July 8, 2024 12:36 am

ਕੇਂਦਰ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇ ਦੇਵੇ, ਸਾਡੇ ਕੋਲ ਪਾਣੀ ਨਹੀਂ : CM ਭਗਵੰਤ ਮਾਨ

SYL

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੀਟਿੰਗ ਬੇਸਿੱਟਾ ਰਹੀ | ਉਨ੍ਹਾਂ ਕਿਹਾ ਕਿ 1981 ਵੇਲੇ ਜਦੋਂ ਐਗਰੀਮੈਂਟ ਹੋਇਆ ਪੰਜਾਬ ਵਿਚ 18.56 ਐੱਮ.ਏ.ਐੱਫ (MAF) ਸੀ ਜੋ ਕਿ ਹੁਣ 12.63 ਰਹਿ ਗਿਆ ਹੈ, ਫਿਰ ਉਸ ਵੇਲੇ ਦੇ ਐਗਰੀਮੈਂਟ ਨੂੰ […]

CM ਮਨੋਹਰ ਲਾਲ ਖੱਟਰ ਚਾਹੁੰਦੇ ਹਨ ਕਿ SYL ਨਹਿਰ ਬਿਨਾਂ ਪਾਣੀ ਦੇ ਵਹੇ : ਸੁਖਬੀਰ ਬਾਦਲ

SYL Canal

ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਨੂੰ ਲੈ ਕੇ ਅੱਜ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਜਾਰੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਚਾਹੁੰਦੇ ਹਨ ਕਿ ਐੱਸ.ਵਾਈ.ਐੱਲ ਨਹਿਰ ਬਿਨਾਂ ਪਾਣੀ ਦੇ ਵਹੇ । ਇਹ ਪੰਜਾਬ ਲਈ ਸਦਾ […]

SYL Canal Issue: ਐਸ.ਵਾਈ.ਐਲ ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ

SYL Canal Issue

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ | ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਪਹਿਲਾਂ ਹਰਿਆਣਾ ਨਿਵਾਸ ਪਹੁੰਚੇ ਹਨ | ਇਸ ਤੋਂ ਪਹਿਲਾਂ ਮੀਟਿੰਗ ਲਈ ਪਹੁੰਚੇ ਮਨੋਹਰ ਲਾਲ ਖੱਟਰ […]

ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਐਸ ਵਾਈ ਐਲ ਬਾਰੇ ਮੀਟਿੰਗ ਵਿਚ ਉਹ ਕੀ ਸਟੈਂਡ ਲੈਣਗੇ : ਅਕਾਲੀ ਦਲ

Shiromani Akali Dal

ਚੰਡੀਗੜ੍ਹ 13 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭਲਕੇ 14 ਅਕਤੂਬਰ ਨੂੰ ਉਹਨਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸ ਵਾਈ ਐਲ (SYL) ਬਾਰੇ ਮੀਟਿੰਗ ਵਿਚ ਉਹਨਾਂ ਦਾ ਕੀ ਸਟੈਂਡ ਰਹੇਗਾ ਤੇ ਪਾਰਟੀ ਨੇ ਕਿਹਾ ਕਿ ਅਜਿਹਾ ਇਸ ਵਾਸਤੇ […]

ਪੰਜਾਬ ਸਰਕਾਰ 14 ਅਕਤੂਬਰ ਦੀ ਮੀਟਿੰਗ ਦੌਰਾਨ SYL ਨਹਿਰ ਮੁੱਦੇ ‘ਤੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: CM ਮਾਨ

SGPC

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ ਐਸਵਾਈਐਲ ਨਹਿਰ (SYL canal issue)  ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ […]