July 7, 2024 2:44 pm

ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਝਾਕੀਆਂ ਅਗਲੇ ਪੜਾਅ ਲਈ ਰਵਾਨਾ

Tableaus

ਫਾਜ਼ਿਲਕਾ 17 ਫਰਵਰੀ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ (Tableaus) ਫਾਜ਼ਿਲਕਾ ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਜਨਵਰੀ ਮੌਕੇ ਦਿੱਲੀ […]

ਭਾਰਤ ਬੰਦ ਦੇ ਮੱਦੇਨਜ਼ਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ’ਤੇ ਝਾਕੀਆਂ ਦਾ ਪ੍ਰੋਗਰਾਮ ਮੁਅੱਤਲ

ਝਾਕੀਆਂ

ਕੋਟਕਪੂਰਾ, 15 ਫਰਵਰੀ 2024 : ਕਿਸਾਨ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ 16 ਫ਼ਰਵਰੀ ਦੀ ਬਜਾਏ ਹੁਣ 17 ਫ਼ਰਵਰੀ ਨੂੰ ਲੋਕਾਂ ਦੇ ਰੂ-ਬ-ਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ […]

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ

tableaus

ਮਲੋਟ 13 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਕੀਆਂ (tableaus) ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਅੱਜ ਮਲੋਟ ਉਪਮੰਡਲ ਵਿੱਚ ਪਹੁੰਚੀਆਂ। ਇਸ ਮੌਕੇ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਹਨਾਂ ਦਾ ਸਵਾਗਤ ਕੀਤਾ ਅਤੇ ਇਹਨਾਂ ਝਾਕੀਆਂ […]

ਫਾਜ਼ਿਲਕਾ ‘ਚ ਪੁੱਜਣਗੀਆਂ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਵਿਖਾਉਂਦੀਆਂ ਝਾਕੀਆਂ

tableaus

ਫਾਜ਼ਿਲਕਾ 13 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸ਼ਾਉਂਦੀਆਂ ਤਿੰਨ ਝਾਕੀਆਂ (tableaus) ਤਿਆਰ ਕੀਤੀਆਂ ਗਈਆਂ ਹਨ ਜੋ ਕਿ 14 ਫਰਵਰੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨਗੀਆਂ ਅਤੇ 15 ਅਤੇ 16 ਫਰਵਰੀ ਨੂੰ […]

ਪੰਜਾਬ ਦੇ ਗੌਰਵਸ਼ਾਲੀ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪੁੱਜੀਆਂ ਸ੍ਰੀ ਮੁਕਤਸਰ ਸਾਹਿਬ

Sri Muktsar Sahib

ਸ੍ਰੀ ਮੁਕਤਸਰ ਸਾਹਿਬ 12 ਫਰਵਰੀ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਅੱਜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਪਹੁੰਚੀਆਂ । ਇੱਥੇ ਪਹੁੰਚਣ ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਹਨਾਂ ਦਾ ਸਵਾਗਤ ਕੀਤਾ ਅਤੇ […]

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦੇ ਰੂਬਰੂ ਹੋਣਗੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2024: ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਅਗਲੇ ਦੋ ਦਿਨ ਕਰਨਗੇ। ਮਿਤੀ 12 ਤੇ 13 ਫਰਵਰੀ ਨੂੰ ਦੋ ਦਿਨ ਇਹ ਝਾਕੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ […]

ਐਸ.ਬੀ.ਐਸ. ਨਗਰ ਵਿਖੇ ਪੰਜਾਬ ਦੀਆਂ ਝਾਕੀਆਂ ਦਾ ਪਹੁੰਚਣ ’ਤੇ ਨਗਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ

ਪੰਜਾਬ ਦੀਆਂ ਝਾਕੀਆਂ

ਨਵਾਂਸ਼ਹਿਰ 5 ਫ਼ਰਵਰੀ 2024: ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਸਾਹਮਣੇ ਪੁੱਜਣ ‘ਤੇ ਲੋਕਾਂ ਦੁਆਰਾ ਇਨਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, […]

ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਅਧਾਰਤ ਝਾਕੀਆਂ ਨੂੰ ਮਿਲਿਆ ਭਰਵਾਂ ਹੁੰਗਾਰਾ: MLA ਕੁਲਜੀਤ ਸਿੰਘ ਰੰਧਾਵਾ

Punjab government

ਡੇਰਾਬਸੀ/ਐੱਸ.ਏ.ਐੱਸ. ਨਗਰ, 29 ਜਨਵਰੀ 2024: ਪੰਜਾਬ ਸਰਕਾਰ (Punjab government) ਵੱਲੋਂ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਪੁੱਜਣ ਉੱਤੇ ਇਹਨਾਂ ਝਾਕੀਆਂ ਦਾ ਸਵਾਗਤ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ […]

ਮੋਹਾਲੀ ਦੀਆਂ ਸੜਕਾਂ ‘ਤੇ ਪੰਜਾਬ ਦੇ ਯੋਧਿਆਂ, ਮਾਈ ਭਾਗੋ-ਮਹਿਲਾ ਸ਼ਕਤੀਕਰਣ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਝਾਕੀਆਂ ਨੇ ਲੋਕਾਂ ਨੂੰ ਮੋਹਿਆ

Tableaus

ਕੁਰਾਲੀ/ਖਰੜ, 29 ਜਨਵਰੀ, 2024: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ (Tableaus) ਨੇ ਬੀਤੇ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ ‘ਤੇ ਆ ਕੇ ਲੋਕਾਂ ‘ਤੇ ਡੂੰਘੀ ਛਾਪ ਛੱਡੀ। ਕੁਰਾਲੀ ਵਿੱਚ ਦਾਖ਼ਲ ਹੋਣ ’ਤੇ ਜੋਧਾ ਸਿੰਘ ਮਾਨ (ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ) […]

ਪੰਜਾਬ ਸਰਕਾਰ ਵੱਲੋਂ ਭੇਜੀਆਂ ਝਾਕੀਆਂ ਨੂੰ ਬੇਲਾ ਚੌਂਕ ਰੂਪਨਗਰ ਅਤੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਕੀਤਾ ਪ੍ਰਦਰਸ਼ਿਤ

Punjab government

ਰੂਪਨਗਰ, 27 ਜਨਵਰੀ 2024: ਪੰਜਾਬ ਸਰਕਾਰ (Punjab government) ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਬੇਲਾ ਚੌਂਕ ਰੂਪਨਗਰ, ਮਹਾਰਾਜਾ ਰਣਜੀਤ ਸਿੰਘ ਪਾਰਕ ਅਤੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਪ੍ਰਦਰਸ਼ਿਤ ਕੀਤਾ ਗਿਆ ਜਿਸਨੂੰ ਲੋਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਫੋਟੋਜ਼ […]