July 2, 2024 6:21 pm

IND vs ENG: ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਕੱਲ੍ਹ ਭਾਰਤ-ਇੰਗਲੈਂਡ ਹੋਣਗੇ ਆਹਮੋ-ਸਾਹਮਣੇ

ind vs eng

ਚੰਡੀਗੜ੍ਹ 09 ਨਵੰਬਰ 2022: (IND vs ENG 2Nd Semi final) ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਭਾਰਤ ਕੱਲ੍ਹ ਅਤੇ ਇੰਗਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਵੀਰਵਾਰ (10 ਨਵੰਬਰ) ਨੂੰ ਐਡੀਲੇਡ ਵਿੱਚ ਖੇਡਿਆ ਜਾਵੇਗਾ। ਦੁਨੀਆ ਭਰ ਦੇ ਕ੍ਰਿਕਟ ਮਾਹਿਰ ਇਸ ਮੈਚ ਨੂੰ ਲੈ ਕੇ ਭਵਿੱਖਬਾਣੀਆਂ ਕਰ ਰਹੇ ਹਨ। ਕੁਝ ਸਾਬਕਾ ਖਿਡਾਰੀ ਭਾਰਤ ਨੂੰ ਦਾਅਵੇਦਾਰ […]

PAK vs NZ Semi Final 1: ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਪਾਕਿਸਤਾਨ

PAK vs NZ

ਚੰਡੀਗ੍ਹੜ 09 ਨਵੰਬਰ 2022: (PAK vs NZ Semi Final 1) ਟੀ-20 ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ਮੈਚ ਵਿਚ ਪਾਕਿਸਤਾਨ (Pakistan) ਨੇ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ | ਸਿਡਨੀ ‘ਚ ਖੇਡੇ ਗਏ ਸੈਮੀਫਾਈਨਲ ‘ਚ ਨਿਊਜ਼ੀਲੈਂਡ (New Zealand) ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ 20 […]

PAK vs NZ Semi Final 1: ਨਿਊਜ਼ੀਲੈਂਡ ਨੇ ਪਾਕਿਸਤਾਨ ਸਾਹਮਣੇ 153 ਦੌੜਾਂ ਦਾ ਟੀਚਾ ਰੱਖਿਆ

PAK vs NZ Semi Final

ਚੰਡੀਗ੍ਹੜ 09 ਨਵੰਬਰ 2022: (PAK vs NZ Semi Final) ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ (New Zealand) ਅਤੇ ਪਾਕਿਸਤਾਨ ਵਿਚਾਲੇ ਸਿਡਨੀ ‘ਚ ਖੇਡਿਆ ਜਾ ਰਿਹਾ ਹੈ। ਸੈਮੀਫਾਈਨਲ ‘ਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੇ ਸਾਹਮਣੇ 153 ਦੌੜਾਂ ਦਾ ਟੀਚਾ ਰੱਖਿਆ। ਇਸ ਮੈਚ ‘ਚ ਨਿਊਜ਼ੀਲੈਂਡ […]

NZ Vs PAK: ਪਹਿਲੇ ਸੈਮੀਫਾਈਨਲ ਮੈਚ ‘ਚ ਭਲਕੇ ਪਾਕਿਸਤਾਨ-ਨਿਊਜ਼ੀਲੈਂਡ ਵਿਚਾਲੇ ਹੋਵੇਗਾ ਰੋਮਾਂਚਕ ਮੁਕਾਬਲਾ

NZ Vs PAK

ਚੰਡੀਗੜ੍ਹ 08 ਨਵੰਬਰ 2022: (PAK vs NZ 1st Semifinal) ਪਾਕਿਸਤਾਨ ਦੀ ਟੀਮ ਟੀ-20 ਵਿਸ਼ਵ ਕੱਪ 2022 (T20 World Cup 2022) ਦੇ ਪਹਿਲੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ (New Zealand) ਦਾ ਸਾਹਮਣਾ ਕਰਨ ਲਈ ਤਿਆਰ ਹੈ। ਬਾਬਰ ਆਜ਼ਮ ਦੀ ਅਗਵਾਈ ਵਾਲੀ ਟੀਮ ਰਿਕਾਰਡ ਛੇਵੀਂ ਵਾਰ ਨਾਕਆਊਟ ਵਿੱਚ ਪਹੁੰਚੀ ਹੈ। ਹਾਲਾਂਕਿ, ਕਿਸਮਤ ਨੇ ਵੀ ਇੱਥੇ ਤੱਕ ਪਹੁੰਚਣ ਵਿੱਚ ਉਸਦਾ […]

T20 World Cup: ਸੈਮੀਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ, ਕਪਤਾਨ ਰੋਹਿਤ ਸ਼ਰਮਾ ਹੋਏ ਜ਼ਖਮੀ

Rohit Sharma

ਚੰਡੀਗੜ੍ਹ 08 ਨਵੰਬਰ 2022: ਭਾਰਤੀ ਟੀਮ ਨੂੰ 10 ਨਵੰਬਰ ਨੂੰ ਟੀ-20 ਵਿਸ਼ਵ ਕੱਪ (T20 World Cup) ‘ਚ ਇੰਗਲੈਂਡ ਖ਼ਿਲਾਫ ਹੋਣ ਵਾਲੇ ਸੈਮੀਫਾਈਨਲ ਮੈਚ ਤੋਂ ਪਹਿਲਾਂ ਐਡੀਲੇਡ ‘ਚ ਵੱਡਾ ਝਟਕਾ ਲੱਗਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ (Rohit Sharma) ਅਭਿਆਸ ਸੈਸ਼ਨ ਦੌਰਾਨ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸੱਜੇ ਹੱਥ ‘ਤੇ ਸੱਟ […]

ZIM vs NED: ਜ਼ਿੰਬਾਬਵੇ ਟੀ-20 ਵਿਸ਼ਵ ਕੱਪ ਤੋਂ ਬਾਹਰ, ਨੀਦਰਲੈਂਡ ਨੇ ਪੰਜ ਵਿਕਟਾਂ ਨਾਲ ਦਿੱਤੀ ਮਾਤ

ZIM vs NED

ਚੰਡੀਗੜ੍ਹ 02 ਨਵੰਬਰ 2022: (ZIM vs NED T20) ਟੀ-20 ਵਿਸ਼ਵ ਕੱਪ 2022 ਦਾ 34ਵਾਂ ਮੈਚ ਐਡੀਲੇਡ ‘ਚ ਜ਼ਿੰਬਾਬਵੇ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਗਿਆ। ਜ਼ਿੰਬਾਬਵੇ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 19.2 ਓਵਰਾਂ ਵਿੱਚ 117 ਦੌੜਾਂ ਬਣਾਈਆਂ। ਜਵਾਬ ‘ਚ ਨੀਦਰਲੈਂਡ ਨੇ 18 ਓਵਰਾਂ ‘ਚ ਪੰਜ ਵਿਕਟਾਂ ‘ਤੇ 120 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ […]

IND vs NED: ਭਾਰਤ ਦੀ ਨੀਦਰਲੈਂਡ ‘ਤੇ ਵੱਡੀ ਜਿੱਤ, ਅੰਕ ਸੂਚੀ ‘ਚ ਸਿਖਰ ‘ਤੇ ਪਹੁੰਚੀ ਭਾਰਤੀ ਟੀਮ

IND vs NED

ਚੰਡੀਗੜ੍ਹ 27 ਅਕਤੂਬਰ 2022: (IND vs NED T20) ਭਾਰਤੀ ਟੀਮ (Indian Team) ਅੱਜ ਟੀ-20 ਵਿਸ਼ਵ ਕੱਪ 2022 ਵਿੱਚ ਨੀਦਰਲੈਂਡ (Netherland) ਨੂੰ 56 ਦੌੜਾਂ ਨਾਲ ਹਰਾ ਦਿੱਤਾ | ਸਿਡਨੀ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਕਪਤਾਨ ਰੋਹਿਤ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਸੀ । […]

IND vs NED: ਨੀਦਰਲੈਂਡ ਖ਼ਿਲਾਫ ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

IND vs NED

ਚੰਡੀਗੜ੍ਹ 27 ਅਕਤੂਬਰ 2022: ਭਾਰਤੀ ਟੀਮ ਅੱਜ ਟੀ-20 ਵਿਸ਼ਵ ਕੱਪ 2022 (T20 World Cup) ਵਿੱਚ ਆਪਣਾ ਦੂਜਾ ਮੈਚ ਖੇਡ ਰਹੀ ਹੈ। ਸਿਡਨੀ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕਪਤਾਨ ਰੋਹਿਤ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਨੀਦਰਲੈਂਡ ਦੇ ਕਪਤਾਨ […]

T20 World Cup: ਇੰਗਲੈਂਡ ਨੇ ਟਾਸ ਜਿੱਤ ਕੇ ਅਫਗਾਨਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ

ENG vs AFG

ਚੰਡੀਗੜ੍ਹ 21 ਅਕਤੂਬਰ 2022: (ENG vs AFG) ਟੀ-20 ਵਿਸ਼ਵ ਕੱਪ 2022 ਦੇ ਸੁਪਰ-12 ਦੌਰ ਦੇ ਦੂਜੇ ਮੈਚ ‘ਚ ਇੰਗਲੈਂਡ ਦਾ ਸਾਹਮਣਾ ਅਫਗਾਨਿਸਤਾਨ (Afghanistan) ਨਾਲ ਥੋੜ੍ਹੀ ਦੇਰ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ । ਟੀ-20 ‘ਚ ਇੰਗਲੈਂਡ ਅਤੇ ਅਫਗਾਨਿਸਤਾਨ ਦੀਆਂ ਟੀਮਾਂ ਦੋ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇੰਗਲੈਂਡ ਨੇ ਇਹ ਦੋਵੇਂ ਮੈਚ ਜਿੱਤੇ ਹਨ। ਇਹ ਦੋਵੇਂ […]

ਟੀ-20 ਵਿਸ਼ਵ ਕੱਪ ਦੇ ਅਭਿਆਸ ਮੈਚ ‘ਚ ਭਾਰਤ ਨੇ ਆਸਟਰੇਲੀਆ ਨੂੰ ਛੇ ਦੌੜਾਂ ਨਾਲ ਹਰਾਇਆ

India

ਚੰਡੀਗੜ੍ਹ 17 ਅਕਤੂਬਰ 2022: ਭਾਰਤ (India) ਨੇ ਟੀ-20 ਵਿਸ਼ਵ ਕੱਪ (T20 World Cup) ਦੇ ਅਭਿਆਸ ਮੈਚ ਵਿੱਚ ਆਸਟਰੇਲੀਆ (Australia) ਨੂੰ ਛੇ ਦੌੜਾਂ ਨਾਲ ਹਰਾ ਦਿੱਤਾ ਹੈ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਕੇਐਲ ਰਾਹੁਲ ਨੇ 33 ਗੇਂਦਾਂ ਵਿੱਚ 57 ਦੌੜਾਂ ਅਤੇ ਸੂਰਿਆਕੁਮਾਰ ਯਾਦਵ […]