿੰਘ ਧਾਮੀ

SYL issue

ਅੰਮ੍ਰਿਤਸਰ 15 ਅਕਤੂਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐੱਸ.ਵਾਈ.ਐੱਲ ਦਾ ਵਿਰੋਧ ਕਰਨ ਵਾਲੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿਚ ਅੱਗ ਲਗਾ ਦਿੱਤੀ ਹੈ | ਇਸਦੇ ਨਾਲ ਹੀ ਬਲਵਿੰਦਰ ਸਿੰਘ ਜਟਾਣਾ ਸਮੇਤ ਹੋਰ 3 ਜਣਿਆਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਗਈਆਂ ਹਨ […]

ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ

Sukhbir Singh Badal

ਚੰਡੀਗੜ੍ਹ 14 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ ’ਤੇ […]

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 14 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ […]

ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ

Sutlej Yamna Link Canal issue

ਚੰਡੀਗੜ੍ਹ 14 ਅਕਤੂਬਰ 2022: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ […]

CM ਮਾਨ ਨੇ ਐੱਸ.ਵਾਈ.ਐੱਲ ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਰਾਜਾ ਵੜਿੰਗ

Gram Panchayats

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਐਸਵਾਈਐਲ ਮੁੱਦੇ (SYL Issue) ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਣ ਦਾ ਦੋਸ਼ ਲਾਇਆ ਹੈ।ਮਾਨ ਦੇ ਬਿਆਨ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ, ‘ਤੇ […]