July 7, 2024 11:39 pm

ਖੁੱਲ੍ਹੀ ਬਹਿਸ ‘ਚ ਹਿੱਸਾ ਲੈਣ ਲਈ ਲੁਧਿਆਣਾ ਪੁੱਜੇ CM ਭਗਵੰਤ ਮਾਨ

Ludhiana

ਚੰਡੀਗੜ੍ਹ, 01 ਨਵੰਬਰ 2023: ਅੱਜ ਲੁਧਿਆਣਾ (Ludhiana) ‘ਚ ਹੋਣ ਜਾ ਰਹੀ ਖੁੱਲ੍ਹੀ ਬਹਿਸ ‘ਚ ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਮੰਗਲਵਾਰ ਸ਼ਾਮ ਤੱਕ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਬਹਿਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸੁਨੀਲ ਜਾਖੜ ਅਤੇ ਪ੍ਰਤਾਪ ਸਿੰਘ ਬਾਜਵਾ ਦੀ […]

ਲੁਧਿਆਣਾ ਵਿਖੇ ਭਲਕੇ ਖੁੱਲ੍ਹੀ ਬਹਿਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

Ludhiana

ਚੰਡੀਗੜ੍ਹ, 31 ਅਕਤੂਬਰ 2023: ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਲੋਕਾਂ ਨੂੰ 1 ਨਵੰਬਰ ਨੂੰ ਲੁਧਿਆਣਾ (Ludhiana) ਵਿਖੇ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਦਰਮਿਆਨ ਖੁੱਲ੍ਹੀ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਪੰਜਾਬ ਸਰਕਾਰ ਨੇ ਇਸ ਬਹਿਸ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਦਾ ਨਾਂ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਸ […]

ਹੁਣ CM ਭਗਵੰਤ ਮਾਨ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਪਿੱਛੇ ਲੁੱਕਣ ਦੀ ਕੋਸ਼ਿਸ਼ ਕਰ ਰਹੇ ਹਨ: ਸੁਨੀਲ ਜਾਖੜ

Sunil Jakhar

ਲੁਧਿਆਣਾ,ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਹੈ ਕਿ ਐਸਵਾਈਐਲ ਪੰਜਾਬ ਦੀ ਹੌਂਦ ਨਾਲ ਜ਼ੁੜਿਆ ਮੁੱਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਦੇ ਪਰਦੇ ਪਿੱਛੇ ਲੁੱਕਣ ਦੀ ਬਜਾਏ ਹਰਿਆਣਾ ਵਿਚ ਆਪਣੀ ਪਾਰਟੀ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ […]

ਪਹਿਲੀ ਨਵੰਬਰ ਨੂੰ ਖੁੱਲ੍ਹੀ ਬਹਿਸ ‘ਚ ਸਿਰਫ਼ ਪਾਣੀ ਦੇ ਮੁੱਦੇ ‘ਤੇ ਹੋਵੇ ਚਰਚਾ: ਸ਼੍ਰੋਮਣੀ ਅਕਾਲੀ ਦਲ

Shiromani Akali Dal

ਚੰਡੀਗੜ੍ਹ, 30 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 1 ਨਵੰਬਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਕਿਹਾ ਕਿ ਸਿਰਫ਼ ਪਾਣੀ ਦੇ ਮੁੱਦੇ ‘ਤੇ ਹੀ ਚਰਚਾ ਹੋਣੀ ਚਾਹੀਦੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ […]

SYL ਮੁੱਦੇ ‘ਤੇ ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਦਾ ਬਿਆਨ, ਆਖਿਆ- ਹਰਿਆਣਾ ਆਪਣਾ ਹੱਕ ਨਹੀਂ ਛੱਡੇਗਾ

Bhupinder Singh Hooda

ਅੰਮ੍ਰਿਤਸਰ, 28 ਅਕਤੂਬਰ 2023: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ | ਭੁਪਿੰਦਰ ਸਿੰਘ ਹੁੱਡਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ | ਇਸ ਦੌਰਾਨ ਕਾਂਗਰਸ ਦੇ ਆਗੂਆਂ ਵੱਲੋਂ ਭੁਪਿੰਦਰ ਸਿੰਘ ਹੁੱਡਾ ਨੂੰ […]

1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਦੇ ਨਾਂ ਦਾ ਐਲਾਨ, ਪ੍ਰੋ. ਨਿਰਮਲ ਜੋੜਾ ਕਰਨਗੇ ਮੰਚ ਸੰਚਾਲਨ

RANGLA PUNJAB

ਚੰਡੀਗੜ੍ਹ, 26 ਅਕਤੂਬਰ 2023: ਪਾਣੀਆਂ ਦੇ ਮੁੱਦੇ ‘ਤੇ ਪੰਜਾਬ ‘ਚ ਸਿਆਸਤ ਭਖੀ ਹੋਈ ਹੈ | ਇਸ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਹੋਣ ਵਾਲੀ ਖੁੱਲ੍ਹੀ ਬਹਿਸ (open debate) ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਬਹਿਸ ਦਾ ਨਾਂ ’ਮੈਂ ਪੰਜਾਬ […]

8 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ: ਹਰਜਿੰਦਰ ਸਿੰਘ ਧਾਮੀ

Harjinder Singh Dhami

ਚੰਡੀਗੜ੍ਹ, 19 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਈ । ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਲਈ ਸ਼੍ਰੋਮਣੀ […]

ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ SYL ਦੇ ਮੁੱਦੇ ‘ਤੇ ਮਾਨ ਸਰਕਾਰ ਨੂੰ ਘੇਰਿਆ

Sunil Jakhar

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸੁਨੀਲ ਜਾਖੜ ਨੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ […]

ਅਸੀਂ SYL ਨਹਿਰ ਦੇ ਨਿਰਮਾਣ ਦੇ ਰਸਤੇ ‘ਚ ਆਉਣ ਵਾਲੇ ਅੜਿੱਕੇ ਨੂੰ ਹੱਲ ਕਰਨ ਲਈ ਤਿਆਰ: CM ਮਨੋਹਰ ਲਾਲ ਖੱਟਰ

ponds

ਚੰਡੀਗੜ੍ਹ,16 ਅਕਤੂਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪੱਸ਼ਟ ਕੀਤਾ ਕਿ ਐੱਸ.ਵਾਈ.ਐਲ (SYL) ਨਹਿਰ ਦੇ ਨਿਰਮਾਣ ਦੇ ਰਸਤੇ ਵਿੱਚ ਆਉਣ ਵਾਲੀ ਕਿਸੇ ਵੀ ਅੜਿੱਕੇ ਜਾਂ ਮਸਲਿਆਂ ਨੂੰ ਹੱਲ ਕਰਨ ਲਈ ਤਿਆਰ ਹਨ। ਮਨੋਹਰ ਲਾਲ ਖੱਟਰ ਨੇ ਅੱਗੇ ਕਿਹਾ ਕਿ ਹਰਿਆਣਾ ਦਾ ਹਰ ਨਾਗਰਿਕ ਪੰਜਾਬ ਵੱਲੋਂ ਐੱਸ.ਵਾਈ.ਐਲ ਨਹਿਰ ਦੇ ਬਣਾਏ ਜਾਣ ਦਾ ਇੰਤਜਾਰ […]

ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਰੱਖਿਆ 3-ਮੈਂਬਰੀ ਪੈਨਲ ਦਾ ਪ੍ਰਸਤਾਵ

BJP

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar)  ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਲਈ ਦਿੱਤੇ ਸੱਦੇ ‘ਤੇ ਇਕ ਪ੍ਰਸਤਾਵ ਰੱਖਿਆ ਹੈ । ਸੁਨੀਲ ਜਾਖੜ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਮੌਜੂਦਾ ਮੁੱਦਿਆਂ ਦੇ ਡੂੰਘੇ ਮਹੱਤਵ ਨੂੰ ਦੇਖਦੇ ਹੋਏ ਸਵੈ-ਇੱਛੁਕ ‘ਆਪ’ ਲੀਡਰਸ਼ਿਪ ਨੂੰ ਯਕੀਨੀ […]