June 30, 2024 10:57 pm

T20 World Cup: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਹਰਾ ਕੇ 17 ਸਾਲ ਬਾਅਦ ਜਿੱਤਿਆ ਟੀ20 ਵਿਸ਼ਵ ਕੱਪ

T20 world cup

ਚੰਡੀਗੜ੍ਹ 29 ਜੂਨ 2024: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਦੋੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2024 ‘ਤੇ ਕਬਜ਼ਾ ਕਰ ਲਿਆ ਹੈ | ਭਾਰਤ ਨੇ 17 ਸਾਲ ਬਾਅਦ ਟੀ20 ਵਿਸ਼ਵ ਕੱਪ ਜਿੱਤਿਆ ਹੈ | ਭਾਰਤ ਨੇ ਪਹਿਲਾਂ ਬੱਲੇਬਾਜੀ ਕਰਦਿਆਂ 7 ਵਿਕਟਾਂ ਗੁਆ ਕੇ 176 ਦੋੜਾਂ ਬਣਾਈਆਂ ਸਨ, ਜਵਾਬ ‘ਚ ਦੱਖਣੀ ਅਫ਼ਰੀਕਾ 8 ਵਿਕਟਾਂ ਗੁਆ […]

T20 World Cup: ਭਾਰਤੀ ਟੀਮ ਕਿਸ ਲਈ ਜਿੱਤਣਾ ਚਾਹੁੰਦੀ ਹੈ ਟੀ-20 ਵਿਸ਼ਵ ਕੱਪ, ਰਾਹੁਲ ਦ੍ਰਾਵਿੜ ਨੇ ਦੱਸੀ ਅਸਲ ਵਜ੍ਹਾ

Rahul Dravid

ਚੰਡੀਗੜ੍ਹ, 29 ਜੂਨ 2024: (IND vs SA) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਫਾਈਨਲ ਮੁਕਾਬਲੇ ‘ਚ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਨਾਲ ਭਿੜੇਗੀ | ਭਾਰਤ ਕੋਲ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਣ ਦਾ ਮੌਕਾ ਹੈ। ਫਾਈਨਲ ਮੁਕਾਬਲੇ ਤੋਂ ਪਹਿਲਾਂ ਭਾਰਤੀ ਟੀਮ ਮੁੱਖ ਕੋਚ ਰਾਹੁਲ ਦ੍ਰਾਵਿੜ (Rahul Dravid) ਨੇ ਦੱਸਿਆ ਹੈ […]

IND vs SA: ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਖ਼ਿਤਾਬੀ ਮੁਕਾਬਲਾ, ਭਾਰਤ ਕੋਲ ਇਤਿਹਾਸ ਰਚਣ ਦਾ ਮੌਕਾ

IND vs SA

ਚੰਡੀਗੜ੍ਹ, 29 ਜੂਨ 2024: (IND vs SA) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਖ਼ਿਤਾਬੀ ਮੁਕਾਬਲੇ ‘ਚ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਹੋਵੇਗਾ | ਇਹ ਮੈਚ ਬਾਰਬਾਡੋਸ ‘ਚ ਭਾਰਤੀ ਸਮੇਂ ਅਨੁਸਾਰ ਰਾਤ 8:00 ਵਜੇ ਸ਼ੁਰੂ ਹੋਵੇਗਾ | ਜਿਕਰਯੋਗ ਹੈ ਕਿ ਭਾਰਤ ਤੀਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ […]

T20WC Final: ਭਾਰਤ 10 ਸਾਲ ਬਾਅਦ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ, ਹੁਣ ਦੱਖਣੀ ਅਫਰੀਕਾ ਨਾਲ ਖ਼ਿਤਾਬੀ ਮੁਕਾਬਲਾ

T20 World Cup

ਚੰਡੀਗੜ੍ਹ, 28 ਜੂਨ 2024: ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਦੂਜੇ ਸੈਮੀਫਾਈਨਲ ‘ਚ ਭਾਰਤ ਨੇ ਇੰਗਲੈਂਡ ਨੂੰ 68 ਦੌੜਾਂ ਨਾਲ ਕਰਾਰੀ ਹਰ ਦਿੱਤੀ ਹੈ | ਭਾਰਤੀ ਟੀਮ ਨੇ ਇੰਗਲੈਂਡ ਹੱਥੋਂ ਟੀ-20 ਵਿਸ਼ਵ ਕੱਪ 2022 ‘ਚ ਮਿਲੀ 10 ਵਿਕਟਾਂ ਦੀ ਹਾਰ ਦਾ ਬਦਲਾ ਲੈ ਲਿਆ ਹੈ | ਭਾਰਤ ਤੀਜੀ ਵਾਰ ਟੀ-20 ਵਿਸ਼ਵ […]

IND vs ENG: ਭਲਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ‘ਚ ਇੰਗਲੈਂਡ ਖ਼ਿਲਾਫ਼ ਭਾਰਤੀ ਟੀਮ ਕਿੰਨੀ ਮਜ਼ਬੂਤ ?

IND vs ENG

ਚੰਡੀਗੜ੍ਹ, 26 ਜੂਨ 2024: (IND vs ENG) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ‘ਚ ਭਲਕੇ ਸੈਮੀਫਾਈਨਲ ਮੁਕਾਬਲੇ ਖੇਡੇ ਜਾਣਗੇ | ਭਲਕੇ ਤ੍ਰਿਨੀਦਾਦ ‘ਚ ਪਹਿਲੇ ਸੈਮੀਫਾਈਨਲ ‘ਚ ਅਫਗਾਨਿਸਤਾਨ ਦੀ ਟੱਕਰ ਦੱਖਣੀ ਅਫਰੀਕਾ ਨਾਲ ਹੋਵੇਗੀ | ਭਾਰਤੀ ਸਮੇਂ ਮੁਤਾਬਕ ਸਵੇਰ 6:00 ਸ਼ੁਰੂ ਹੋਵੇਗਾ | ਇਸਦੇ ਨਾਲ ਭਾਰਤੀ ਟੀਮ ਦੂਜੇ ਸੈਮੀਫਾਈਨਲ ‘ਚ ਰਾਤ 8:00 ਵਜੇ […]

T20 World Cup: ਸੁਪਰ-8 ਪੜਾਅ ‘ਚ ਮੌਜੂਦਾ ਚੈਂਪੀਅਨ ਇੰਗਲੈਂਡ ਦੀ ਦੱਖਣੀ ਅਫਰੀਕਾ ਨਾਲ ਟੱਕਰ

T20 World Cup 2024

ਚੰਡੀਗੜ੍ਹ, 21 ਜੂਨ 2024: ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਸੁਪਰ-8 ਪੜਾਅ ਦੇ ਗਰੁੱਪ ਦੋ ਵਿੱਚ ਇੰਗਲੈਂਡ ਦਾ ਸਾਹਮਣਾ ਅੱਜ ਦੱਖਣੀ ਅਫਰੀਕਾ ਨਾਲ ਹੋਵੇਗਾ। ਦੋਵੇਂ ਟੀਮਾਂ ਨੇ ਆਪਣੇ ਪਿਛਲੇ ਮੈਚ ਜਿੱਤੇ ਸਨ ਅਤੇ ਇੰਗਲੈਂਡ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਇਸ ਗਤੀ ਨੂੰ ਬਰਕਰਾਰ ਰੱਖ ਕੇ ਸੈਮੀਫਾਈਨਲ ਲਈ ਆਪਣੀ ਦਾਅਵੇਦਾਰੀ ਮਜ਼ਬੂਤ ​​ਕਰਨਾ […]

IND vs AFG: ਟੀ-20 ਵਿਸ਼ਵ ਕੱਪ ਦੇ ਤੀਜੇ ਸੁਪਰ-8 ਮੈਚ ‘ਚ ਅੱਜ ਭਾਰਤ-ਅਫਗਾਨਿਸਤਾਨ ਵਿਚਾਲੇ ਮੁਕਾਬਲਾ

IND vs AFG

ਚੰਡੀਗੜ੍ਹ, 20 ਜੂਨ 2024: (IND vs AFG) ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਤੀਜੇ ਸੁਪਰ-8 ਮੈਚ ‘ਚ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਮੁਕਾਬਲਾ ਹੋਵੇਗਾ | ਇਹ ਮੈਚ ਭਾਰਤੀ ਸਮੇਂ ਅਨੁਸਾ ਰਬਾਰਬਾਡੋਸ ਵਿਖੇ ਰਾਤ 8:00 ਵਜੇ ਹੋਵੇਗਾ | ਜਿਕਰਯੋਗ ਹੈ ਕਿ ਟੀ-20 ਵਿਸ਼ਵ ਕੱਪ ‘ਚ ਭਾਰਤ ਅਫਗਾਨਿਸਤਾਨ (IND vs AFG) ਅਤੇ ਬੰਗਲਾਦੇਸ਼ […]

ENG vs WI: ਟੀ-20 ਵਿਸ਼ਵ ਕੱਪ ਦੇ ਦੂਜੇ ਸੁਪਰ-8 ਮੁਕਾਬਲੇ ‘ਚ ਇੰਗਲੈਂਡ ਨੇ ਵੈਸਟਇੰਡੀਜ਼ ਨੀ ਦਿੱਤੀ ਕਰਾਰੀ ਹਾਰ

England

ਚੰਡੀਗੜ੍ਹ, 20 ਜੂਨ 2024: ਮੌਜੂਦਾ ਚੈਂਪੀਅਨ ਇੰਗਲੈਂਡ (England) ਨੇ ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਦੂਜੇ ਸੁਪਰ-8 ਮੈਚ ਵਿੱਚ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਮਾਤ ਦੇ ਦਿੱਤੀ ਹੈ । ਸੇਂਟ ਲੂਸੀਆ ਦੇ ਡੇਰੇਨ ਸੈਮੀ ਸਟੇਡੀਅਮ ‘ਚ ਇੰਗਲੈਂਡ ਦੀ ਟੀਮ ਨੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ […]

SA vs USA: ਟੀ-20 ਵਿਸ਼ਵ ਕੱਪ ਦੇ ਸੁਪਰ-8 ‘ਚ ਅੱਜ ਅਮਰੀਕਾ ਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ

T20 World Cup 2024

ਚੰਡੀਗੜ੍ਹ, 19 ਜੂਨ 2024: (SA vs USA) ਟੀ-20 ਵਿਸ਼ਵ ਕੱਪ 2024 (T-20 World Cup 2024) ‘ਚ ਅੱਜ ਤੋਂ ਸੁਪਰ-8 ਮੈਚ ਸ਼ੁਰੂ ਹੋ ਰਹੇ ਹਨ। ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਅਮਰੀਕਾ ਵਿਚਾਲੇ ਹੈ, ਜੋ ਪਹਿਲੀ ਵਾਰ ਵਿਸ਼ਵ ਕੱਪ ਖੇਡ ਰਹੇ ਹਨ। ਅਮਰੀਕਾ ਨਾ ਸਿਰਫ ਪਹਿਲੀ ਵਾਰ ਵਿਸ਼ਵ ਕੱਪ ਖੇਡ ਰਿਹਾ ਹੈ, ਸਗੋਂ ਸੁਪਰ 8 ਪੜਾਅ ‘ਚ […]

Babar Azam: ਮੈਂ ਹਰ ਖਿਡਾਰੀ ਦੀ ਜਗ੍ਹਾ ਨਹੀਂ ਖੇਡ ਸਕਦਾ, ਕਪਤਾਨੀ ਛੱਡਣ ਦਾ ਫੈਸਲਾ PCB ਕਰੇਗਾ: ਬਾਬਰ ਆਜ਼ਮ

Babar Azam

ਚੰਡੀਗੜ੍ਹ, 17 ਜੂਨ, 2024: ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ (Babar Azam) ਦਾ ਮੰਨਣਾ ਹੈ ਕਿ ਟੀਮ ਦੇ ਸਾਰੇ ਖਿਡਾਰੀ ਟੀਮ ਵਰਕ ‘ਚ ਅਸਫਲ ਰਹੇ ਅਤੇ ਇਹੀ ਕਾਰਨ ਹੈ ਟੀ-20 ਵਿਸ਼ਵ ਕੱਪ ‘ਚ ਉਨ੍ਹਾਂ ਦੀ ਟੀਮ ਨੇ ਫਲਾਪ ਪ੍ਰਦਰਸ਼ਨ ਕੀਤਾ। ਪਾਕਿਸਤਾਨ, ਜੋ ਕਿ ਸੁਪਰ-8 ਵਿਚ ਪਹੁੰਚਣ ਤੋਂ ਪਹਿਲਾਂ ਹੀ ਬਾਹਰ ਹੋ ਗਿਆ ਸੀ, ਉਨ੍ਹਾਂ […]