July 8, 2024 1:53 am

ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: CM ਭਗਵੰਤ ਮਾਨ

SYL Issue

ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ […]

ਐੱਸ.ਵਾਈ.ਐੱਲ ਮੁੱਦੇ ‘ਤੇ ਮੀਟਿੰਗ ਤੋਂ ਬਾਅਦ CM ਮਨਹੋਰ ਲਾਲ ਖੱਟਰ ਨੇ ਦਿੱਤਾ ਵੱਡਾ ਬਿਆਨ

ponds

ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਦੇ ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਹਿਮਤੀ […]

ਕੇਂਦਰ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇ ਦੇਵੇ, ਸਾਡੇ ਕੋਲ ਪਾਣੀ ਨਹੀਂ : CM ਭਗਵੰਤ ਮਾਨ

SYL

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੀਟਿੰਗ ਬੇਸਿੱਟਾ ਰਹੀ | ਉਨ੍ਹਾਂ ਕਿਹਾ ਕਿ 1981 ਵੇਲੇ ਜਦੋਂ ਐਗਰੀਮੈਂਟ ਹੋਇਆ ਪੰਜਾਬ ਵਿਚ 18.56 ਐੱਮ.ਏ.ਐੱਫ (MAF) ਸੀ ਜੋ ਕਿ ਹੁਣ 12.63 ਰਹਿ ਗਿਆ ਹੈ, ਫਿਰ ਉਸ ਵੇਲੇ ਦੇ ਐਗਰੀਮੈਂਟ ਨੂੰ […]

CM ਮਨੋਹਰ ਲਾਲ ਖੱਟਰ ਚਾਹੁੰਦੇ ਹਨ ਕਿ SYL ਨਹਿਰ ਬਿਨਾਂ ਪਾਣੀ ਦੇ ਵਹੇ : ਸੁਖਬੀਰ ਬਾਦਲ

SYL Canal

ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਨੂੰ ਲੈ ਕੇ ਅੱਜ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਜਾਰੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਚਾਹੁੰਦੇ ਹਨ ਕਿ ਐੱਸ.ਵਾਈ.ਐੱਲ ਨਹਿਰ ਬਿਨਾਂ ਪਾਣੀ ਦੇ ਵਹੇ । ਇਹ ਪੰਜਾਬ ਲਈ ਸਦਾ […]

SYL Canal Issue: ਐਸ.ਵਾਈ.ਐਲ ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ

SYL Canal Issue

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ | ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਪਹਿਲਾਂ ਹਰਿਆਣਾ ਨਿਵਾਸ ਪਹੁੰਚੇ ਹਨ | ਇਸ ਤੋਂ ਪਹਿਲਾਂ ਮੀਟਿੰਗ ਲਈ ਪਹੁੰਚੇ ਮਨੋਹਰ ਲਾਲ ਖੱਟਰ […]

SYL ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ CM ਮਾਨ ਨੂੰ ਸਲਾਹ, ਸਪੱਸ਼ਟ ਰਿਹੋ ਕਿ ਪੰਜਾਬ ਕੋਲ ਪਾਣੀ ਦੇਣ ਲਈ ਇੱਕ ਵੀ ਬੁੰਦ ਨਹੀਂ

Captain Amarinder Singh

ਚੰਡੀਗੜ੍ਹ 13 ਅਕਤੂਬਰ 2022: ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਆਪਣੇ ਸਟੈਂਡ ‘ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। “ਕਿਰਪਾ ਕਰਕੇ ਇਹ ਯਕੀਨੀ […]

ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹ ਕੀ ਸਟੈਂਡ ਲੈਣਗੇ : ਅਕਾਲੀ ਦਲ

Shiromani Akali Dal

ਚੰਡੀਗੜ੍ਹ 13 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭਲਕੇ 14 ਅਕਤੂਬਰ ਨੂੰ ਉਹਨਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ (SYL) ਬਾਰੇ ਮੀਟਿੰਗ ਵਿਚ ਉਹਨਾਂ ਦਾ ਕੀ ਸਟੈਂਡ ਰਹੇਗਾ ਤੇ ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ […]

ਪੰਜਾਬ ਸਰਕਾਰ 14 ਅਕਤੂਬਰ ਦੀ ਮੀਟਿੰਗ ਦੌਰਾਨ SYL ਨਹਿਰ ਮੁੱਦੇ ‘ਤੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: CM ਮਾਨ

SGPC

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ ਐਸਵਾਈਐਲ ਨਹਿਰ (SYL canal issue)  ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ […]

ਵਾਈਸ ਚਾਂਸਲਰ ਦੀ ਨਿਯੁਕਤੀ ਤੇ ਐਸਵਾਈਐਲ ਮੁੱਦੇ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

SYL issue

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਵਾਂ ਵਾਈਸ ਚਾਂਸਲਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਅਸੀਂ ਰਾਜਪਾਲ ਨੂੰ ਤਿੰਨ ਨਾਂ ਭੇਜਾਂਗੇ। ਇਸਦੇ […]

SYL ਮੁੱਦੇ ‘ਤੇ 14 ਅਕਤੂਬਰ ਨੂੰ ਹੋਵੇਗੀ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਦੀ ਅਹਿਮ ਮੀਟਿੰਗ

SYL issue

ਚੰਡੀਗੜ੍ਹ 11 ਅਕਤੂਬਰ 2022: ਐੱਸ.ਵਾਈ.ਐੱਲ ਮੁੱਦੇ (SYL issue) ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ 14 ਅਕਤੂਬਰ ਨੂੰ ਅਹਿਮ ਮੀਟਿੰਗ ਹੋਵੇਗੀ | ਜਿਕਰਯੋਗ ਹੈ ਕਿ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿੱਥੇ ਦੋਸ਼ ਲਾਇਆ ਕਿ ਪੰਜਾਬ ਇਸ ‘ਚ ਸਹਿਯੋਗ ਨਹੀਂ ਕਰ ਰਿਹਾ | ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ […]