July 8, 2024 1:56 am

ਅੱਜ CM ਭਗਵੰਤ ਮਾਨ ਦੇ ਘਰ ਵੱਲ ਜਾਣਗੇ ਸੁਖਬੀਰ ਸਿੰਘ ਬਾਦਲ, ਬਹਿਸ ਦੀ ਦਿੱਤੀ ਸੀ ਚੁਣੌਤੀ

Sukhbir Singh Badal

ਚੰਡੀਗੜ੍ਹ, 10 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਮਸਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਸੀ। ਅੱਜ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਭਗਵੰਤ ਮਾਨ ਘਰ ਵੱਲ ਜਾਣਗੇ | ਇਸਦੇ ਨਾਲ […]

SYL issue: ਰਾਜ ਭਵਨ ਵੱਲ ਜਾ ਰਹੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

SYL

ਚੰਡੀਗੜ੍ਹ, 09 ਅਕਤੂਬਰ 2023: ਪੰਜਾਬ ਕਾਂਗਰਸ ਦੇ ਵੱਲੋਂ ਐੱਸ.ਵਾਈ.ਐੱਲ ਮੁੱਦੇ (SYL issue) ਨੂੰ ਲੈ ਕੇ ਚੰਡੀਗੜ੍ਹ ਵਿਚ ਜਬਰਦਸ਼ਤ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤਹਿਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰਾਜ ਭਵਨ ਵੱਲ ਕੂਚ ਕੀਤਾ ਜਾਣਾ ਸੀ। ਰਾਜ ਭਵਨ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰਕੇ ਕਾਂਗਰਸੀ […]

SYL ਨੂੰ ਲੈ ਕੇ ਅਕਾਲੀ-ਭਾਜਪਾ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਕਰ ਰਹੀਆਂ ਗੁੰਮਰਾਹ: ਆਪ

syl

ਚੰਡੀਗੜ੍ਹ, 7 ਅਕਤੂਬਰ 2023: ਐਸਵਾਈਐਲ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ ‘ਤੇ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਦੋਵੇਂ ਪਾਰਟੀਆਂ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ […]

ਗਠਜੋੜ ‘ਤੇ ਕਾਂਗਰਸ ਹਾਈਕਮਾਨ ਦੇ ਹੁਕਮ ਦੀ ਪਾਲਣਾ ਕੀਤੀ ਜਾਵੇਗੀ: ਨਵਜੋਤ ਸਿੱਧੂ

Navjot Sidhu

ਨਾਭਾ, 07 ਅਕਤੂਬਰ 2023: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੇ ਕਾਂਗਰਸ ਦੇ ਲੀਡਰਾਂ ਨੂੰ ਹਾਈਕਮਾਨ ਦਾ ਕਹਿਣਾ ਮੰਨਣ ਦੀ ਸਲਾਹ ਦਿੱਤੀ ਹੈ। ਸਿੱਧੂ ਸ਼ਨਿਚਰਵਾਰ ਨੂੰ ਇੱਥੇ ਨਾਭਾ ਜੇਲ੍ਹ ‘ਚ ਬੰਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪੁੱਜੇ ਸਨ। ਜੇਲ੍ਹ ਦੇ ਬਾਹਰ ਪੱਤਰਕਾਰਾਂ ਨਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ […]

ਪੰਜਾਬੀ ਕਿਸੇ ਵੀ ਕੇਂਦਰੀ ਟੀਮ ਨੂੰ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਲਿਜਾਣ ਵਾਸਤੇ ਸਰਵੇਖਣ ਦੀ ਆਗਿਆ ਨਾ ਦੇਣ: ਸੁਖਬੀਰ ਸਿੰਘ ਬਾਦਲ

Sutlej Yamuna link

ਕਪੂਰੀ (ਪਟਿਆਲਾ), 07 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਵੀ-ਬਿਆਸ ਦਰਿਆ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ (Sutlej Yamuna link) ਰਾਹੀਂ ਹਰਿਆਣਾ ਲਿਜਾਣ ਵਾਸਤੇ ਕਿਸੇਵੀ ਤਰੀਕੇ ਦਾ ਸਰਵੇਖਣ ਕੇਂਦਰੀ ਟੀਮਾਂ ਨੂੰ ਨਾ ਕਰਨ ਦੇਣ। ਇਸ ਇਤਿਹਾਸਕ ਪਿੰਡ ਜੋ ਅਕਾਲੀ ਦਲ ਵੱਲੋਂ ਐਸ […]

CM ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸੁਨੀਲ ਜਾਖੜ ਸਣੇ ਭਾਜਪਾ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Sunil Jakhar

ਚੰਡੀਗੜ੍ਹ, 7 ਅਕਤੂਬਰ, 2023: ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮਾਮਲੇ ਵਿੱਚ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਭਾਜਪਾ ਨੇ ਵੀ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਸ਼ਨੀਵਾਰ ਨੂੰ ਕੋਰ ਕਮੇਟੀ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਭਾਜਪਾ ਆਗੂਆਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ […]

ਸੁਪਰੀਮ ਕੋਰਟ ਨੇ SYL ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਲਗਾਈ ਫੁਟਕਾਰ, ਸਰਵੇਖਣ ਦੇ ਦਿੱਤੇ ਨਿਰਦੇਸ਼

SYL

ਚੰਡੀਗੜ੍ਹ, 04 ਅਕਤੂਬਰ 2023: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਫੁਟਕਾਰ ਲਗਾਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ […]

CM ਮਾਨ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ

ਸਤਲੁਜ ਯਮੁਨਾ ਲਿੰਕ

ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਬੈਠਕ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਇਸਦੇ ਨਾਲ ਹੀ […]

CM ਭਗਵੰਤ ਮਾਨ ਨੇ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ

North Zonal Council

ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਮੀਟਿੰਗ ਦੀ ਸ਼ੁਰੂਆਤ […]

ਜੇਕਰ ਲੋੜ ਪਈ ਤਾਂ ਅਸੀਂ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਕਾਨੂੰਨੀ ਲੜਾਈ ਲੜਾਂਗੇ: ਪ੍ਰਤਾਪ ਸਿੰਘ ਬਾਜਵਾ

Chandigarh

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਮੰਗ ਪੱਤਰ ਸੌਂਪ ਕੇ ਹਰਿਆਣਾ ਨੂੰ ਵੱਖਰੇ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪੰਜਾਬ ਵਿੱਚ ਹਾਲ ਹੀ ਵਿੱਚ […]