June 28, 2024 11:46 am

ਸਵੀਪ ਟੀਮ ਪਹੁੰਚੀ ਸਬਜ਼ੀ ਮੰਡੀ, ਵੋਟ ਪਾਉਣ ਦੇ ਸੱਦੇ ਪੱਤਰ ਨਾਲ ਲੋਕਤੰਤਰ ’ਚ ਭਾਗੀਦਾਰੀ ਮੰਗੀ

Sweep Team

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ 2024: ਜ਼ਿਲ੍ਹਾ ਸਵੀਪ ਟੀਮ (Sweep Team) ਮੋਹਾਲੀ ਵੱਲੋਂ ਹਰ ਇਕ ਵਰਗ ਨੂੰ ਵੋਟ ਪਾਉਣ ਦੀ ਅਪੀਲ ਕਰਨ ਦੇ ਮਕਸਦ ਅਤੇ ਮੋਹਾਲੀ ਨੂੰ ਹਰਾ-ਭਰਾ ਅਤੇ ਪਲਾਸਟਿਕ ਮੁਕਤ ਕਰਨ ਦੇ ਸੁਨੇਹੇ ਨਾਲ ਹਰ ਥਾਂ ’ਤੇ ਪਹੁੰਚ ਕੀਤੀ ਜਾ ਰਹੀ ਹੈ। ਇਸ ਸਿਲਸਿਲੇ ਵਿੱਚ ਸਬਜ਼ੀ ਮੰਡੀ ਵਿੱਚ ਸਬਜ਼ੀ ਦੀਆਂ ਰੇਹੜੀਆਂ ਲਾਉਣ ਵਾਲੇ […]

ਸਵੀਪ ਟੀਮ ਵੱਲੋਂ ਦੁਕਾਨਾਂ ਤੇ ਗਲੀ-ਮੁਹੱਲਿਆਂ ‘ਚ ਜਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ

ਸਵੀਪ ਟੀਮ

ਜਲਾਲਾਬਾਦ 25 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਜਾਰੀ ਹਨ। […]

ਲੋਕ ਸਭਾ ਚੋਣਾਂ 2024: ਸਵੀਪ ਟੀਮ ਵੱਲੋਂ ਜੰਗੀ ਪੱਧਰ ‘ਤੇ ਵੋਟਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ

Sweep team

ਸ੍ਰੀ ਮੁਕਤਸਰ ਸਾਹਿਬ 24 ਮਈ 2024: ਮਜ਼ਬੂਤ ਲੋਕਤਾਂਤਰਿਕ ਸਰਕਾਰ ਦਾ ਨਿਰਮਾਣ ਕਰਨ ਦੇ ਮੰਤਵ ਨਾਲ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਹਿਬ ਦੇ ਦਿਸ਼ਾਂ ਨਿਰਦੇਸਾਂ ਤੇ ਲੋਕ ਸਭਾ ਚੋਣਾਂ 2024 ਵਿਚ ਇਸ ਵਾਰ 70 ਪ੍ਰਤੀਸ਼ਤ ਤੋਂ ਪਾਰ ਵੋਟ ਟੀਚੇ ਨੂੰ ਹਾਸਲ ਕਰਨ ਲਈ ਜ਼ਿਲ੍ਹੇ ਵਿਚ ਲਗਾਤਾਰ ਸਵੀਪ ਗਤੀਵਿਧੀਆਂ (Sweep team) […]

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵਲੋਂ ਭੱਠਿਆਂ ‘ਤੇ ਦਸਤਕ

ਲੋਕਤੰਤਰ

ਐਸ.ਏ.ਐਸ ਨਗਰ, 23 ਮਈ 2024: ਜ਼ਿਲ੍ਹਾ ਸਵੀਪ ਟੀਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਰ ਇਕ ਵਰਗ ਨੂੰ ਵੋਟ ਪਾਉਣ ਦੀ ਅਪੀਲ ਕਰਨ ਦੇ ਮਨਸੂਬੇ ਅਤੇ ਮੋਹਾਲੀ ਨੂੰ ਹਰਾ-ਭਰਾ ਅਤੇ ਪਲਾਸਟਿਕ ਮੁਕਤ ਕਰਨ ਦੇ ਸੁਨੇਹੇ ਨਾਲ ਹਰ ਜਗ੍ਹਾ ਉੱਤੇ ਪਹੁੰਚ ਕੀਤੀ ਜਾ ਰਹੀ ਹੈ। ਇਸ ਸਿਲਸਿਲੇ ਵਿੱਚ ਟਰੈਕਟਰ ਟਰਾਲੀਆਂ ਵਾਲੇ ਜਿਹੜੇ ਕਿ ਰੇਤਾ ਸੀਮਿੰਟ, ਬਜਰੀ ਅਤੇ […]

ਗ੍ਰੀਨ ਇਲੈਕਸ਼ਨ ਦਾ ਸੁਨੇਹਾ ਲੈ ਕੇ ਸਵੀਪ ਟੀਮ ਵੱਲੌਂ ਸਵਰਾਜ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੁਲਾਕਾਤ

ਸਵਰਾਜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਈ, 2024: ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਇੱਕ ਜੂਨ ਨੂੰ ਮਤਦਾਨ ਵਾਲੇ ਦਿਨ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਇਸ ਵਾਰ 80% ਪਾਰ ਅਤੇ ਗਰੀਨ ਇਲੈਕਸ਼ਨ 2024 ਦੇ ਨਾਰਿਆਂ ਨੂੰ ਸਾਰਥਕ ਕਰਨ ਦੇ ਮੰਤਵ ਨਾਲ ਮੋਹਾਲੀ ਜ਼ਿਲ੍ਹਾ ਸਵੀਪ ਟੀਮ […]

ਸਵੀਪ ਟੀਮ ਵੱਲੋਂ ਕਿਸਾਨ ਮੇਲੇ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਲਗਾਈ ਸਟਾਲ

sweep team

ਸ੍ਰੀ ਮੁਕਤਸਰ ਸਾਹਿਬ, 22 ਮਈ 2024: ਮਾਣਯੋਗ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ -ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ (sweep team) ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ […]

ਸਵੀਪ ਟੀਮ ਨੇ ਫਾਜ਼ਿਲਕਾ ਦੇ ਵੱਖ-ਵੱਖ ਬੈਂਕਾਂ ‘ਚ ਚਲਾਇਆ ਵੋਟਰ ਜਾਗਰੂਕਤਾ ਅਭਿਆਨ

voter awareness

ਫਾਜ਼ਿਲਕਾ 22 ਮਈ 2024: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਤੇ ਫਾਜ਼ਿਲਕਾ-080 ਚੋਣ ਅਧਿਕਾਰੀ-ਕਮ ਉਪ ਮੰਡਲ ਮੈਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਫਾਜ਼ਿਲਕਾ ਦੇ ਵੱਖ-ਵੱਖ ਬੈਂਕਾਂ ਜਿਵੇਂ ਕਿ ਪੰਜਾਬ ਨੈਸ਼ਨਲ ਬੈਂਕ, ਸਟੇਟ ਬੈਂਕ ਆਫ ਇੰਡੀਆ ਸਾਰੀਆਂ […]

ਜਲਾਲਾਬਾਦ ਦੀ ਸਵੀਪ ਟੀਮ ਨੇ ਡੋਰ-ਟੂ-ਡੋਰ ਲੋਕਾਂ ਨੂੰ ਵੋਟਾਂ ਪ੍ਰਤੀ ਕੀਤਾ ਜਾਗਰੂਕ

ਜਲਾਲਾਬਾਦ

ਜਲਾਲਾਬਾਦ,18 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ.ਡੀ.ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਜ਼ਿਲ੍ਹਾ ਸਵੀਪ ਨੋਡਲ ਸ਼ਿਵ ਕੁਮਾਰ ਗੋਇਲ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਰਜਿੰਦਰ ਕੁਮਾਰ […]

ਸਵੀਪ ਟੀਮ ਅਬੋਹਰ ਦੁਆਰਾ ਡੀ.ਏ.ਵੀ ਕਾਲਜ ਅਬੋਹਰ ਵਿਖੇ ਚਲਾਇਆ ਵੋਟਰ ਜਾਗਰੂਕਤਾ ਤੇ ਵੋਟਰ ਪ੍ਰਣ ਅਭਿਆਨ

Voter Awareness

ਅਬੋਹਰ 18 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ […]

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਟੀਕਰ ਕੀਤਾ ਜਾਰੀ

Voters

ਸ੍ਰੀ ਮੁਕਤਸਰ ਸਾਹਿਬ 18 ਮਈ 2024: ਚੋਣ ਕਮਿਸ਼ਨ ਪੰਜਾਬ ਵੱਲੇ ਇਸ ਵਾਰ 70 ਤੋ ਪਾਰ ਦੇ ਉਪਰਾਲੇ ਅਧੀਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਵਿਸ਼ੇਸ਼ ਰੂਪ ਵਿੱਚ ਵੋਟਰਾਂ (Voters) ਨੂੰ ਉਤਸਾਹਿਤ ਕਰਨ ਲਈ ਸਟਿੱਕਰ ਜਾਰੀ ਕੀਤਾ । ਉਹਨਾਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੋਟਰਾਂ ਨੂੰ ਆਪਣੀ ਵੋਟ ਹਰ ਹਾਲਤ ਪਾਉਣ ਦੀ ਅਪੀਲ […]