July 2, 2024 5:19 pm

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਤਾਮਿਲਨਾਡੂ ਸਰਕਾਰ ਤੇ ਪੁਲਿਸ ਨੂੰ ਭੇਜਿਆ ਨੋਟਿਸ

NHRC

ਚੰਡੀਗੜ੍ਹ, 25 ਜੂਨ 2024: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਕੱਲਾਕੁਰਿਚੀ ਜ਼ਿਲੇ ‘ਚ ਕਥਿਤ ਜ਼ਹਿਰੀਲੀ ਸ਼ਰਾਬ ਨਾਲ ਗਈਆਂ ਜਾਨਾਂ ਦੇ ਮਾਮਲੇ ਨੂੰ ਲੈ ਕੇ ਤਾਮਿਲਨਾਡੂ ਸਰਕਾਰ ਅਤੇ ਪੁਲਿਸ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਉਸ ਤੋਂ ਇੱਕ ਹਫ਼ਤੇ ਵਿੱਚ ਰਿਪੋਰਟ ਮੰਗੀ ਹੈ। ਸੋਮਵਾਰ ਤੱਕ ਜ਼ਿਲੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 58 ਜਣਿਆਂ ਦੀ […]

Tamil Nadu: ਤਾਮਿਲਨਾਡੂ ‘ਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 53 ਪੁੱਜੀ

NHRC

ਚੰਡੀਗੜ੍ਹ, 22 ਜੂਨ 2024: ਤਾਮਿਲਨਾਡੂ (Tamil Nadu) ਦੇ ਕੱਲਾਕੁਰੀਚੀ ਜ਼ਿਲ੍ਹੇ ‘ਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ ਅਤੇ ਇਹ ਅੰਕੜਾ 53 ਹੋ ਗਿਆ ਹੈ। ਮ੍ਰਿਤਕਾਂ ‘ਚ ਤਿੰਨ ਬੀਬੀਆਂ ਅਤੇ ਇੱਕ ਟਰਾਂਸਜੈਂਡਰ ਵੀ ਸ਼ਾਮਲ ਹੈ | ਇਸਦੇ ਨਾਲ ਹੀ ਲਗਭਗ 180 ਤੋਂ ਵੱਧ ਜਣਿਆਂ ਦਾ ਵੱਖ-ਵੱਖ ਹਸਪਤਾਲਾਂ ‘ਚ ਇਲਾਜ਼ […]

Tamil Nadu: ਤਾਮਿਲਨਾਡੂ ‘ਚ ਕਥਿਤ ਜ਼ਹਿਰੀਲੀ ਸ਼ਰਾਬ ਕਾਰਨ 47 ਮੌ+ਤਾਂ ਦਾ ਮਾਮਲਾ ਭਖਿਆ, ਲੋਕਾਂ ‘ਚ ਭਾਰੀ ਰੋਸ

Tamil Nadu

ਚੰਡੀਗੜ੍ਹ, 21 ਜੂਨ 2024: ਤਾਮਿਲਨਾਡੂ (Tamil Nadu) ‘ਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ 47 ਜਣਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਸੂਬੇ ਦੇ ਕੱਲਾਕੁਰੀਚੀ ਜ਼ਿਲ੍ਹੇ ‘ਚ ਵਾਪਰੀ ਇਸ ਘਟਨਾ ਨਾਲ ਹੜਕੰਪ ਮਚ ਗਿਆ ਹੈ। ਇਸਦੇ ਨਾਲ ਹੀ ਕਰੀਬ 30 ਜਣਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਇਸ ਘਟਨਾ ਤੋਂ ਬਾਅਦ ਨਾ ਸਿਰਫ […]

ਤਾਮਿਲਨਾਡੂ ‘ਚ ਚੋਣ ਅਧਿਕਾਰੀਆਂ ਵੱਲੋਂ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ

Tamil Nadu

ਚੰਡੀਗੜ੍ਹ, 15 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਜਪਾ ਅਤੇ ਕਾਂਗਰਸ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਜਿੱਥੇ ਕਾਂਗਰਸ ਭਾਜਪਾ ਦੇ ਚੋਣ ਮਨੋਰਥ ਪੱਤਰ ਅਤੇ ਪੁਰਾਣੇ ਵਾਅਦਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ, ਉੱਥੇ ਹੀ ਭਾਜਪਾ ਵੀ ਕਾਂਗਰਸ ‘ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸ ਦੌਰਾਨ ਚੋਣ ਕਮਿਸ਼ਨ ਵੀ ਇਸ ਵਾਰ ਐਕਸ਼ਨ ਮੋਡ […]

ਤਾਮਿਲਨਾਡੂ ‘ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂ ਗ੍ਰਿਫ਼ਤਾਰ

Sarwan Singh Pandher

ਚੰਡੀਗੜ੍ਹ, 07 ਅਪ੍ਰੈਲ 2024: ਸ਼ੰਭੂ ਸਰਹੱਦ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ। ਇੱਥੇ […]

PM ਮੋਦੀ ਨੇ ਤਮਿਲਨਾਡੂ ‘ਚ 17,300 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ, ਇਸਰੋ ਦੇ ਨਵੇਂ ਲਾਂਚ ਕੰਪਲੈਕਸ ਵੀ ਸ਼ਾਮਲ

ISRO

ਚੰਡੀਗੜ੍ਹ, 28 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਥੂਥੂਕੁਡੀ ਵਿੱਚ 17,300 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਦੇਸ਼ ਦਾ ਪਹਿਲਾ ਹਾਈਡ੍ਰੋਜਨ ਹੱਬ ਬੰਦਰਗਾਹ ਅਤੇ ਅੰਦਰੂਨੀ ਜਲ ਮਾਰਗ ਜਹਾਜ਼ ਸ਼ਾਮਲ ਹਨ। ਇਸ ਜਹਾਜ਼ ਨੂੰ ਗ੍ਰੀਨ ਬੋਟ ਇਨੀਸ਼ੀਏਟਿਵ ਦੇ ਤਹਿਤ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ […]

ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ, 9 ਜਣਿਆਂ ਦੀ ਮੌਤ

firecracker factory

ਚੰਡੀਗੜ੍ਹ, 17 ਫਰਵਰੀ 2024: ਤਾਮਿਲਨਾਡੂ (Tamil Nadu) ਦੇ ਵਿਰੁਧੁਨਗਰ ਵਿੱਚ ਸ਼ਨੀਵਾਰ ਨੂੰ ਇੱਕ ਪਟਾਕਾ ਫੈਕਟਰੀ (firecracker factory) ਵਿੱਚ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 9 ਜਣਿਆਂ ਦੀ ਮੌਤ ਹੋ ਗਈ ਹੈ । ਇਸ ਧਮਾਕੇ ਵਿਚ ਛੇ ਹੋਰ ਜਣੇ ਵੀ ਜ਼ਖਮੀ ਹੋ ਗਏ। ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ। ਮੁੱਢਲੀ ਜਾਂਚ ਮੁਤਾਬਕ ਮ੍ਰਿਤਕਾਂ ਵਿੱਚ […]

ਅਦਾਕਾਰ ਤੇ DMDK ਪਾਰਟੀ ਦੇ ਸੰਸਥਾਪਕ ਕੈਪਟਨ ਵਿਜੇਕਾਂਤ ਪੂਰੇ ਹੋ ਗਏ

DMDK

ਚੰਡੀਗੜ੍ਹ, 28 ਦਸੰਬਰ 2023: ਤਾਮਿਲਨਾਡੂ ਵਿੱਚ ਦੇਸੀਆ ਮੁਰਪੋਕੁ ਦ੍ਰਵਿੜ ਕੜਗਮ (DMDK) ਦੇ ਮੁਖੀ ਕੈਪਟਨ ਵਿਜੇਕਾਂਤ ਦਾ ਵੀਰਵਾਰ ਨੂੰ ਚੇਨਈ ਵਿੱਚ ਦਿਹਾਂਤ ਹੋ ਗਿਆ। ਉਹ ਹਾਲ ਹੀ ਵਿੱਚ ਕਰੋਨਾ ਨਾਲ ਸੰਕਰਮਿਤ ਸਨ। ਅਦਾਕਾਰ ਅਤੇ ਰਾਜਨੇਤਾ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਵਿਜੇਕਾਂਤ ਨੂੰ ਸਾਹ ਲੈਣ ਵਿੱਚ […]

ਤਾਮਿਲਨਾਡੂ ‘ਚ ਹੜ੍ਹ ਕਾਰਨ 3 ਜਣਿਆਂ ਦੀ ਮੌਤ, ਟਰੇਨ ‘ਚ ਫਸੇ ਲਗਭਗ 800 ਯਾਤਰੀਆਂ ਨੂੰ ਕੱਢਣ ‘ਚ ਜੁਟੀ NDRF

Tamil Nadu

ਚੰਡੀਗੜ੍ਹ, 19 ਦਸੰਬਰ 2023: ਤਾਮਿਲਨਾਡੂ (Tamil Nadu) ਦੇ ਦੱਖਣੀ ਜ਼ਿਲ੍ਹੇ ਇਨ੍ਹੀਂ ਦਿਨੀਂ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਦਰਅਸਲ, ਇਨ੍ਹਾਂ ਜ਼ਿਲ੍ਹਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਤਾਮਿਲਨਾਡੂ ਵਿੱਚ ਮੀਂਹ ਅਤੇ ਹੜ੍ਹ ਕਾਰਨ ਪੈਦਾ ਹੋਏ ਹਲਾਤਾਂ ਵਿੱਚ […]

ਭਾਰੀ ਮੀਂਹ ਕਾਰਨ ਤਾਮਿਲਨਾਡੂ ‘ਚ ਬਣੀ ਹੜ੍ਹ ਦੀ ਸਥਿਤੀ, ਲੋਕਾਂ ਦੇ ਘਰਾਂ ‘ਚ ਭਰਿਆ ਪਾਣੀ

Tamil Nadu

ਚੰਡੀਗੜ੍ਹ, 18 ਦਸੰਬਰ 2023: ਤਾਮਿਲਨਾਡੂ (Tamil Nadu) ਅਜੇ ਤੱਕ ਚੱਕਰਵਾਤੀ ਤੂਫਾਨ ਮਿਚੌਂਗ ਦੇ ਪ੍ਰਭਾਵਾਂ ਤੋਂ ਉਭਰ ਨਹੀਂ ਸਕਿਆ ਹੈ। ਇਸ ਦੌਰਾਨ ਸੂਬੇ ‘ਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਐਤਵਾਰ ਦੇਰ ਰਾਤ ਤੋਂ ਸੋਮਵਾਰ ਤੜਕੇ ਤੱਕ ਪਏ ਮੀਂਹ ਨੇ ਕਈ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਕਰ ਦਿੱਤੀ […]