July 3, 2024 2:10 am

SYL ਦੇ ਮੁੱਦੇ ‘ਤੇ ਬੋਲੇ ​​CM ਨਾਇਬ ਸਿੰਘ, ਕਿਹਾ- “ਪੰਜਾਬ ਸਾਡਾ ਵੱਡਾ ਭਰਾ, ਛੋਟੇ ਭਰਾ ਨੂੰ ਨਿਰਾਸ਼ ਨਾ ਹੋਣ ਦੇਵੇ

SYL Canal

ਚੰਡੀਗੜ੍ਹ, 28 ਜੂਨ 2024: (SYL Canal) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱ’ਚ ਅਰਦਾਸ ਕੀਤੀ । ਇਸ ਦੌਰਾਨ ਮੁੱਖ ਮੰਤਰੀ ਨੇ ਲੰਗਰ ਛਕ ਕੇ ਲੰਗਰ ਦੀ ਸੇਵਾ ਕੀਤੀ | ਇਸਤੋਂ ਬਾਅਦ ਨਾਇਬ ਸਿੰਘ ਨੇ ਅੰਮ੍ਰਿਤਸਰ ਨੇੜੇ ਭਗਵਾਨ ਵਾਲਮੀਕਿ […]

ਦਰਿਆਵਾਂ ਦਾ ਪਾਣੀ ਡੈਮ ਬਣਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇ: SKM ਗੈਰ-ਰਾਜਨੀਤਕ

ਕਿਸਾਨਾਂ

ਮੋਹਾਲੀ, 11 ਜਨਵਰੀ 2024: ਮੋਹਾਲੀ ਵਿਕਾਸ ਚੈਂਬਰ ਵਿਖੇ ਕਰਵਾਈ ਕਨਵੈਨਸ਼ਨ ਤੋਂ ਬਾਅਦ ਬਾਅਦ ਪ੍ਰੈਸ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਤੇ ਅਭਿਮਿਨਉ ਕੁਹਾੜ ਹਰਿਆਣੇ ਨੇ ਕਿਹਾ ਕਿ ਸਰਕਾਰ ਅਤੇ ਉਸ ਦੀਆਂ ਏਜੰਸੀਆਂ ਵੱਲੋਂ ਹਰਿਆਣਾ ਅਤੇ ਪੰਜਾਬ ਦੀ ਏਕਤਾ ਨੂੰ ਤੋੜਨ ਵਾਸਤੇ ਅਤੇ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ ਦੀ ਨੀਯਤ ਨਾਲ ਜਾਣ ਬੁੱਝ ਕੇ ਐਸ.ਵਾਈ.ਐਲ ਦੇ […]

ਸੁਖਬੀਰ ਬਾਦਲ ਵੱਲੋਂ CM ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ

Sukhbir Badal

ਚੰਡੀਗੜ੍ਹ, 11 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਪਹੁੰਚੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਹੈ। ਜਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਸੁਖਬੀਰ […]

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ: CM ਭਗਵੰਤ ਮਾਨ

SYL

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (SYL) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਵਤ ਵੱਲੋਂ ਬੁਲਾਈ ਗਈ […]

SYL Issue: ਦੋਂਵੇ ਸੂਬਿਆਂ ਨੂੰ ਪਾਣੀ ਦੀ ਲੋੜ, ਪਰ ਸਮਝੌਤੇ ਮੁਤਾਬਕ ਪਾਣੀ ਦੀ ਵੰਡ ਮਹੱਤਵਪੂਰਨ: CM ਮਨੋਹਰ ਲਾਲ

SYL

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ (SYL) ਮਸਲੇ (SYL issue) ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੈਠਕ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਈ। ਇਸ ਦੌਰਾਨ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਨੇ ਐਸਵਾਈਐਲ ਦੀ ਬੈਠਕ ਤੋਂ ਬਾਅਦ ਬਿਆਨ ਦਿੱਤਾ ਹੈ ਕਿ ਗੱਲਬਾਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ, ਪਰ ਭਗਵੰਤ ਮਾਨ […]

SYL ਮਸਲੇ ‘ਤੇ ਤੀਜੀ ਬੈਠਕ ਰਹੀ ਬੇਸਿੱਟਾ, CM ਮਾਨ ਨੇ ਆਖਿਆ- ਸਾਡੇ ਕੋਲ ਦੇਣ ਲਈ ਵਾਧੂ ਪਾਣੀ ਨਹੀਂ

SYL

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ (SYL) ਮਸਲੇ (SYL issue) ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੈਠਕ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਈ। ਲਗਭਗ 1.20 ਘੰਟੇ ਤੱਕ ਚੱਲੀ ਬੈਠਕ ਵਿੱਚ ਦੋਵੇਂ ਸੂਬੇ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਬੈਠਕ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

SYL ਮਸਲੇ ‘ਤੇ ਅੱਜ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਹਿਣਗੇ ਮੌਜੂਦ

SYL issue

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ ਮਸਲੇ (SYL issue) ‘ਤੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਬੈਠਕ ਹੋਵੇਗੀ। ਬੈਠਕ ਦੀ ਮੇਜ਼ਬਾਨੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਬੈਠਕ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ […]

ਚੰਡੀਗੜ੍ਹ ‘ਚ ਭਲਕੇ SYL ਮਸਲੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਬੈਠਕ

SYL issue

ਚੰਡੀਗ੍ਹੜ, 27 ਦਸੰਬਰ 2023: ਐਸਵਾਈਐਲ ਨਹਿਰ ਮਸਲੇ (SYL issue) ਨੂੰ ਲੈ ਕੇ ਭਲਕੇ ਚੰਡੀਗੜ੍ਹ ਵਿੱਚ ਸ਼ਾਮ 4 ਵਜੇ ਤਾਜ ਹੋਟਲ ਵਿੱਚ ਬੈਠਕ ਹੋਵੇਗੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਇਸ ਬੈਠਕ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਬੈਠਕ ਵਿੱਚ ਹਰਿਆਣਾ ਅਤੇ ਪੰਜਾਬ […]

ਪੰਜਾਬ ‘ਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

Solar energy

ਚੰਡੀਗੜ੍ਹ, 20 ਦਸੰਬਰ 2023: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ (Solar energy) ਉੱਤੇ […]

ਵਿਧਾਇਕਾਂ ਨੂੰ ਨਾਲ ਲੈ ਕੇ ਜ਼ਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਪਟਿਆਲਾ, 19 ਦਸੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈਕੇ ਆਪਣੇ ਇਲਾਕੇ ਦਾ ਦੌਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ […]