July 2, 2024 6:51 pm

ਵਿਰਾਟ ਕੋਹਲੀ ਤੇ ਰੋਹਿਤ ਸਮੇਤ ਕਈ ਸੀਨੀਅਰ ਖਿਡਾਰੀਆਂ ਨੂੰ T20I ਟੀਮ ਤੋਂ ਕੀਤਾ ਜਾ ਸਕਦਾ ਹੈ ਬਾਹਰ

T20I team

ਚੰਡੀਗੜ੍ਹ 29 ਨਵੰਬਰ 2022: ਟੀ-20 ਵਿਸ਼ਵ ਕੱਪ 2022 ਦੇ ਸੈਮੀਫਾਈਨਲ ‘ਚ ਭਾਰਤ ਦੀ ਸ਼ਰਮਨਾਕ ਹਾਰ ਤੋਂ ਬਾਅਦ ਹੁਣ ਟੀਮ ‘ਚ ਕੁਝ ਵੱਡੇ ਬਦਲਾਅ ਦੀ ਉਮੀਦ ਹੈ। ਇੰਗਲੈਂਡ ਦੇ ਹੱਥੋਂ ਦੱਸ ਵਿਕਟਾਂ ਦੀ ਕਰਾਰੀ ਹਾਰ ਤੋਂ ਬਾਅਦ ਸੀਨੀਅਰ ਖਿਡਾਰੀਆਂ ਨੂੰ T20I ਟੀਮ (T20I team) ਤੋਂ ਬਾਹਰ ਕੀਤਾ ਜਾ ਸਕਦਾ ਹੈ। ਟੂਰਨਾਮੈਂਟ ਤੋਂ ਬਾਅਦ ਮੁੱਖ ਕੋਚ ਰਾਹੁਲ […]

IND vs ENG: ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਕੱਲ੍ਹ ਭਾਰਤ-ਇੰਗਲੈਂਡ ਹੋਣਗੇ ਆਹਮੋ-ਸਾਹਮਣੇ

ind vs eng

ਚੰਡੀਗੜ੍ਹ 09 ਨਵੰਬਰ 2022: (IND vs ENG 2Nd Semi final) ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਭਾਰਤ ਕੱਲ੍ਹ ਅਤੇ ਇੰਗਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਵੀਰਵਾਰ (10 ਨਵੰਬਰ) ਨੂੰ ਐਡੀਲੇਡ ਵਿੱਚ ਖੇਡਿਆ ਜਾਵੇਗਾ। ਦੁਨੀਆ ਭਰ ਦੇ ਕ੍ਰਿਕਟ ਮਾਹਿਰ ਇਸ ਮੈਚ ਨੂੰ ਲੈ ਕੇ ਭਵਿੱਖਬਾਣੀਆਂ ਕਰ ਰਹੇ ਹਨ। ਕੁਝ ਸਾਬਕਾ ਖਿਡਾਰੀ ਭਾਰਤ ਨੂੰ ਦਾਅਵੇਦਾਰ […]

PAK vs NZ Semi Final 1: ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਪਾਕਿਸਤਾਨ

PAK vs NZ

ਚੰਡੀਗ੍ਹੜ 09 ਨਵੰਬਰ 2022: (PAK vs NZ Semi Final 1) ਟੀ-20 ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ਮੈਚ ਵਿਚ ਪਾਕਿਸਤਾਨ (Pakistan) ਨੇ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ | ਸਿਡਨੀ ‘ਚ ਖੇਡੇ ਗਏ ਸੈਮੀਫਾਈਨਲ ‘ਚ ਨਿਊਜ਼ੀਲੈਂਡ (New Zealand) ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ 20 […]

PAK vs NZ Semi Final 1: ਨਿਊਜ਼ੀਲੈਂਡ ਨੇ ਪਾਕਿਸਤਾਨ ਸਾਹਮਣੇ 153 ਦੌੜਾਂ ਦਾ ਟੀਚਾ ਰੱਖਿਆ

PAK vs NZ Semi Final

ਚੰਡੀਗ੍ਹੜ 09 ਨਵੰਬਰ 2022: (PAK vs NZ Semi Final) ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ (New Zealand) ਅਤੇ ਪਾਕਿਸਤਾਨ ਵਿਚਾਲੇ ਸਿਡਨੀ ‘ਚ ਖੇਡਿਆ ਜਾ ਰਿਹਾ ਹੈ। ਸੈਮੀਫਾਈਨਲ ‘ਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੇ ਸਾਹਮਣੇ 153 ਦੌੜਾਂ ਦਾ ਟੀਚਾ ਰੱਖਿਆ। ਇਸ ਮੈਚ ‘ਚ ਨਿਊਜ਼ੀਲੈਂਡ […]

NZ Vs PAK: ਪਹਿਲੇ ਸੈਮੀਫਾਈਨਲ ਮੈਚ ‘ਚ ਭਲਕੇ ਪਾਕਿਸਤਾਨ-ਨਿਊਜ਼ੀਲੈਂਡ ਵਿਚਾਲੇ ਹੋਵੇਗਾ ਰੋਮਾਂਚਕ ਮੁਕਾਬਲਾ

NZ Vs PAK

ਚੰਡੀਗੜ੍ਹ 08 ਨਵੰਬਰ 2022: (PAK vs NZ 1st Semifinal) ਪਾਕਿਸਤਾਨ ਦੀ ਟੀਮ ਟੀ-20 ਵਿਸ਼ਵ ਕੱਪ 2022 (T20 World Cup 2022) ਦੇ ਪਹਿਲੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ (New Zealand) ਦਾ ਸਾਹਮਣਾ ਕਰਨ ਲਈ ਤਿਆਰ ਹੈ। ਬਾਬਰ ਆਜ਼ਮ ਦੀ ਅਗਵਾਈ ਵਾਲੀ ਟੀਮ ਰਿਕਾਰਡ ਛੇਵੀਂ ਵਾਰ ਨਾਕਆਊਟ ਵਿੱਚ ਪਹੁੰਚੀ ਹੈ। ਹਾਲਾਂਕਿ, ਕਿਸਮਤ ਨੇ ਵੀ ਇੱਥੇ ਤੱਕ ਪਹੁੰਚਣ ਵਿੱਚ ਉਸਦਾ […]

T20 World Cup: ਸੈਮੀਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ, ਕਪਤਾਨ ਰੋਹਿਤ ਸ਼ਰਮਾ ਹੋਏ ਜ਼ਖਮੀ

Rohit Sharma

ਚੰਡੀਗੜ੍ਹ 08 ਨਵੰਬਰ 2022: ਭਾਰਤੀ ਟੀਮ ਨੂੰ 10 ਨਵੰਬਰ ਨੂੰ ਟੀ-20 ਵਿਸ਼ਵ ਕੱਪ (T20 World Cup) ‘ਚ ਇੰਗਲੈਂਡ ਖ਼ਿਲਾਫ ਹੋਣ ਵਾਲੇ ਸੈਮੀਫਾਈਨਲ ਮੈਚ ਤੋਂ ਪਹਿਲਾਂ ਐਡੀਲੇਡ ‘ਚ ਵੱਡਾ ਝਟਕਾ ਲੱਗਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ (Rohit Sharma) ਅਭਿਆਸ ਸੈਸ਼ਨ ਦੌਰਾਨ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸੱਜੇ ਹੱਥ ‘ਤੇ ਸੱਟ […]

NZ vs IRE: ਆਇਰਲੈਂਡ ਨੂੰ ਹਰਾ ਕੇ ਨਿਊਜ਼ੀਲੈਂਡ ਸੈਮੀਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

New Zealand

ਚੰਡੀਗੜ੍ਹ 04 ਨਵੰਬਰ 2022: (NZ vs IRE T20) ਟੀ-20 ਵਿਸ਼ਵ ਕੱਪ 2022 ਵਿੱਚ ਅੱਜ ਨਿਊਜ਼ੀਲੈਂਡ (New Zealand) ਨੇ ਆਇਰਲੈਂਡ (Ireland) ਦੀ ਟੀਮ ਨੂੰ 35 ਦੌੜਾਂ ਨਾਲ ਹਰਾ ਦਿੱਤਾ ਅਤੇ ਸੈਮੀਫਾਈਨਲ ‘ਚ ਆਪਣੀ ਥਾਂ ਪੱਕੀ ਕਰ ਲਈ ਹੈ | ਆਇਰਲੈਂਡ ਦੇ ਕਪਤਾਨ ਐਂਡਰਿਊ ਬਲਬੀਰਨੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੋਵਾਂ ਕਪਤਾਨਾਂ […]

ZIM vs NED: ਜ਼ਿੰਬਾਬਵੇ ਟੀ-20 ਵਿਸ਼ਵ ਕੱਪ ਤੋਂ ਬਾਹਰ, ਨੀਦਰਲੈਂਡ ਨੇ ਪੰਜ ਵਿਕਟਾਂ ਨਾਲ ਦਿੱਤੀ ਮਾਤ

ZIM vs NED

ਚੰਡੀਗੜ੍ਹ 02 ਨਵੰਬਰ 2022: (ZIM vs NED T20) ਟੀ-20 ਵਿਸ਼ਵ ਕੱਪ 2022 ਦਾ 34ਵਾਂ ਮੈਚ ਐਡੀਲੇਡ ‘ਚ ਜ਼ਿੰਬਾਬਵੇ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਗਿਆ। ਜ਼ਿੰਬਾਬਵੇ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 19.2 ਓਵਰਾਂ ਵਿੱਚ 117 ਦੌੜਾਂ ਬਣਾਈਆਂ। ਜਵਾਬ ‘ਚ ਨੀਦਰਲੈਂਡ ਨੇ 18 ਓਵਰਾਂ ‘ਚ ਪੰਜ ਵਿਕਟਾਂ ‘ਤੇ 120 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ […]

IND vs BAN: ਬੰਗਲਾਦੇਸ਼ ਵਲੋਂ ਭਾਰਤ ਖਿਲਾਫ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਭਾਰਤ ਲਈ ਜਿੱਤ ਜਰੂਰੀ

T20 World Cup

ਚੰਡੀਗੜ੍ਹ 02 ਨਵੰਬਰ 2022: (IND vs BAN T20) ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਵਿਸ਼ਵ ਕੱਪ (T20 World Cup) ਦਾ 35ਵਾਂ ਮੈਚ ਐਡੀਲੇਡ ‘ਚ ਖੇਡਿਆ ਜਾਵੇਗਾ | ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਅਤੇ ਨੀਦਰਲੈਂਡ ਖਿਲਾਫ ਜਿੱਤਾਂ ਤੋਂ ਬਾਅਦ ਭਾਰਤ ਦੀ ਨਜ਼ਰ ਤੀਜੀ ਜਿੱਤ ‘ਤੇ […]

IND vs BAN: ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਭਾਰਤ ਦੀ ਬੰਗਲਾਦੇਸ਼ ‘ਤੇ ਜਿੱਤ ਜਰੂਰੀ

IND vs BAN

ਚੰਡੀਗੜ੍ਹ 02 ਨਵੰਬਰ 2022: (IND vs BAN T20) ਟੀ-20 ਵਿਸ਼ਵ ਕੱਪ 2022 ਵਿੱਚ ਅੱਜ ਸੁਪਰ-12 ਦੌਰ ਦੇ ਗਰੁੱਪ-2 ਵਿੱਚ ਭਾਰਤ (India) ਦਾ ਸਾਹਮਣਾ ਬੰਗਲਾਦੇਸ਼ (Bangladesh) ਨਾਲ ਹੋਵੇਗਾ। ਭਾਰਤੀ ਟੀਮ ਦਾ ਸੁਪਰ-12 ਦਾ ਇਹ ਮੈਚ ਸੈਮੀਫਾਈਨਲ ‘ਚ ਪਹੁੰਚਣ ਲਈ ਕਾਫੀ ਅਹਿਮ ਹੈ, ਭਾਰਤੀ ਟੀਮ ਮੈਚ ਜਿੱਤ ਕੇ ਸੈਮੀਫਾਈਨਲ ਦੀ ਦੌੜ ਵਿੱਚ ਬਰਕਰਾਰ ਰਹਿਣਾ ਚਾਹੇਗੀ | ਭਾਰਤ […]