July 2, 2024 8:17 pm

AFG vs PNG: ਅਫਗਾਨਿਸਤਾਨ ਨੇ ਟੀ-20 ਵਿਸ਼ਵ ਕੱਪ ਦੇ ਸੁਪਰ-8 ਲਈ ਕੀਤਾ ਕੁਆਲੀਫਾਈ

Afghanistan

ਚੰਡੀਗੜ੍ਹ, 14 ਜੂਨ 2024: ਅਫਗਾਨਿਸਤਾਨ (Afghanistan) ਨੇ ਟੀ-20 ਵਿਸ਼ਵ ਕੱਪ ਦੇ ਸੁਪਰ-8 ਲਈ ਕੁਆਲੀਫਾਈ ਕਰ ਲਿਆ ਹੈ। ਟੀਮ ਨੇ ਪਾਪੂਆ ਨਿਊ ਗਿਨੀ ਨੂੰ 7 ਵਿਕਟਾਂ ਨਾਲ ਹਰਾਇਆ। ਅਫਗਾਨਿਸਤਾਨ ਅਤੇ ਵੈਸਟਇੰਡੀਜ਼ ਨੇ ਗਰੁੱਪ ਦੇ ਤਿੰਨੋਂ ਮੈਚ ਜਿੱਤੇ। ਇਸ ਦੇ ਨਾਲ ਹੀ ਨਿਊਜ਼ੀਲੈਂਡ ਟੀਮ ਦੋ ਮੈਚ ਹਾਰ ਗਈ ਅਤੇ ਟੀਮ ਟੂਰਨਾਮੈਂਟ ਦੀ ਦੌੜ ਤੋਂ ਬਾਹਰ ਹੋ ਗਈ। […]

Arshdeep Singh: ਭਾਰਤੀ ਗੇਂਦਬਾਜ ਅਰਸ਼ਦੀਪ ਸਿੰਘ ਨੇ ਟੀ-20 ਵਿਸ਼ਵ ਕੱਪ ‘ਚ ਤੋੜਿਆ 10 ਸਾਲ ਪੁਰਾਣਾ ਰਿਕਾਰਡ

Arshdeep Singh

ਚੰਡੀਗੜ੍ਹ, 13 ਜੂਨ 2024: ਭਾਰਤ ਦੇ ਧਾਕੜ ਗੇਂਦਬਾਜ ਅਰਸ਼ਦੀਪ ਸਿੰਘ (Arshdeep Singh) ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਲਈ ਸਰਵੋਤਮ ਪ੍ਰਦਰਸ਼ਨ ਕੀਤਾ। ਅਰਸ਼ਦੀਪ ਨੇ ਅਮਰੀਕਾ ਖ਼ਿਲਾਫ਼ ਸਿਰਫ 9 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ 2024 ਦੇ ਸੁਪਰ 8 ‘ਚ ਜਗ੍ਹਾ ਪੱਕੀ ਕਰ ਲਈ ਹੈ। […]

T20 World Cup: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ 2024 ‘ਚ ਆਪਣੀ ਪਹਿਲੀ ਜਿੱਤ ਕੀਤੀ ਦਰਜ

T20 World Cup 2024

ਚੰਡੀਗੜ੍ਹ, 11 ਜੂਨ, 2024: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ 2024 (T20 World Cup 2024) ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਕੈਨੇਡਾ ਨੂੰ 7 ਵਿਕਟਾਂ ਨਾਲ ਹਰਾਇਆ। ਨਿਊਯਾਰਕ ਦੇ ਨਸਾਓ ਕ੍ਰਿਕਟ ਸਟੇਡੀਅਮ ‘ਚ ਮੰਗਲਵਾਰ ਨੂੰ ਪਾਕਿਸਤਾਨ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਕੈਨੇਡਾ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ […]

SA vs BAN: ਨਾਸਾਓ ਕਾਊਂਟੀ ਦੀ ਪਿੱਚ ‘ਤੇ ਫਿਰ ਗੇਂਦਬਾਜ਼ਾਂ ਦਾ ਦਬਦਬਾ, ਹਾਸਲ ਨਹੀਂ ਹੋਇਆ 113 ਦੌੜਾਂ ਦਾ ਟੀਚਾ

SA vs BAN

ਚੰਡੀਗੜ੍ਹ, 11 ਜੂਨ 2024: (SA vs BAN) ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ‘ਚ ਬੰਗਲਾਦੇਸ਼ ‘ਤੇ 4 ਦੌੜਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ ਹੈ। ਅਫਰੀਕੀ ਟੀਮ ਨੇ ਟੀ-20 ਵਿਸ਼ਵ ਕੱਪ ‘ਚ ਬੰਗਲਾਦੇਸ਼ ਨੂੰ ਲਗਾਤਾਰ ਚੌਥੇ ਮੈਚ ‘ਚ ਹਰਾ ਦਿੱਤਾ ਹੈ, ਦੋਵਾਂ ਵਿਚਾਲੇ ਹੁਣ ਤੱਕ ਸਿਰਫ 4 ਮੈਚ ਹੀ ਖੇਡੇ ਗਏ ਹਨ। ਇੱਕ ਵਾਰ ਫਿਰ ਨਾਸਾਓ […]

T20 World Cup: ਭਾਰਤ ਤੋਂ ਮਿਲੀ ਹਾਰ ਤੋਂ ਬਾਅਦ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਦੱਸਿਆ ਕਿੱਥੇ ਹੋਈ ਗਲਤੀ

Pakistan

ਚੰਡੀਗੜ੍ਹ, 10 ਜੂਨ 2024: ਟੀ-20 ਵਿਸ਼ਵ ਕੱਪ 2024 ‘ਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ (Pakistan) ਵਿਚਾਲੇ ਜ਼ਬਰਦਸਤ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਜਸਪ੍ਰੀਤ ਬੁਮਰਾਹ ਦੀ ਧਾਕੜ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਛੇ ਦੌੜਾਂ ਨਾਲ ਹਰਾਇਆ। ਮੌਜੂਦਾ ਟੂਰਨਾਮੈਂਟ ‘ਚ ਲਗਾਤਾਰ ਦੂਜੀ ਹਾਰ ਤੋਂ ਬਾਅਦ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦਾ ਦਰਦ ਜ਼ਾਹਰ […]

IND vs PAK: ਟੀ-20 ਵਿਸ਼ਵ ਕੱਪ ‘ਚ ਭਲਕੇ ਭਾਰਤ-ਪਾਕਿਸਤਾਨ ਦੀ ਟੱਕਰ, ਰੋਹਿਤ ਦੀ ਸੱਟ ਨੇ ਵਧਾਈ ਚਿੰਤਾ

IND vs PAK

ਚੰਡੀਗੜ੍ਹ, 08 ਜੂਨ 2024: ਟੀ-20 ਵਿਸ਼ਵ ਕੱਪ ਦਾ ਮੈਚ ਐਤਵਾਰ ਨੂੰ ਨਿਊਯਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤ ਅਤੇ ਪਾਕਿਸਤਾਨ (IND vs PAK) ਵਿਚਾਲੇ ਖੇਡਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ ਸੱਟ ਨੇ ਟੀਮ ਦੀ ਚਿੰਤਾ ਵਧਾ ਦਿੱਤੀ ਹੈ। ਰੋਹਿਤ ਅਭਿਆਸ ਸੈਸ਼ਨ ਦੌਰਾਨ ਬੱਲੇਬਾਜ਼ੀ ਕਰਦੇ ਹੋਏ ਜ਼ਖਮੀ ਹੋ […]

ਟੀ-20 ਵਿਸ਼ਵ ਕੱਪ ‘ਚ ਵੱਡਾ ਉਲਟਫੇਰ, ਅਫਗਾਨਿਸਤਾਨ ਨੇ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾਇਆ

Afghanistan

ਚੰਡੀਗੜ੍ਹ, 08 ਜੂਨ 2024: ਟੀ-20 ਵਿਸ਼ਵ ਕੱਪ 2024 ‘ਚ ਇੱਕ ਵਾਰ ਫਿਰ ਵੱਡਾ ਉਲਟਫੇਰ ਦੇਖ ਨੂੰ ਮਿਲਿਆ ਹੈ | ਅਫਗਾਨਿਸਤਾਨ (Afghanistan) ਨੇ ਟੀ-20 ਵਿਸ਼ਵ ਕੱਪ 2024 ‘ਚ ਨਿਊਜ਼ੀਲੈਂਡ ਨੂੰ ਹਰਾ ਕੇ ਵੱਡਾ ਉਲਟਫੇਰ ਕੀਤਾ ਹੈ | ਇਹ ਮੈਚ ਸ਼ਨੀਵਾਰ ਨੂੰ ਵੈਸਟਇੰਡੀਜ਼ ਦੇ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਖੇਡਿਆ ਗਿਆ। ਫਾਰੂਕੀ ਨੇ ਪਹਿਲੇ ਓਵਰ ਤੋਂ ਬਾਅਦ […]

T20 World Cup: ਟੀ-20 ਵਿਸ਼ਵ ਕੱਪ ‘ਚ ਅੱਜ ਪਾਕਿਸਤਾਨ ਦਾ ਅਮਰੀਕਾ ਨਾਲ ਹੋਵੇਗਾ ਮੁਕਾਬਲਾ

T20 World Cup

ਚੰਡੀਗੜ੍ਹ, 05 ਜੂਨ 2024: ਟੀ-20 ਵਿਸ਼ਵ ਕੱਪ 2024 (T20 World Cup 2024) ਦਾ 11ਵਾਂ ਮੈਚ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਨਾਲ ਪਾਕਿਸਤਾਨ ਇਸ ਟੀ-20 ਵਿਸ਼ਵ ਕੱਪ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਜਦੋਂ ਕਿ ਇਸ ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਅਮਰੀਕਾ ਨੇ ਕੈਨੇਡਾ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਪਾਕਿਸਤਾਨ ਨੇ […]

ਨਾਸਾਓ ਕ੍ਰਿਕਟ ਗਰਾਊਂਡ ਪਿੱਚ ‘ਤੇ ਉੱਠੇ ਸਵਾਲ, ਰੋਹਿਤ ਸ਼ਰਮਾ-ਪੰਤ ਤੇ ਇੱਕ ਹੋਰ ਖਿਡਾਰੀ ਜ਼ਖਮੀ

Nassau Cricket Ground

ਚੰਡੀਗੜ੍ਹ, 06 ਮਈ 2024: ਨਾਸਾਓ ਇੰਟਰਨੈਸ਼ਨਲ ਕ੍ਰਿਕਟ ਗਰਾਊਂਡ (Nassau Cricket Ground) ਦੀ ਪਿੱਚ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇੱਥੇ ਇੱਕ ਤੋਂ ਬਾਅਦ ਇੱਕ ਘੱਟ ਸਕੋਰ ਵਾਲਾ ਮੈਚ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਬੁੱਧਵਾਰ ਨੂੰ ਇੱਥੇ ਭਾਰਤ-ਆਇਰਲੈਂਡ ਮੈਚ ਦੌਰਾਨ ਡਰਾਪ-ਇਨ ਪਿੱਚਾਂ ‘ਚ ਅਸਾਧਾਰਨ ਉਛਾਲ ਦੇਖਣ ਨੂੰ […]

IND vs IRE: ਆਇਰਲੈਂਡ ਖ਼ਿਲਾਫ਼ ਮੈਚ ਨਾਲ ਅੱਜ ਟੀ-20 ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਕਰੇਗੀ ਭਾਰਤੀ ਟੀਮ

T20 World Cup

ਚੰਡੀਗੜ੍ਹ, 05 ਜੂਨ 2024: (IND vs IRE) ਭਾਰਤੀ ਟੀਮ ਬੁੱਧਵਾਰ ਨੂੰ T20 ਵਿਸ਼ਵ ਕੱਪ (T20 World Cup) ਦੀ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਨਿਊਯਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤ ਦਾ ਸਾਹਮਣਾ ਆਇਰਲੈਂਡ ਨਾਲ ਹੋਵੇਗਾ। ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਰਗੇ ਭਾਰਤ ਦੇ ਦਿੱਗਜ ਕ੍ਰਿਕਟਰ 17 ਸਾਲਾਂ ਤੋਂ ਟੀ-20 ਵਿਸ਼ਵ ਕੱਪ ਟਰਾਫੀ ਨਾ […]