July 2, 2024 3:42 pm

BCCI: ਸ਼੍ਰੀਲੰਕਾ ‘ਚ ਨਵੇਂ ਮੁੱਖ ਕੋਚ ਨਾਲ ਖੇਡਦੀ ਨਜ਼ਰ ਆਵੇਗੀ ਭਾਰਤੀ ਟੀਮ, ਜੈ ਸ਼ਾਹ ਨੇ ਦਿੱਤੀ ਜਾਣਕਾਰੀ

Indian team

ਚੰਡੀਗੜ੍ਹ, 01 ਜੁਲਾਈ 2024: ਭਾਰਤੀ ਟੀਮ (Indian team) ਵੱਲੋਂ ਟੀ20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਨਾਲ ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਵੀ ਇਸ ਮਹੀਨੇ ਖ਼ਤਮ ਹੋਣ ਜਾ ਰਿਹਾ ਹੈ | ਇਸਦੇ ਨਾਲ ਹੀ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰਵਿੰਦਰ ਜਡੇਜਾ ਨੇ ਟੀ20 ਫਾਰਮੇਟ ਤੋਂ ਸੰਨਿਆਸ ਲੈ ਲਿਆ ਹੈ | ਇਸਦੇ ਨਾਲ […]

T20 World Cup: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਹਰਾ ਕੇ 17 ਸਾਲ ਬਾਅਦ ਜਿੱਤਿਆ ਟੀ20 ਵਿਸ਼ਵ ਕੱਪ

T20 world cup

ਚੰਡੀਗੜ੍ਹ 29 ਜੂਨ 2024: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਦੋੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2024 ‘ਤੇ ਕਬਜ਼ਾ ਕਰ ਲਿਆ ਹੈ | ਭਾਰਤ ਨੇ 17 ਸਾਲ ਬਾਅਦ ਟੀ20 ਵਿਸ਼ਵ ਕੱਪ ਜਿੱਤਿਆ ਹੈ | ਭਾਰਤ ਨੇ ਪਹਿਲਾਂ ਬੱਲੇਬਾਜੀ ਕਰਦਿਆਂ 7 ਵਿਕਟਾਂ ਗੁਆ ਕੇ 176 ਦੋੜਾਂ ਬਣਾਈਆਂ ਸਨ, ਜਵਾਬ ‘ਚ ਦੱਖਣੀ ਅਫ਼ਰੀਕਾ 8 ਵਿਕਟਾਂ ਗੁਆ […]

IND vs SA: ਭਾਰਤ ਨੇ ਦੱਖਣੀ ਅਫਰੀਕਾ ਖ਼ਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ

IND vs SA

ਚੰਡੀਗੜ੍ਹ, 29 ਜੂਨ 2024: (IND vs SA) ਅੱਜ ਟੀ20 ਵਿਸ਼ਵ ਕੱਪ 2024 ਦਾ ਖਿਤਾਬੀ ਮੁਕਾਬਲਾ ਭਾਰਤ ਅਤੇ ਦੱਖਣੀ ਅਫਰੀਕਾ ਦੇ ਵਿਚਕਾਰ ਖੇਡਿਆ ਜਾ ਰਿਹਾ ਹੈ | ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ ਹੈ |

T20 World Cup: ਭਾਰਤੀ ਟੀਮ ਕਿਸ ਲਈ ਜਿੱਤਣਾ ਚਾਹੁੰਦੀ ਹੈ ਟੀ-20 ਵਿਸ਼ਵ ਕੱਪ, ਰਾਹੁਲ ਦ੍ਰਾਵਿੜ ਨੇ ਦੱਸੀ ਅਸਲ ਵਜ੍ਹਾ

Rahul Dravid

ਚੰਡੀਗੜ੍ਹ, 29 ਜੂਨ 2024: (IND vs SA) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਫਾਈਨਲ ਮੁਕਾਬਲੇ ‘ਚ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਨਾਲ ਭਿੜੇਗੀ | ਭਾਰਤ ਕੋਲ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਣ ਦਾ ਮੌਕਾ ਹੈ। ਫਾਈਨਲ ਮੁਕਾਬਲੇ ਤੋਂ ਪਹਿਲਾਂ ਭਾਰਤੀ ਟੀਮ ਮੁੱਖ ਕੋਚ ਰਾਹੁਲ ਦ੍ਰਾਵਿੜ (Rahul Dravid) ਨੇ ਦੱਸਿਆ ਹੈ […]

T20WC Final: ਭਾਰਤ 10 ਸਾਲ ਬਾਅਦ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ, ਹੁਣ ਦੱਖਣੀ ਅਫਰੀਕਾ ਨਾਲ ਖ਼ਿਤਾਬੀ ਮੁਕਾਬਲਾ

T20 World Cup

ਚੰਡੀਗੜ੍ਹ, 28 ਜੂਨ 2024: ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਦੂਜੇ ਸੈਮੀਫਾਈਨਲ ‘ਚ ਭਾਰਤ ਨੇ ਇੰਗਲੈਂਡ ਨੂੰ 68 ਦੌੜਾਂ ਨਾਲ ਕਰਾਰੀ ਹਰ ਦਿੱਤੀ ਹੈ | ਭਾਰਤੀ ਟੀਮ ਨੇ ਇੰਗਲੈਂਡ ਹੱਥੋਂ ਟੀ-20 ਵਿਸ਼ਵ ਕੱਪ 2022 ‘ਚ ਮਿਲੀ 10 ਵਿਕਟਾਂ ਦੀ ਹਾਰ ਦਾ ਬਦਲਾ ਲੈ ਲਿਆ ਹੈ | ਭਾਰਤ ਤੀਜੀ ਵਾਰ ਟੀ-20 ਵਿਸ਼ਵ […]

T20 World Cup 2024: ਪਹਿਲੀ ਵਾਰ ਆਈਸੀਸੀ ਟੂਰਨਾਮੈਂਟ ਦੇ ਫਾਈਨਲ ‘ਚ ਪੁੱਜੀ ਦੱਖਣੀ ਅਫਰੀਕਾ

South Africa

ਚੰਡੀਗੜ੍ਹ, 27 ਜੂਨ 2024: ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਪਹਿਲੇ ਸੈਮੀਫਾਈਨਲ ਮੈਚ ‘ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਹਰਾ ਕੇ ਫਾਈਨਲ ‘ਚ ਥਾਂ ਬਣਾ ਲਈ ਹੈ। ਮੈਚ ‘ਚ ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 11.5 ਓਵਰਾਂ ‘ਚ 10 ਵਿਕਟਾਂ ‘ਤੇ 56 ਦੌੜਾਂ ਬਣਾਈਆਂ, ਜਵਾਬ ‘ਚ ਦੱਖਣੀ ਅਫਰੀਕਾ ਨੇ 8.5 ਓਵਰਾਂ […]

IND vs ENG: ਭਲਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ‘ਚ ਇੰਗਲੈਂਡ ਖ਼ਿਲਾਫ਼ ਭਾਰਤੀ ਟੀਮ ਕਿੰਨੀ ਮਜ਼ਬੂਤ ?

IND vs ENG

ਚੰਡੀਗੜ੍ਹ, 26 ਜੂਨ 2024: (IND vs ENG) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ‘ਚ ਭਲਕੇ ਸੈਮੀਫਾਈਨਲ ਮੁਕਾਬਲੇ ਖੇਡੇ ਜਾਣਗੇ | ਭਲਕੇ ਤ੍ਰਿਨੀਦਾਦ ‘ਚ ਪਹਿਲੇ ਸੈਮੀਫਾਈਨਲ ‘ਚ ਅਫਗਾਨਿਸਤਾਨ ਦੀ ਟੱਕਰ ਦੱਖਣੀ ਅਫਰੀਕਾ ਨਾਲ ਹੋਵੇਗੀ | ਭਾਰਤੀ ਸਮੇਂ ਮੁਤਾਬਕ ਸਵੇਰ 6:00 ਸ਼ੁਰੂ ਹੋਵੇਗਾ | ਇਸਦੇ ਨਾਲ ਭਾਰਤੀ ਟੀਮ ਦੂਜੇ ਸੈਮੀਫਾਈਨਲ ‘ਚ ਰਾਤ 8:00 ਵਜੇ […]

Semi-finals: ਟੀ-20 ਵਿਸ਼ਵ ਕੱਪ 2024 ‘ਚ, ਇਨ੍ਹਾਂ ਚਾਰ ਟੀਮਾਂ ਵਿਚਾਲੇ ਸੈਮੀਫਾਈਨਲ ਮੁਕਾਬਲੇ ਤੈਅ

T20 World Cup 2024

ਚੰਡੀਗੜ੍ਹ, 25 ਜੂਨ 2024: ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ‘ਚ ਅਫਗਾਨਿਸਤਾਨ (Afghanistan) ਨੇ ਬੰਗਲਾਦੇਸ਼ ਨੂੰ ਨਾਲ ਹਰਾ ਕੇ ਇਤਿਹਾਸ ਰਚਿਆ ਹੈ, ਅਫਗਾਨਿਸਤਾਨ ਪਹਿਲੀ ਵਾਰ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚੀ ਹੈ | ਇਸਦੇ ਨਾਲ ਹੀ ਆਸਟਰੇਲੀਆਈ ਟੀਮ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ | ਇਸਦੇ ਨਾਲ ਹੀ ਟੀ-20 […]

West Indies: ਟੀ-20 ਵਿਸ਼ਵ ਕੱਪ 2024 ‘ਚ ਵੈਸਟਇੰਡੀਜ਼ ਟੀਮ ਦੇ ਨਾਂ ਦਰਜ ਹੋਇਆ ਅਨੋਖਾ ਵਿਸ਼ਵ ਰਿਕਾਰਡ

West Indies

ਚੰਡੀਗੜ, 24 ਜੂਨ 2024: ਟੀ-20 ਵਿਸ਼ਵ ਕੱਪ 2024 ਦੇ ਸੁਪਰ-8 ਮੈਚ ‘ਚ ਦੱਖਣੀ ਅਫਰੀਕਾ (South Africa) ਨੇ ਮੇਜ਼ਬਾਨ ਵੈਸਟਇੰਡੀਜ਼ (West Indies) ਨੂੰ ਹਰਾ ਕੇ ਸੈਮੀਫਾਈਨਲ ‘ਚ ਆਪਣੀ ਥਾਂ ਪੱਕੀ ਕਰ ਲਈ ਹੈ | ਇਸ ਹਾਰ ਨਾਲ ਮੇਜ਼ਬਾਨ ਵੈਸਟਇੰਡੀਜ਼ ਟੀ-20 ਵਿਸ਼ਵ ਕੱਪ 2024 ‘ਚੋਂ ਬਾਹਰ ਹੋ ਗਈ ਹੈ | ਪਰ ਟੀ-20 ਵਿਸ਼ਵ ਕੱਪ ‘ਚ ਮਿਲੀ ਹਾਰ […]

T-20 WC 2024: ਦੱਖਣੀ ਅਫਰੀਕਾ ਦੇ ਗੇਂਦਬਾਜ਼ Anrich Nortje ਨੇ ਆਖਰੀ ਓਵਰ ‘ਚ ਬਣਾਇਆ ਨਵਾਂ ਰਿਕਾਰਡ

Anrich Nortje

ਚੰਡੀਗੜ੍ਹ, 22 ਜੂਨ 2024: ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਸੁਪਰ-8 ਪੜਾਅ ਦੇ ਗਰੁੱਪ ‘ਚ ਦੱਖਣੀ ਅਫਰੀਕਾ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ ਰੋਮਾਂਚਕ ਮੁਕਾਬਲੇ ‘ਚ ਮਾਤ ਦੇ ਦਿੱਤੀ | ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 7 ਦੌੜਾਂ ਨਾਲ ਹਰਾ ਦਿੱਤਾ । ਇਸ ਮੈਚ ਵਿੱਚ ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਐਨਰਿਕ ਨੋਰਟਜੇ (Anrich […]