July 3, 2024 3:09 am

SYL ਦੇ ਮੁੱਦੇ ‘ਤੇ ਬੋਲੇ ​​CM ਨਾਇਬ ਸਿੰਘ, ਕਿਹਾ- “ਪੰਜਾਬ ਸਾਡਾ ਵੱਡਾ ਭਰਾ, ਛੋਟੇ ਭਰਾ ਨੂੰ ਨਿਰਾਸ਼ ਨਾ ਹੋਣ ਦੇਵੇ

SYL Canal

ਚੰਡੀਗੜ੍ਹ, 28 ਜੂਨ 2024: (SYL Canal) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱ’ਚ ਅਰਦਾਸ ਕੀਤੀ । ਇਸ ਦੌਰਾਨ ਮੁੱਖ ਮੰਤਰੀ ਨੇ ਲੰਗਰ ਛਕ ਕੇ ਲੰਗਰ ਦੀ ਸੇਵਾ ਕੀਤੀ | ਇਸਤੋਂ ਬਾਅਦ ਨਾਇਬ ਸਿੰਘ ਨੇ ਅੰਮ੍ਰਿਤਸਰ ਨੇੜੇ ਭਗਵਾਨ ਵਾਲਮੀਕਿ […]

Haryana News: ਭੁਪਿੰਦਰ ਹੁੱਡਾ ਦਾ ਪਲਟਵਾਰ, ਆਖਿਆ- ਭਾਜਪਾ ਲਈ ਕਰਦੇ ਨੇ ਅਭੈ ਸਿੰਘ ਚੌਟਾਲਾ

Bhupinder Singh Hooda

ਚੰਡੀਗੜ੍ਹ, 22 ਜੂਨ 2024: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਨੇ ਅਭੈ ਚੌਟਾਲਾ ‘ਤੇ ਪਲਟਵਾਰ ਕੀਤਾ ਹੈ | ਭੁਪਿੰਦਰ ਸਿੰਘ ਹੁੱਡਾ ਦਾ ਕਹਿਣਾ ਹੈ ਕਿ ਅਭੈ ਸਿੰਘ ਚੌਟਾਲਾ ਹੀ ਇਨੈਲੋ ਪਾਰਟੀ ਨੂੰ ਵੰਡਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਭੈ ਚੌਟਾਲਾ ਆਪਣੀ ਪਾਰਟੀ ਦੇ ਇਕਲੌਤੇ ਵਿਧਾਇਕ ਹਨ ਅਤੇ […]

ਹਰਿਆਣਾ ਵੱਲੋਂ ਦਿੱਲੀ ਨੂੰ ਦਿੱਤਾ ਜਾ ਰਿਹੈ ਪੂਰਾ ਪਾਣੀ: ਡਾ. ਅਭੈ ਸਿੰਘ ਯਾਦਵ

Haryana

ਚੰਡੀਗੜ੍ਹ, 12 ਜੂਨ 2024: ਹਰਿਆਣਾ (Haryana) ਦੇ ਸਿੰਚਾਈ ਅਤੇ ਜਲ ਸੰਸਾਧਨ ਰਾਜ ਮੰਤਰੀ ਡਾ. ਅਭੈ ਸਿੰਘ ਯਾਦਵ ਨੇ ਕਿਹਾ ਕਿ ਹਰਿਆਣਾ ਦਿੱਲੀ ਨੂੰ ਪੂਰਾ ਪਾਣੀ ਦੇ ਰਿਹਾ ਹੈ, ਸਗੋਂ ਜਿੰਨ੍ਹਾ ਉਨ੍ਹਾਂ ਦੇ ਪਾਣੀ ਦਾ ਹੱਕ ਹੈ ਉਸ ਤੋਂ ਵੱਧ ਪਾਣੀ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਨਾ ਕਦੀ ਪਹਿਲਾਂ ਪਾਣੀ ਦੇਣ ਵਿਚ […]

ਦਰਿਆਵਾਂ ਦਾ ਪਾਣੀ ਡੈਮ ਬਣਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇ: SKM ਗੈਰ-ਰਾਜਨੀਤਕ

ਕਿਸਾਨਾਂ

ਮੋਹਾਲੀ, 11 ਜਨਵਰੀ 2024: ਮੋਹਾਲੀ ਵਿਕਾਸ ਚੈਂਬਰ ਵਿਖੇ ਕਰਵਾਈ ਕਨਵੈਨਸ਼ਨ ਤੋਂ ਬਾਅਦ ਬਾਅਦ ਪ੍ਰੈਸ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਤੇ ਅਭਿਮਿਨਉ ਕੁਹਾੜ ਹਰਿਆਣੇ ਨੇ ਕਿਹਾ ਕਿ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਵੱਲੋਂ ਹਰਿਆਣਾ ਅਤੇ ਪੰਜਾਬ ਦੀ ਏਕਤਾ ਨੂੰ ਤੋੜਨ ਵਾਸਤੇ ਅਤੇ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ ਦੀ ਨੀਯਤ ਨਾਲ ਜਾਣ ਬੁੱਝ ਕੇ ਐਸ.ਵਾਈ.ਐਲ ਦੇ […]

ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ CM ਮਾਨ ਨੇ ਸੂਬੇ ‘ਚ ਪਾਣੀ ਦੀ ਕਮੀ ਬਾਰੇ ਇੱਕ ਵਾਰ ਫਿਰ ਸਾਹਮਣੇ ਰੱਖੇ ਸਾਰੇ ਤੱਥ: ਆਪ

SYL

ਚੰਡੀਗੜ੍ਹ, 28 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇੱਕ ਵਾਰ ਫਿਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਇਕ ਵਾਰ […]

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ: CM ਭਗਵੰਤ ਮਾਨ

SYL

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (SYL) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਵਤ ਵੱਲੋਂ ਬੁਲਾਈ ਗਈ […]

SYL Issue: ਦੋਂਵੇ ਸੂਬਿਆਂ ਨੂੰ ਪਾਣੀ ਦੀ ਲੋੜ, ਪਰ ਸਮਝੌਤੇ ਮੁਤਾਬਕ ਪਾਣੀ ਦੀ ਵੰਡ ਮਹੱਤਵਪੂਰਨ: CM ਮਨੋਹਰ ਲਾਲ

SYL

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ (SYL) ਮਸਲੇ (SYL issue) ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੈਠਕ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਈ। ਇਸ ਦੌਰਾਨ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਨੇ ਐਸਵਾਈਐਲ ਦੀ ਬੈਠਕ ਤੋਂ ਬਾਅਦ ਬਿਆਨ ਦਿੱਤਾ ਹੈ ਕਿ ਗੱਲਬਾਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ, ਪਰ ਭਗਵੰਤ ਮਾਨ […]

SYL ਮਸਲੇ ‘ਤੇ ਤੀਜੀ ਬੈਠਕ ਰਹੀ ਬੇਸਿੱਟਾ, CM ਮਾਨ ਨੇ ਆਖਿਆ- ਸਾਡੇ ਕੋਲ ਦੇਣ ਲਈ ਵਾਧੂ ਪਾਣੀ ਨਹੀਂ

SYL

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ (SYL) ਮਸਲੇ (SYL issue) ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੈਠਕ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਈ। ਲਗਭਗ 1.20 ਘੰਟੇ ਤੱਕ ਚੱਲੀ ਬੈਠਕ ਵਿੱਚ ਦੋਵੇਂ ਸੂਬੇ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਬੈਠਕ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

SYL ਮੁੱਦੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਮੁੜ ਕਰਨਗੇ ਗੱਲਬਾਤ, 28 ਦਸੰਬਰ ਨੂੰ ਚੰਡੀਗੜ੍ਹ ਹੋਵੇਗੀ ਬੈਠਕ

SYL

ਚੰਡੀਗੜ੍ਹ, 14 ਦਸੰਬਰ 2023: ਸਤਲੁਜ ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ […]

CM ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ‘ਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

Bhagwant Mann

ਲੁਧਿਆਣਾ, 01 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ।‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਕਾਰਜਕਾਲ […]