July 8, 2024 8:18 pm

Afganistan-India Relation: ਭਾਰਤ ‘ਚ ਅਫਗਾਨਿਸਤਾਨ ਦਾ ਦੂਤਾਵਾਸ ਸਥਾਈ ਤੌਰ ‘ਤੇ ਬੰਦ

Afghanistan

ਚੰਡੀਗ੍ਹੜ, 24 ਨਵੰਬਰ 2023: ਅਫਗਾਨਿਸਤਾਨ (Afghanistan) ਨੇ ਐਲਾਨ ਕੀਤਾ ਹੈ ਕਿ ਉਸਨੇ ਨਵੀਂ ਦਿੱਲੀ ਵਿੱਚ ਆਪਣਾ ਦੂਤਾਵਾਸ ਸਥਾਈ ਤੌਰ ‘ਤੇ ਬੰਦ ਕਰ ਦਿੱਤਾ ਹੈ। ਅਫਗਾਨਿਸਤਾਨ ਦੇ ਡਿਪਲੋਮੈਟਿਕ ਮਿਸ਼ਨ ਨੇ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਨਵੀਂ ਦਿੱਲੀ ਵਿੱਚ ਦੂਤਾਵਾਸ ਨੂੰ ਬੰਦ ਕਰਨ ਦਾ ਉਨ੍ਹਾਂ ਦਾ ਫੈਸਲਾ 23 ਨਵੰਬਰ, […]

ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਆਤਮਘਾਤੀ ਹਮਲਾ, 16 ਜਣਿਆਂ ਦੀ ਮੌਤ

Faizabad

ਚੰਡੀਗੜ੍ਹ, 08 ਜੂਨ 2023: ਅਫਗਾਨਿਸਤਾਨ ਦੇ ਫੈਜ਼ਾਬਾਦ (Faizabad)  ‘ਚ ਵੀਰਵਾਰ ਨੂੰ ਹੋਏ ਆਤਮਘਾਤੀ ਹਮਲੇ ‘ਚ ਘੱਟ ਤੋਂ ਘੱਟ 16 ਜਣਿਆਂ ਦੀ ਮੌਤ ਹੋ ਗਈ ਹੈ । ਇਹ ਹਮਲਾ ਉਸ ਸਮੇਂ ਹੋਇਆ ਜਦੋਂ ਲੋਕ ਇੱਥੇ ਉਪ ਰਾਜਪਾਲ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਇਕੱਠੇ ਹੋਏ ਸਨ। ਸਥਾਨਕ ਹਸਪਤਾਲ ਦੇ ਇੰਚਾਰਜ ਨੇ ਦੱਸਿਆ ਕਿ ਹੁਣ ਤੱਕ 16 ਲਾਸ਼ਾਂ ਬਰਾਮਦ […]

ਅਫਗਾਨਿਸਤਾਨ ‘ਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਦਿੱਤਾ ਜ਼ਹਿਰ, ਹਸਪਤਾਲ ‘ਚ ਕਰਵਾਇਆ ਭਰਤੀ

Afghanistan

ਚੰਡੀਗੜ੍ਹ, 05 ਜੂਨ 2023: ਦੋ ਵੱਖ-ਵੱਖ ਮਾਮਲਿਆਂ ਵਿੱਚ ਉੱਤਰੀ ਅਫਗਾਨਿਸਤਾਨ (Afghanistan) ਵਿੱਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਜ਼ਹਿਰ ਦੇਣ ਦੀ ਖ਼ਬਰ ਹੈ। ਇਨ੍ਹਾਂ ਵਿਦਿਆਰਥਣਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਕੇ ਦੇ ਸਿੱਖਿਆ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਅਗਸਤ 2021 ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅਤੇ ਅਫਗਾਨ ਔਰਤਾਂ ਅਤੇ […]

Afghanistan: ਤਾਲਿਬਾਨ ਦਾ ਔਰਤਾਂ ਵਿਰੁੱਧ ਇੱਕ ਹੋਰ ਸਖ਼ਤ ਫੈਸਲਾ, ਈਦ ਦੇ ਜਸ਼ਨਾਂ ‘ਚ ਸ਼ਾਮਲ ਹੋਣ ‘ਤੇ ਲਾਈ ਪਾਬੰਦੀ

Taliban

ਚੰਡੀਗੜ੍ਹ, 22 ਅਪ੍ਰੈਲ 2023: ਪੂਰੀ ਦੁਨੀਆ ‘ਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਤਾਲਿਬਾਨ (Taliban) ਦੇ ਕੰਟਰੋਲ ਵਾਲੇ ਦੋ ਸੂਬਿਆਂ ‘ਚ ਔਰਤਾਂ ‘ਤੇ ਇਕ ਹੋਰ ਸਖ਼ਤ ਪਾਬੰਦੀ ਲਗਾਈ ਗਈ ਹੈ। ਤਾਲਿਬਾਨ ਪ੍ਰਸ਼ਾਸਨ ਨੇ ਬਘਲਾਨ ਅਤੇ ਤਖਰ ਸੂਬਿਆਂ ‘ਚ ਔਰਤਾਂ ਨੂੰ ਈਦ-ਉਲ-ਫ਼ਿਤਰ ਦੇ ਦਿਨ ਬਾਹਰ ਨਾ ਜਾਣ ਦੀ ਹਦਾਇਤ ਕੀਤੀ ਹੈ। […]

Afghanistan: ਤਾਲਿਬਾਨ ਨੇ ਇਕਲੌਤੇ ਔਰਤਾਂ ਦੇ ਰੇਡੀਓ ਸਟੇਸ਼ਨ ਨੂੰ ਬੰਦ ਕਰਨ ਦੇ ਦਿੱਤੇ ਹੁਕਮ

Afghanistan

ਚੰਡੀਗੜ੍ਹ, 03 ਅਪ੍ਰੈਲ 2023: ਅਫਗਾਨਿਸਤਾਨ (Afghanistan)  ਵਿਚ ਤਾਲਿਬਾਨ ਦੇ ਸ਼ਾਸਨ ਵਿਚ ਔਰਤਾਂ ਦੀ ਹਾਲਤ ਦਿਨੋ-ਦਿਨ ਤਰਸਯੋਗ ਹੁੰਦੀ ਜਾ ਰਹੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਤਾਲਿਬਾਨ ਨੇ ਅਫਗਾਨਿਸਤਾਨ ਦੇ ਉੱਤਰੀ-ਪੱਛਮੀ ਖੇਤਰ ‘ਚ ਸਥਿਤ ਇਕਲੌਤੇ ਔਰਤਾਂ ਦੇ ਰੇਡੀਓ ਸਟੇਸ਼ਨ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਅਲ ਜਜ਼ੀਰਾ ਦੇ ਮੁਤਾਬਕ ਤਾਲਿਬਾਨ ਦਾ ਦੋਸ਼ ਹੈ […]

ਭਾਰਤ ਅਫਗਾਨਿਸਤਾਨ ਦੇ ਡਿਪਲੋਮੈਟਾਂ ਨੂੰ ਦੇਵੇਗਾ ਖ਼ਾਸ ਸਿਖਲਾਈ, ਪਰ ਤਾਲਿਬਾਨ ਨੂੰ ਨਹੀਂ ਦੇਵੇਗਾ ਮਾਨਤਾ

Afghanistan

ਚੰਡੀਗੜ੍ਹ, 14 ਮਾਰਚ 2023: ਅਫਗਾਨਿਸਤਾਨ (Afghanistan) ਨੂੰ ਰਾਸ਼ਨ ਅਤੇ ਦਵਾਈਆਂ ਦੀ ਖੇਪ ਭੇਜਣ ਤੋਂ ਬਾਅਦ ਹੁਣ ਭਾਰਤ ਅੱਜ ਤੋਂ ਤਾਲਿਬਾਨ ਸਰਕਾਰ ਦੇ ਡਿਪਲੋਮੈਟਾਂ ਨੂੰ ਸਿਖਲਾਈ ਦੇਣ ਜਾ ਰਿਹਾ ਹੈ। ਇਹ ਸਿਖਲਾਈ ਕੈਂਪ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਭਾਰਤੀ ਦੂਤਾਵਾਸ ਵਿੱਚ ਲਗਾਇਆ ਜਾਵੇਗਾ। ਇਸ ਚਾਰ ਦਿਨਾਂ ਸਿਖਲਾਈ ਕੈਂਪ ਵਿੱਚ ਹਿੱਸਾ ਲੈਣ ਲਈ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ […]

UNSC: ਅਫਗਾਨਿਸਤਾਨ ਦਾ ਇਸਤੇਮਾਲ ਅੱਤਵਾਦੀ ਗਤੀਵਿਧੀਆਂ ਲਈ ਨਹੀਂ ਹੋਣਾ ਚਾਹੀਦਾ: ਭਾਰਤ

Afghanistan

ਚੰਡੀਗੜ੍ਹ, 09 ਮਾਰਚ 2023: ਭਾਰਤ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਅਫਗਾਨਿਸਤਾਨ (Afghanistan) ਨੂੰ ਅੱਤਵਾਦੀ ਗਤੀਵਿਧੀਆਂ, ਖਾਸ ਤੌਰ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੁਆਰਾ ਘੋਸ਼ਿਤ ਅੱਤਵਾਦੀਆਂ ਅਤੇ ਸੰਗਠਨਾਂ ਦੇ ਠਿਕਾਣਿਆਂ, ਸਿਖਲਾਈ ਜਾਂ ਵਿੱਤੀ ਸਹਾਇਤਾ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਬੁੱਧਵਾਰ ਨੂੰ ਕਿਹਾ,”ਅਫਗਾਨਿਸਤਾਨ ਦੇ ਨਜ਼ਦੀਕੀ ਗੁਆਂਢੀ […]

ਅੱਤਵਾਦੀ ਸੰਗਠਨ ਟੀਟੀਪੀ ਨਾਲ ਨਜਿੱਠਣ ਲਈ ਪਾਕਿਸਤਾਨ ਦੀ ਮਦਦ ਕਰੇਗਾ ਤਾਲਿਬਾਨ

Taliban

ਚੰਡੀਗੜ੍ਹ, 23 ਫ਼ਰਵਰੀ 2023: ਪਾਕਿਸਤਾਨ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਟੀਟੀਪੀ ਦੇ ਹਮਲਿਆਂ ਅਤੇ ਅਫਗਾਨਿਸਤਾਨ (Taliban) ਅਤੇ ਪਾਕਿਸਤਾਨ ਦੀ ਮੁੱਖ ਸਰਹੱਦ ‘ਤੇ ਲਗਾਤਾਰ ਗੋਲੀਬਾਰੀ ਦੇ ਕਾਰਨ ਦਹਿਸ਼ਤ ਵਿਚ ਹੈ। ਇਸ ਦੌਰਾਨ ਅਫਗਾਨ ਤਾਲਿਬਾਨ ਦੇ ਨੇਤਾਵਾਂ ਨੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਅੱਤਵਾਦੀਆਂ ਨਾਲ ਨਜਿੱਠਣ ਲਈ ਪਾਕਿਸਤਾਨ ਦੀ ਮਦਦ ਕਰਨ ਦਾ ਵਾਅਦਾ ਕੀਤਾ ਹੈ। ਦੋਵਾਂ ਦੇਸ਼ਾਂ ਵਿਚਾਲੇ ਇਹ ਸਮਝੌਤਾ […]

ਅਮਰੀਕਾ ਵਲੋਂ ਜ਼ਬਤ 3.5 ਅਰਬ ਡਾਲਰ ਦੀ ਰਕਮ ਤਾਲਿਬਾਨ ਸਰਕਾਰ ਨੇ ਮੰਗੀ ਵਾਪਸ

Taliban Government

ਚੰਡੀਗੜ, 23 ਫਰਵਰੀ 2023: ਅਫਗਾਨਿਸਤਾਨ ਦੀ ਤਾਲਿਬਾਨ (Taliban Government) ਸਰਕਾਰ ਨੇ ਅਮਰੀਕਾ ਤੋਂ 3.5 ਅਰਬ ਡਾਲਰ ਵਾਪਸ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਬੁੱਧਵਾਰ ਨੂੰ ਨਿਊਯਾਰਕ ਦੀ ਸੰਘੀ ਅਦਾਲਤ ਦੇ ਫੈਸਲੇ ਤੋਂ ਬਾਅਦ ਉੱਠੀ ਹੈ। ਅਦਾਲਤ ਨੇ ਫੈਸਲਾ ਸੁਣਾਇਆ ਸੀ ਕਿ 9/11 ਹਮਲੇ ਦੇ ਪੀੜਤ ਇਸ ਪੈਸੇ ਦੀ ਵਰਤੋਂ ਨਹੀਂ ਕਰ ਸਕਦੇ। ਦਰਅਸਲ, ਅਗਸਤ […]

ਅਜੀਤ ਡੋਭਾਲ ਦੀ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Ajit Doval

ਚੰਡੀਗੜ੍ਹ, 09 ਫਰਵਰੀ 2023: ਰੂਸ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਵੀਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਰੂਸ ਵਿੱਚ ਭਾਰਤੀ ਦੂਤਾਵਾਸ ਨੇ ਇਸ ਦੀ ਜਾਣਕਾਰੀ ਦਿੱਤੀ। ਡੋਭਾਲ ਅਫਗਾਨਿਸਤਾਨ ‘ਤੇ ਬਹੁ-ਪੱਖੀ ਸੁਰੱਖਿਆ ‘ਤੇ ਬੈਠਕ ‘ਚ ਸ਼ਾਮਲ ਹੋਣ ਲਈ ਮਾਸਕੋ ਪਹੁੰਚੇ ਹਨ। ਰੂਸ ਵਿੱਚ ਭਾਰਤੀ ਦੂਤਘਰ ਵੱਲੋਂ […]