July 5, 2024 6:28 am

ਖੁੱਲ੍ਹੀ ਬਹਿਸ ‘ਚ CM ਭਗਵੰਤ ਮਾਨ ਨੇ SYL ਮੁੱਦੇ ‘ਤੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

SYL

ਚੰਡੀਗੜ੍ਹ, 01 ਨਵੰਬਰ 2023: ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ‘ਚ ਪੰਜਾਬ ਦੇ ਪਾਣੀਆਂ ਤੋਂ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਲਈ ਵੱਖਰਾ ਐਕਟ ਤੇ ਦੇਸ਼ ਦੇ ਪਾਣੀਆਂ ਵੱਖਰਾ ਐਕਟ ਬਣਾਇਆ ਗਿਆ । ਗਿਆਨੀ ਜ਼ੈਲ ਸਿੰਘ, ਮੁੱਖ ਮੰਤਰੀ (ਕਾਂਗਰਸ) ਦਾ ਕਾਰਜਕਾਲ ਉਨ੍ਹਾਂ ਕਿਹਾ […]

ਹੁਣ CM ਭਗਵੰਤ ਮਾਨ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਪਿੱਛੇ ਲੁੱਕਣ ਦੀ ਕੋਸ਼ਿਸ਼ ਕਰ ਰਹੇ ਹਨ: ਸੁਨੀਲ ਜਾਖੜ

Sunil Jakhar

ਲੁਧਿਆਣਾ,ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਹੈ ਕਿ ਐਸਵਾਈਐਲ ਪੰਜਾਬ ਦੀ ਹੌਂਦ ਨਾਲ ਜ਼ੁੜਿਆ ਮੁੱਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਦੇ ਪਰਦੇ ਪਿੱਛੇ ਲੁੱਕਣ ਦੀ ਬਜਾਏ ਹਰਿਆਣਾ ਵਿਚ ਆਪਣੀ ਪਾਰਟੀ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ […]

SYL ਮੁੱਦੇ ‘ਤੇ ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਦਾ ਬਿਆਨ, ਆਖਿਆ- ਹਰਿਆਣਾ ਆਪਣਾ ਹੱਕ ਨਹੀਂ ਛੱਡੇਗਾ

Bhupinder Singh Hooda

ਅੰਮ੍ਰਿਤਸਰ, 28 ਅਕਤੂਬਰ 2023: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ | ਭੁਪਿੰਦਰ ਸਿੰਘ ਹੁੱਡਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ | ਇਸ ਦੌਰਾਨ ਕਾਂਗਰਸ ਦੇ ਆਗੂਆਂ ਵੱਲੋਂ ਭੁਪਿੰਦਰ ਸਿੰਘ ਹੁੱਡਾ ਨੂੰ […]

8 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ: ਹਰਜਿੰਦਰ ਸਿੰਘ ਧਾਮੀ

Harjinder Singh Dhami

ਚੰਡੀਗੜ੍ਹ, 19 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਈ । ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਲਈ ਸ਼੍ਰੋਮਣੀ […]

ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ SYL ਦੇ ਮੁੱਦੇ ‘ਤੇ ਮਾਨ ਸਰਕਾਰ ਨੂੰ ਘੇਰਿਆ

Sunil Jakhar

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸੁਨੀਲ ਜਾਖੜ ਨੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ […]

‘ਆਪ’ MP ਸੰਦੀਪ ਪਾਠਕ ਵੱਲੋਂ ਹਰਿਆਣਾ ਲਈ SYL ਦਾ ਪਾਣੀ ਮੰਗਣ ਦੇ ਮਾਮਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਮੁੱਖ ਮੰਤਰੀ: ਸ਼੍ਰੋਮਣੀ ਅਕਾਲੀ ਦਲ

SYL

ਚੰਡੀਗੜ੍ਹ, 18 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਆਪਣੇ ਹੀ ਰਾਜ ਸਭਾ ਐਮ ਪੀ ਸੰਦੀਪ ਪਾਠਕ ਵੱਲੋਂ ਹਰਿਆਣਾ ਲਈ ਐਸ ਵਾਈ ਐਲ (SYL) ਦਾ ਪਾਣੀ ਮੰਗਣ ਦੇ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਤੇ ਪਾਰਟੀ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਐਸ ਵਾਈ […]

ਪੰਜਾਬ ਕੈਬਿਨਟ ਦੀ ਅੱਜ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

Punjab Cabinet

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਦੱਸ ਦਈਏ ਕਿ ਇਹ ਬੈਠਕ ਅੱਜ ਸਵੇਰੇ 11 ਵਜੇ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਬਾਰੇ ਵੀ […]

ਲੋਕਾਂ ਨੂੰ ਗੁੰਮਰਾਹ ਕਰਨ ਲਈ ਨੌਟੰਕੀਆਂ ਕਰ ਰਹੇ ਹਨ ਵਿਰੋਧੀ ਧਿਰ ਆਗੂ: CM ਭਗਵੰਤ ਮਾਨ

CM Bhagwant Mann

ਚੰਡੀਗੜ੍ਹ, 11 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ […]

SYL ਮੁੱਦੇ ‘ਤੇ CM ਭਗਵੰਤ ਮਾਨ ਨੇ ਮੁੜ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਵਾਬ

Sikh IPS officer

ਚੰਡੀਗੜ੍ਹ, 11 ਸਤੰਬਰ 2023: ਸਤਲੁਜ ਯਮੁਨਾ ਲਿੰਕ (SYL) ਨਹਿਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਦੇ ਘਰ ਦੇ ਬਾਹਰ ਕੁਰਸੀ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ ਉਹ […]

SYL ਮੁੱਦੇ ‘ਤੇ ਚੰਡੀਗੜ੍ਹ ਵਿਖੇ ਅਕਾਲੀ ਦਲ ਦਾ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਸੁਖਬੀਰ ਬਾਦਲ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ

Sukhbir Badal

ਚੰਡੀਗੜ੍ਹ, 10 ਅਕਤੂਬਰ, 2023: ਪੰਜਾਬ ਵਿੱਚ ਐਸਵਾਈਐਲ (SYL) ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਿਹਾ ਹੈ। ਅਕਾਲੀ ਦਲ ਦੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਕੂਚ ਕਰ ਕੀਤਾ ਗਿਆ। ਸੁਖਬੀਰ ਸਿੰਘ ਬਾਦਲ (Sukhbir Badal) ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ […]