July 2, 2024 8:56 pm

ਟਾਂਡਾ ਫਾਟਕ ਨੇੜੇ ਆਟੋ ‘ਚੋਂ ਮਿਲੀ ਡਰਾਈਵਰ ਦੀ ਲਾਸ਼, ਨਸ਼ੇ ਕਾਰਨ ਮੌਤ ਦਾ ਖ਼ਦਸ਼ਾ

Tanda

ਚੰਡੀਗੜ੍ਹ, 22 ਜਨਵਰੀ 2024: ਜਲੰਧਰ ਸ਼ਹਿਰ ਦੇ ਟਾਂਡਾ (Tanda) ਫਾਟਕ ਨੇੜੇ ਇਕ ਆਟੋ ਚਾਲਕ ਦੀ ਮੌਤ ਹੋ ਗਈ। ਇਸ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਲੋਕਾਂ ਨੂੰ ਦੱਸਿਆ ਜਾਵੇ ਕਿ ਸੀਐਨਜੀ ਆਟੋ ਦੇ ਕੋਲ ਇੱਕ ਸਰਿੰਜ ਵੀ ਪਈ ਸੀ ਜਿਸ ਵਿੱਚ ਲਾਸ਼ ਮਿਲੀ ਸੀ। ਸ਼ੱਕ ਹੈ ਕਿ ਆਟੋ […]

ਸਰਕਾਰੀ ਪ੍ਰਾਇਮਰੀ ਸਕੂਲ ਦੇ ਕਲਾਸਰੂਮ ‘ਚ ਅਧਿਆਪਕਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

suicide

ਮਾਛੀਵਾੜਾ ਸਾਹਿਬ, 2 ਸਤੰਬਰ 2023: ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਨੇ ਕਲਾਸ ਰੂਮ ‘ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ ਲੈ ਕੇ ਖੁਦਕੁਸ਼ੀ (suicide) ਕਰ ਲਈ ਹੈ। ਮ੍ਰਿਤਕ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈ.ਟੀ.ਟੀ. […]

ਖੇਤੀ ਦੀ ਪ੍ਰਫੁੱਲਿਤਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਗੁਰਮੀਤ ਖੁੱਡੀਆਂ

COTTON

ਟਾਂਡਾ/ਹੁਸ਼ਿਆਰਪੁਰ, 23 ਜੂਨ 2023: ਖੇਤੀ ਦੀ ਪ੍ਰਫੁੱਲਿਤਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਅੱਜ ਟਾਂਡਾ ਨੇੜੇ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ ਵਿਖੇ ਆਸ਼ਰਮ ਦੇ 4 ਸਾਲਾ ਸਥਾਪਨਾ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ […]

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 66ਕੇਵੀ ਸਬ-ਸਟੇਸ਼ਨ ਕਲਿਆਣਪੁਰ ਦੇ ਖਪਤਕਾਰਾਂ ਨੂੰ ਕੀਤਾ ਸਮਰਪਿਤ

Kalyanpur

ਚੰਡੀਗੜ੍ਹ / ਹੁਸ਼ਿਆਰਪੁਰ, 26 ਮਈ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸ਼ੁੱਕਰਵਾਰ ਨੂੰ ਇੱਥੇ ਸਬ-ਡਿਵੀਜ਼ਨ ਟਾਂਡਾ ਅਤੇ ਭੋਗਪੁਰ ਦੇ ਖਪਤਕਾਰਾਂ ਨੂੰ 66 ਕੇ.ਵੀ ਸਬ ਸਟੇਸ਼ਨ ਪਿੰਡ ਕਲਿਆਣਪੁਰ (Kalyanpur) ਸਮਰਪਿਤ ਕੀਤਾ।ਸ. ਹਰਭਜਨ ਸਿੰਘ ਈ.ਟੀ.ਓ ਦੇ ਨਾਲ ਵਿਧਾਇਕ ਉੜਮਾਰ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਚੀਫ ਇੰਜੀਨੀਅਰ ਡਿਸਟ੍ਰੀਬਿਊਸ਼ਨ ਨਾਰਥ […]

Bharat Jodo Yatra: ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ

Rahul Gandhi

ਚੰਡੀਗੜ੍ਹ 17 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਦੀ ਸੁਰੱਖਿਆ ਵਿੱਚ ਦੋ ਵਾਰ ਕੁਤਾਹੀ ਹੋਈ । ਹੁਸ਼ਿਆਰਪੁਰ ‘ਚ ਪਹਿਲਾਂ ਇਕ ਨੌਜਵਾਨ ਦੌੜਦਾ ਆਇਆ ਅਤੇ ਰਾਹੁਲ ਨੂੰ ਜੱਫੀ ਪਾ ਲਈ। ਇਸ ਤੋਂ ਬਾਅਦ ਇਕ ਸ਼ੱਕੀ ਵਿਅਕਤੀ ਵੀ ਰਾਹੁਲ ਦੇ ਕਾਫੀ ਕਰੀਬ ਪਹੁੰਚ ਗਿਆ ਸੀ। ਜਦੋਂ ਨੌਜਵਾਨ ਨੇ ਰਾਹੁਲ ਨੂੰ ਜੱਫੀ […]

ਖਰਲ ਕਲਾਂ ਪਹੁੰਚੇ ਰਾਹੁਲ ਗਾਂਧੀ, 3 ਵਜੇ ਟਾਂਡਾ ਲਈ ਰਵਾਨਾ ਹੋਵੇਗੀ ਭਾਰਤ ਜੋੜੋ ਯਾਤਰਾ

Bharat Jodo Yatra

ਚੰਡੀਗੜ੍ਹ 16 ਜਨਵਰੀ 2023: ਪੰਜਾਬ ਦੇ ਜਲੰਧਰ ‘ਚ ਰਾਹੁਲ ਗਾਂਧੀ ਦੀ 5ਵੇਂ ਦਿਨ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਚੱਲ ਰਹੀ ਹੈ। ਇਸ ਦੀ ਸ਼ੁਰੂਆਤ ਅਵਤਾਰ ਰੀਜੈਂਸੀ ਨੇੜੇ ਕਾਲਾ ਬੱਕਰਾ, ਜਲੰਧਰ ਤੋਂ ਹੋਈ। ਅੱਜ ਦੀ ਯਾਤਰਾ ਦਾ ਪਹਿਲਾ ਪੜਾਅ ਪੂਰਾ ਹੋ ਗਿਆ ਹੈ। ਰਾਹੁਲ ਸਵੇਰੇ 10.30 ਵਜੇ ਖਰਲ ਕਲਾਂ ਪਹੁੰਚ ਗਏ ਹਨ। ਹੁਣ 3 […]

BKU ਏਕਤਾ ਉਗਰਾਹਾਂ ਵਲੋਂ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ

BKU Ekta Ugrahan

ਚੰਡੀਗੜ੍ਹ 29 ਦਸੰਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੇ। ਭਾਕਿਯੂ ਏਕਤਾ ਉਗਰਾਹਾਂ ਨੇ ਇਹ ਫੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੰਗ ਪੱਤਰ ਨਾਲ ਸਹਿਮਤ ਹੁੰਦਿਆਂ […]

ਟਾਂਡਾ ਨੇੜੇ ਕਿਸਾਨਾਂ ਤੇ ਟੋਲ ਪਲਾਜ਼ਾ ਮੁਲਾਜ਼ਮਾਂ ਵਿਚਾਲੇ ਟਕਰਾਅ ਦੀ ਸਥਿਤੀ, ਮੌਕੇ ‘ਤੇ ਪੁੱਜੀ ਪੁਲਿਸ

ਟਾਂਡਾ

ਚੰਡੀਗੜ੍ਹ 15 ਦਸੰਬਰ 2022: ਹੁਸ਼ਿਆਰਪੁਰ-ਟਾਂਡਾ ਰੋਡ ‘ਤੇ ਲਾਚੋਵਾਲ ਟੋਲ ਪਲਾਜ਼ਾ ਬੰਦ ਹੋਣ ਤੋਂ ਬਾਅਦ ਕਿਸਾਨਾਂ ਨੇ ਚੌਲਾਂਗ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਮੋਰਚਾ ਖੋਲ੍ਹ ਦਿੱਤਾ ਹੈ।ਦਰਅਸਲ ਪੰਜਾਬ ਭਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਤੋਂ 15 ਜਨਵਰੀ ਤੱਕ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ, ਇਸਦੇ ਤਹਿਤ […]

ਪੰਜਾਬ ‘ਚ ਕਿਸਾਨ ਇਹ 18 ਪਲਾਜ਼ਾ ਕਰਨਗੇ ਫ੍ਰੀ, ਮੰਗਾਂ ਨਾ ਮੰਨੀਆਂ ਤਾਂ 15 ਜਨਵਰੀ ਤੱਕ ਦੇਣਗੇ ਧਰਨਾ

Toll Plaza

ਚੰਡੀਗੜ੍ਹ 15 ਦਸੰਬਰ 2022: ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀਆਂ ਦੇ ਕਿਸਾਨ ਅੱਜ ਤੋਂ ਪੰਜਾਬ ਨੂੰ ਟੋਲ ਪਲਾਜ਼ੇ (Toll Plaza) ਮੁਕਤ ਕਰਨਗੇ। ਕਿਸਾਨਾਂ ਦਾ ਇਹ ਰੋਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਕਿਸਾਨਾਂ ਨੇ […]

ਪੰਜਾਬ ਸਰਕਾਰ ਨੇ ਲਾਚੋਵਾਲ ਵਿਖੇ ਸਥਿਤ ਟੋਲ ਪਲਾਜ਼ਾ ਕਰਵਾਇਆ ਬੰਦ

Toll Plaza

ਚੰਡੀਗੜ੍ਹ 15 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਹੁਸ਼ਿਆਰਪੁਰ-ਟਾਂਡਾ ਰੋਡ ‘ਤੇ ਸਥਿਤ ਪਿੰਡ ਲਾਚੋਵਾਲ ਵਿਖੇ ਸਥਿਤ ਟੋਲ ਪਲਾਜ਼ਾ (Toll Plaza) ਅੱਜ ਬੰਦ ਕਰਵਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਾ ਵਾਲਿਆਂ ਦੇ ਖਿਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ। ਟੋਲ ਪਲਾਜ਼ਾ ਬੰਦ ਹੋਣ […]