July 4, 2024 8:04 pm

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਜਲੰਧਰ ਪੁਲਿਸ ਵਿਭਾਗ ‘ਚ ਬਦਲੀਆਂ ਅਤੇ ਤਾਇਨਾਤੀਆਂ

Jalandhar Police

ਚੰਡੀਗੜ੍ਹ, 10 ਜੂਨ 2024: ਜਲੰਧਰ ਪੁਲਿਸ (Jalandhar Police) ਕਮਿਸ਼ਨਰ ਸਵਪਨ ਸ਼ਰਮਾ ਨੇ ਜਲੰਧਰ ਪੁਲਿਸ ਵਿਭਾਗ ‘ਚ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਹਨ | ਇਸਦੇ ਨਾਲ ਹੀ ਐਸ.ਐਚ.ਓ. ਅਫ਼ਸਰਾਂ ਦੇ ਤਬਾਦਲੇ ਕੀਤੇ ਹਨ ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਕੀਤੇ ਤਬਾਦਲੇ

Election Commission

ਚੰਡੀਗੜ੍ਹ, 22 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦਾ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ | ਇਸ ਦੌਰਾਨ ਚੋਣ ਕਮਿਸ਼ਨ (Election Commission) ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ […]