July 7, 2024 11:27 am

ਸ਼੍ਰੀਲੰਕਾ ਨੇ ਮੁੜ 12 ਭਾਰਤੀ ਮਛੇਰਿਆਂ ਨੂੰ ਹਿਰਾਸਤ ‘ਚ ਲਿਆ, CM ਸਟਾਲਿਨ ਨੇ PM ਮੋਦੀ ਨੂੰ ਕੀਤੀ ਇਹ ਅਪੀਲ

Indian fishermen

ਚੰਡੀਗੜ੍ਹ, 23 ਮਾਰਚ 2023: ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਵੀਰਵਾਰ ਨੂੰ ਸ਼੍ਰੀਲੰਕਾਈ ਜਲ ਸੈਨਾ ਦੁਆਰਾ ਰਾਜ ਦੇ ਭਾਰਤੀ ਮਛੇਰਿਆਂ (Indian fishermen) ਨੂੰ ਕਥਿਤ ਤੌਰ ‘ਤੇ ਪਰੇਸ਼ਾਨ ਕਰਨ ‘ਤੇ ਚਿੰਤਾ ਜ਼ਾਹਰ ਕੀਤੀ ਹੈ । ਉਨ੍ਹਾਂ ਨੇ ਸ੍ਰੀਲੰਕਾ ਦੀ ਹਿਰਾਸਤ ਵਿੱਚੋਂ ਅਜਿਹੇ 28 ਮਛੇਰਿਆਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਨੂੰ ਦਖਲ ਦੇਣ […]

72ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ‘ਚ ਪੰਜਾਬ ਨੇ ਜਿੱਤਿਆ ਸੋਨ ਤਮਗਾ

National Basketball Championship

ਚੰਡੀਗੜ੍ਹ 05 ਦਸੰਬਰ 2022: ਰਾਜਸਥਾਨ ਦੇ ਉਦੈਪੁਰ ਵਿੱਚ ਹੋਈ 72ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ (72th Senior National Basketball Championship) ਵਿੱਚ ਪੰਜਾਬ ਦੀ ਟੀਮ ਨੇ ਤਾਮਿਲਨਾਡੂ ਨੂੰ 94/80 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ ਹੈ । ਇਹ ਬਾਸਕਟਬਾਲ ਚੈਂਪੀਅਨਸ਼ਿਪ 27 ਨਵੰਬਰ ਤੋਂ 4 ਦਸੰਬਰ ਤੱਕ ਖੇਡੀ ਗਈ | ਪੰਜਾਬ ਦੀ ਟੀਮ ਨੇ ਪਿਛਲੇ 5 ਸਾਲਾਂ ਵਿੱਚ […]

ਕੇਂਦਰ ਸਰਕਾਰ ਨੇ PFI ਸਮੇਤ ਅੱਠ ਹੋਰ ਸੰਸਥਾਵਾਂ ‘ਤੇ ਪੰਜ ਸਾਲਾਂ ਲਈ ਲਗਾਈ ਪਾਬੰਦੀ

PFI

ਚੰਡੀਗੜ੍ਹ 28 ਸਤੰਬਰ 2022: ਕੇਂਦਰ ਸਰਕਾਰ ਨੇ ਪੀਐੱਫਆਈ (PFI) ਤੋਂ ਇਲਾਵਾ ਇਸ ਨਾਲ ਜੁੜੀਆਂ ਅੱਠ ਹੋਰ ਸੰਸਥਾਵਾਂ ‘ਤੇ ਪੰਜ ਸਾਲਾਂ ਲਈ ਪਾਬੰਦੀ ਲਗਾਈ ਹੈ। ਕੇਂਦਰ ਸਰਕਾਰ ਨੇ ਇਹ ਕਾਰਵਾਈ ਟੈਰਰ ਲਿੰਕ ਦੇ ਦੋਸ਼ ‘ਚ ਦੇਸ਼ ਦੇ ਕਈ ਰਾਜਾਂ ‘ਚ ਪੀਐੱਫਆਈ ‘ਤੇ ਲਗਾਤਾਰ ਛਾਪੇਮਾਰੀ ਕਰਨ ਤੋਂ ਬਾਅਦ ਕੀਤੀ ਹੈ। ਹਾਲ ਹੀ ਵਿੱਚ ਕੇਂਦਰੀ ਜਾਂਚ ਏਜੰਸੀਆਂ ਨੇ […]

ਅੱਤਵਾਦੀ ਫੰਡਿੰਗ ਮਾਮਲੇ ‘ਚ NIA ਵਲੋਂ ਦੇਸ਼ ਦੇ 10 ਤੋਂ ਵੱਧ ਸੂਬਿਆਂ ‘ਚ ਛਾਪੇਮਾਰੀ, 100 ਤੋਂ ਵੱਧ ਗ੍ਰਿਫਤਾਰ

ਐਨ.ਆਈ.ਏ

ਚੰਡੀਗੜ੍ਹ 22 ਸਤੰਬਰ 2022: ਅੱਤਵਾਦੀ ਫੰਡਿੰਗ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (NIA) ਅਤੇ ਈਡੀ ਦੁਆਰਾ ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਪੀਐਫਆਈ (ਪਾਪੂਲਰ ਫਰੰਟ ਆਫ ਇੰਡੀਆ) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਹੁਣ ਤੱਕ PFI ਨਾਲ ਜੁੜੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਪ੍ਰਪਾਤ ਜਾਣਕਾਰੀ ਮੁਤਾਬਕ ਐੱਨਆਈਏ […]

ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੇ ਮਾਮਲੇ ‘ਚ ED ਵਲੋਂ ਤਾਮਿਲਨਾਡੂ ‘ਚ ਛਾਪੇਮਾਰੀ

ED

ਚੰਡੀਗੜ੍ਹ 05 ਅਗਸਤ 2022: ਈਡੀ (ED) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੇ ਮੰਨੀ ਲਾਂਡਰਿੰਗ ਮਾਮਲੇ ‘ਚ ਤਾਮਿਲਨਾਡੂ ‘ਚ ਕਰੀਬ ਅੱਧੀ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੂੰ ਵੀ ਇਸੇ ਮਾਮਲੇ ਵਿੱਚ ਮੁਲਜ਼ਮ ਬਣਾਇਆ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 44ਵੇਂ ਸ਼ਤਰੰਜ ਓਲੰਪੀਆਡ ਦਾ ਕੀਤਾ ਉਦਘਾਟਨ

44th Chess Olympiad

ਚੰਡੀਗੜ੍ਹ 28 ਜੁਲਾਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰੰਗਾਰੰਗ ਪ੍ਰੋਗਰਾਮ ਦੇ ਦੌਰਾਨ ਭਾਰਤ ਵਿੱਚ ਪਹਿਲੀ ਵਾਰ ਆਯੋਜਿਤ ਕੀਤੇ ਜਾ ਰਹੇ 44ਵੇਂ ਸ਼ਤਰੰਜ ਓਲੰਪੀਆਡ (44th Chess Olympiad) ਦਾ ਉਦਘਾਟਨ ਕੀਤਾ। ਚੇਨਈ ਦੇ ਨਹਿਰੂ ਇੰਡੋਰ ਸਟੇਡੀਅਮ ‘ਚ ਉਦਘਾਟਨੀ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਪੀਐੱਮ ਮੋਦੀ ਦਾ ਤਾਮਿਲਨਾਡੂ ਦੇ ਰਵਾਇਤੀ ਅੰਦਾਜ਼ ‘ਚ ਸਵਾਗਤ ਕੀਤਾ […]

ਤਾਮਿਲਨਾਡੂ ਵਿਖੇ ਪਟਾਕਾ ਫੈਕਟਰੀ ‘ਚ ਲੱਗੀ ਅੱਗ, 3 ਜਣਿਆ ਦੀ ਹੋਈ ਮੌਤ

Tamil Nadu

ਚੰਡੀਗੜ੍ਹ 23 ਜੂਨ 2022: ਤਾਮਿਲਨਾਡੂ (Tamil Nadu) ਦੇ ਕੂਡਾਲੋਰ ਜ਼ਿਲ੍ਹੇ ਦੇ ਐਮ ਪੁਥੁਰ ਪਿੰਡ ਵਿੱਚ ਇੱਕ ਪਟਾਕੇ ਉਤਪਾਦਨ ਯੂਨਿਟ ਵਿੱਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਹ ਸਥਾਨ ਇੱਥੋਂ ਕਰੀਬ 174 ਕਿਲੋਮੀਟਰ ਦੂਰ ਹੈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਤਾਮਿਲਨਾਡੂ ਵਿੱਚ 24 […]

ਤਮਿਲਨਾਡੂ ‘ਚ ਮੰਦਰ ਦੀ ਰੱਥ ਯਾਤਰਾ ਦੌਰਾਨ ਕਰੰਟ ਲੱਗਣ ਨਾਲ 2 ਬੱਚਿਆਂ ਸਮੇਤ 11 ਜਣਿਆਂ ਮੌਤ

Tamil Nadu

ਚੰਡੀਗੜ੍ਹ 27 ਅਪ੍ਰੈਲ 2022: ਤਮਿਲਨਾਡੂ (Tamil Nadu) ਦੇ ਤੰਜਾਵੁਰ ਵਿੱਚ 94ਵੇਂ ਅਪਰ ਗੁਰੂਪੂਜਾ ਤਿਉਹਾਰ ਦੌਰਾਨ ਬਿਜਲੀ ਦਾ ਕਰੰਟ ਲੱਗਣ ਕਾਰਨ 11 ਜਣਿਆਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ‘ਚ ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਤਿਉਹਾਰ ਦੌਰਾਨ ਜਲੂਸ ਦੇ ਰੂਪ ‘ਚ ਰੱਥ ਯਾਤਰਾ ਕੱਢੀ ਜਾ ਰਹੀ ਸੀ, […]

ਪੰਜਾਬ ਸਮੇਤ 4 ਸੂਬਿਆਂ ‘ਚ ਹੋਰ ਵੀ ਡੂੰਘਾ ਹੋ ਸਕਦੈ ਬਿਜਲੀ ਦਾ ਸੰਕਟ, ਜਾਣੋ ਕੀ ਨੇ ਕਾਰਨ

ਬਿਜਲੀ ਦਾ ਸੰਕਟ,

ਚੰਡੀਗੜ੍ਹ 23 ਅਪ੍ਰੈਲ 2022: (Power crisis) ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਮੇਤ ਉੱਤਰ ਪ੍ਰਦੇਸ਼, ਹਰਿਆਣਾ, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਲੋਕ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ | ਜਿਸਦੇ ਚੱਲਦੇ ਕੇਂਦਰ ਅਤੇ ਰਾਜ ਪੱਧਰ ‘ਤੇ ਸਰਕਾਰਾਂ ਇਸ ਸਮੱਸਿਆ ਦੇ ਹੱਲ ਲਈ ਕਦਮ ਚੁੱਕੇ ਜਾ ਰਹੇ ਹਨ ।ਪਿਛਲੇ ਸਾਲ ਵੀ ਕਈ ਰਾਜਾਂ ਨੇ ਥਰਮਲ ਪਾਵਰ […]

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਐਸ ਜੈਸ਼ੰਕਰ ਨੂੰ ਭਾਰਤੀ ਮਛੇਰਿਆਂ ਦੀ ਰਿਹਾਈ ਲਈ ਲਿਖੀ ਚਿੱਠੀ

13 Indian fishermen

ਚੰਡੀਗੜ੍ਹ 15 ਅਪ੍ਰੈਲ 2022: ਤਾਮਿਲਨਾਡੂ (Tamil Nadu) ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੱਤਰ 23 ਮਾਰਚ ਨੂੰ ਸ਼੍ਰੀਲੰਕਾਈ ਨੇਵੀ ਵੱਲੋਂ ਗ੍ਰਿਫਤਾਰ ਕੀਤੇ ਗਏ 13 ਭਾਰਤੀ ਮਛੇਰਿਆਂ ਦੇ ਸਬੰਧ ਵਿੱਚ ਲਿਖਿਆ ਗਿਆ ਹੈ। ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਨੂੰ ਤਾਮਿਲਨਾਡੂ […]