July 5, 2024 4:58 am

CM ਭਗਵੰਤ ਮਾਨ ਅਤੇ ਕਿਸਾਨਾਂ ਵਿਚਾਲੇ ਬੈਠਕ ਸਮਾਪਤ, ਇਨ੍ਹਾਂ ਮੰਗਾਂ ‘ਤੇ ਹੋਈ ਚਰਚਾ

farmers

ਚੰਡੀਗੜ੍ਹ, 19 ਦਸੰਬਰ 2023: ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ (farmers) ਮੋਰਚੇ ਦੀਆਂ ਵੱਖ-ਵੱਖ ਜੱਥੇਬੰਦੀਆਂ ਨਾਲ ਹੋਈ ਬੈਠਕ ਖ਼ਤਮ ਹੋ ਗਈ ਹੈ | ਕਿਸਾਨਾਂ ਦੀਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਨਾਲ ਸੰਬੰਧਿਤ ਕੁੱਝ ਲੰਬਿਤ ਮੰਗਾਂ ਨੂੰ ਲੈ ਕੇ ਇਹ ਬੈਠਕ ਹੋਈ ਹੈ। ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ […]

SYL ਮੁੱਦੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਮੁੜ ਕਰਨਗੇ ਗੱਲਬਾਤ, 28 ਦਸੰਬਰ ਨੂੰ ਚੰਡੀਗੜ੍ਹ ਹੋਵੇਗੀ ਬੈਠਕ

SYL

ਚੰਡੀਗੜ੍ਹ, 14 ਦਸੰਬਰ 2023: ਸਤਲੁਜ ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ […]

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ

Sukhbir Singh Badal

ਚੰਡੀਗੜ੍ਹ, 17 ਨਵੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ | ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ 01 ਨਵੰਬਰ ਨੂੰ ਪੀ.ਏ.ਯੂ ਲੁਧਿਆਣਾ ਵਿੱਚ ਹੋਈ ਖੁੱਲ੍ਹੀ ਬਹਿਸ ਨੂੰ ਲੈ ਕੇ ਭੇਜਿਆ ਗਿਆ […]

ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਉਦਯੋਗਪਤੀਆਂ ਨੇ ਬਹਿਸ ਦੇ ਕਦਮ ਨੂੰ ਸਮੂਹਿਕ ਸੂਝ-ਬੂਝ ਵੱਲ ਵੱਡੀ ਪੁਲਾਂਘ ਦੱਸਿਆ

ਬੁੱਧੀਜੀਵੀਆਂ

ਲੁਧਿਆਣਾ, 1 ਨਵੰਬਰ 2023: ਪੰਜਾਬ ਦੇ ਬੁੱਧੀਜੀਵੀਆਂ, ਸਾਹਿਤਕਾਰਾਂ, ਉਦਯੋਗਪਤੀਆਂ ਤੇ ਹੋਰ ਧਿਰਾਂ ਨੇ ਐਸ.ਵਾਈ.ਐਲ. ਦੇ ਸੰਜੀਦਾ ਮਸਲੇ ਉਤੇ ‘ਮੈਂ ਪੰਜਾਬ ਬੋਲਦਾ ਹਾਂ’ ਦੇ ਬੈਨਰ ਹੇਠ ਕਰਵਾਈ ਬਹਿਸ ਨੂੰ ਸਮੂਹਿਕ ਸੂਝ-ਬੂਝ (ਕੁਲੈਕਟਿਵ ਵਿਜ਼ਡਮ) ਬਣਾਉਣ ਵੱਲ ਵੱਡਾ ਕਦਮ ਦੱਸਿਆ, ਜਿਸ ਨਾਲ ਇਸ ਮਸਲੇ ਉਤੇ ਸੰਜੀਦਾ ਬਹਿਸ ਦੇ ਇਕ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਇੱਥੇ ਬੁੱਧਵਾਰ ਨੂੰ […]

ਇੱਕ ਰਾਤ ਪਹਿਲਾਂ, ਬਹਿਸ ਦੇ ਵਿਸ਼ਿਆਂ ਨੂੰ ਐਕਸ ਪੋਸਟ ਰਾਹੀਂ ਬਦਲ ਦਿੱਤਾ ਗਿਆ ਸੀ: ਪ੍ਰਤਾਪ ਸਿੰਘ ਬਾਜਵਾ

Partap Bajwa

ਚੰਡੀਗੜ੍ਹ, 01 ਨਵੰਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ‘ਮਹਾਂ ਬਹਿਸ’ ਨੂੰ ‘ਮਹਾ ਡਰਾਮਾ’ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ […]

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ਼ ਹੋ ਗਏ: CM ਭਗਵੰਤ ਮਾਨ

PUNJAB

ਲੁਧਿਆਣਾ, 01 ਨਵੰਬਰ 2023: ਪੰਜਾਬ (PUNJAB) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ […]

ਹਰਿਆਣਾ ਮੁੱਖ ਮੰਤਰੀ ਨਾਲ ਬੈਠਕ ‘ਚ ਪੰਜਾਬ ਨੇ ਸਪੱਸ਼ਟ ਤੌਰ ‘ਤੇ SYL ਦੀ ਉਸਾਰੀ ਤੋਂ ਇਨਕਾਰ ਕੀਤਾ: CM ਭਗਵੰਤ ਮਾਨ

SYL

ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਐੱਸ.ਵਾਈ.ਐੱਲ (SYL) ਕੇਸ ਸਿਰਫ਼ ਤਿੰਨ ਵਾਰ ਮਾਣਯੋਗ ਸੁਪਰੀਮ ਕੋਰਟ ਵਿੱਚ ਮਿਤੀ 06.9.2022, 23.3.2023 ਅਤੇ 4.10.2023 ਨੂੰ ਸੁਣਿਆ ਗਿਆ। ਇਨ੍ਹਾਂ 3 ਸੁਣਵਾਈਆਂ ਦੌਰਾਨ ਮੌਜੂਦਾ ਸਰਕਾਰ ਵੱਲੋਂ ਅੱਜ ਤੱਕ ਕੋਈ ਹਲਫ਼ਨਾਮਾ ਦਾਇਰ ਨਹੀਂ ਕੀਤਾ ਗਿਆ […]

ਖੁੱਲ੍ਹੀ ਬਹਿਸ ‘ਚ CM ਭਗਵੰਤ ਮਾਨ ਨੇ SYL ਮੁੱਦੇ ‘ਤੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

SYL

ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ‘ਚ ਪੰਜਾਬ ਦੇ ਪਾਣੀਆਂ ਤੋਂ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਲਈ ਵੱਖਰਾ ਐਕਟ ਤੇ ਦੇਸ਼ ਦੇ ਪਾਣੀਆਂ ਵੱਖਰਾ ਐਕਟ ਬਣਾਇਆ ਗਿਆ । ਗਿਆਨੀ ਜ਼ੈਲ ਸਿੰਘ, ਮੁੱਖ ਮੰਤਰੀ (ਕਾਂਗਰਸ) ਦਾ ਕਾਰਜਕਾਲ ਉਨ੍ਹਾਂ ਕਿਹਾ […]

ਖੁੱਲ੍ਹੀ ਬਹਿਸ ‘ਚ ਵਿਰੋਧੀ ਧਿਰ ਦੀਆਂ ਕੁਰਸੀਆਂ ਖਾਲੀ, ਸਿਰਫ਼ CM ਭਗਵੰਤ ਮਾਨ ਪਹੁੰਚੇ

ਭਗਵੰਤ ਮਾਨ

ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿੱਚ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਸ਼ੁਰੂ ਹੋ ਗਈ ਹੈ | ਦੂਜੇ ਪਾਸੇ ਮੰਚ ‘ਤੇ ਵਿਰੋਧੀ ਧਿਰ ਦੀਆਂ ਸੀਟਾਂ ਖਾਲ੍ਹੀ ਨਜ਼ਰ ਆਈਆਂ | ਵਿਰੋਧੀ ਧਿਰ ਦਾ ਕੋਈ ਆਗੂ ਨਹੀਂ ਪਹੁੰਚਿਆ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ […]

ਪੁਲਿਸ ਆਮ ਲੋਕਾਂ ਨੂੰ ਖੁੱਲ੍ਹੀ ਬਹਿਸ ‘ਚ ਵੜਨ ਹੀ ਨਹੀਂ ਦੇ ਰਹੀ: ਸੁਨੀਲ ਜਾਖੜ

Debate

ਚੰਡੀਗੜ੍ਹ, 01 ਨਵੰਬਰ 2023: ਅੱਜ ਲੁਧਿਆਣਾ (Ludhiana) ‘ਚ ਹੋਣ ਜਾ ਰਹੀ ਖੁੱਲ੍ਹੀ ਬਹਿਸ (Debate) ’ਮੈਂ’ਤੁਸੀਂ ਪੰਜਾਬ ਬੋਲਦਾ ਹਾਂ’ ‘ਚ ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਬਹਿਸ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਗਏ ਹਨ। ਦੂਜੇ ਪਾਸੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਆਪਣੀ […]