July 8, 2024 2:59 am

ਅੰਮ੍ਰਿਤਸਰ ‘ਚ ਕਿਸਾਨਾਂ ਨੇ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਰਿਹਾਇਸ਼ ਦਾ ਕੀਤਾ ਘਿਰਾਓ

farmers

ਅੰਮ੍ਰਿਤਸਰ, 28 ਮਈ 2024: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਗੈਰ-ਰਾਜਨੀਤਿਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਹੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ | ਜਿਸਦੇ ਚੱਲਦੇ ਅੱਜ ਕਿਸਾਨ (farmers) ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਪੂਰੇ ਪੰਜਾਬ ਚ ਵੱਖ-ਵੱਖ ਥਾਵਾਂ ‘ਤੇ ਭਾਜਪਾ ਦੇ […]

ਅੰਮ੍ਰਿਤਸਰ ‘ਚ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਤਰਨਜੀਤ ਸੰਧੂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

Piyush Goyal

ਚੰਡੀਗੜ੍ਹ, 25 ਮਈ 2024: ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪਿਊਸ਼ ਗੋਇਲ (Piyush Goyal) ਅੱਜ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ | ਉਹ ਬੀਤੀ ਸ਼ਾਮ ਹੀ ਅੰਮ੍ਰਿਤਸਰ ਪਹੁੰਚੇ ਸਨ। ਉਨ੍ਹਾਂ ਸ਼ਾਮ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਬੈਠਕ ਵੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਦੀ […]

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Taranjit Singh Sandhu

ਚੰਡੀਗੜ੍ਹ, 10 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਦੌਰ ਸ਼ੁਰੂ ਹੋ ਚੁੱਕਾ ਹੈ | ਅੱਜ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ । ਇਸ ਮੌਕੇ ’ਤੇ ਤਰਨਜੀਤ ਸਿੰਘ ਸੰਧੂ ਦੇ ਨਾਲ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਵੀ ਮੌਜੂਦ ਸਨ। […]

ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ 10 ਮਈ ਨੂੰ ਨਾਮਜ਼ਦਗੀ ਕਰਨਗੇ ਦਾਖਲ

Taranjit Singh Sandhu

ਅੰਮ੍ਰਿਤਸਰ 7 ਮਈ 2024: ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ (Taranjit Singh Sandhu) 10 ਮਈ ਨੂੰ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹਿਣਗੇ। ਇਸ ਬਾਰੇ ਤਰਨਜੀਤ ਸਿੰਘ ਨੇ ਖ਼ੁਦ ਜਾਣਕਾਰੀ ਦਿੱਤੀ। ਇਸ ਮੌਕੇ ਭਾਜਪਾ […]

ਕੰਡਿਆਲੀ ਤਾਰ ਨੂੰ ਜ਼ੀਰੋ ਲਾਈਨ ‘ਤੇ ਲਿਜਾਣ ਦਾ ਕੰਮ ਪ੍ਰੋਸੈੱਸ ਅਧੀਨ: ਤਰਨਜੀਤ ਸਿੰਘ ਸੰਧੂ

ਤਰਨਜੀਤ ਸਿੰਘ ਸੰਧੂ

ਅਜਨਾਲਾ/ਅੰਮ੍ਰਿਤਸਰ,13 ਅਪ੍ਰੈਲ 2024: ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ‘ਤੇ ਸ਼ਾਹਪੁਰ ਬੀ.ਐੱਸ.ਐੱਫ਼ ਚੌਕੀ ਨੇੜੇ ਜ਼ੀਰੋ ਲਾਈਨ ‘ਤੇ ਪਹੁੰਚ ਕੇ ਕੰਡਿਆਲੀ ਤਾਰ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਅਜਿਹਾ ਕੋਈ ਮੁੱਦਾ ਨਹੀਂ ਹੈ […]

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਮਾਨ ਭਾਈਚਾਰੇ ਨਾਲ ਗਲੇ ਮਿਲ ਕੇ ਈਦ ਦੀ ਖ਼ੁਸ਼ੀ ਕੀਤੀ ਸਾਂਝੀ

Eid festival

ਅੰਮ੍ਰਿਤਸਰ,11 ਅਪ੍ਰੈਲ 2024: ਅੰਮ੍ਰਿਤਸਰ ਵਿਖੇ ਈਦ ਦਾ ਤਿਉਹਾਰ (Eid festival) ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਨੇ ਸਥਾਨਕ ਹਾਲ ਬਾਜ਼ਾਰ ਸਥਿਤ ਪ੍ਰਸਿੱਧ ਬੜੀ ਜਾਮਾ ਮਸਜਿਦ ਖੈਰੂਦੀਨ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ […]

ਕੋਟ ਖ਼ਾਲਸਾ 21 ਨੰਬਰ ਰੇਲਵੇ ਫਾਟਕ ਦਾ ਮਸਲਾ ਪਹਿਲ ਦੇ ਅਧਾਰ ’ਤੇ ਪੁਲ ਬਣਾ ਕੇ ਕੀਤਾ ਜਾਵੇਗਾ ਹੱਲ : ਤਰਨਜੀਤ ਸਿੰਘ ਸੰਧੂ

Taranjit Singh Sandhu

ਅੰਮ੍ਰਿਤਸਰ,11 ਅਪ੍ਰੈਲ 2024: ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ (Taranjit Singh Sandhu) ਸਮੁੰਦਰੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਕੋਟ ਖ਼ਾਲਸਾ 21 ਨੰਬਰ ਰੇਲਵੇ ਫਾਟਕ ਦਾ ਮਸਲਾ ਪਹਿਲ ਦੇ ਅਧਾਰ ’ਤੇ ਪੁਲ ਬਣਾ ਕੇ ਹੱਲ ਕੀਤਾ ਜਾਵੇਗਾ। ਤਰਨਜੀਤ ਸਿੰਘ ਸੰਧੂ […]

ਅੰਮ੍ਰਿਤਸਰ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦਿਵਾਵਾਂਗਾ: ਤਰਨਜੀਤ ਸਿੰਘ ਸੰਧੂ

Taranjit Singh Sandhu

ਅੰਮ੍ਰਿਤਸਰ,10 ਅਪ੍ਰੈਲ 2024: ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ ਅਤੇ ਭਾਜਪਾ ਵਰਕਰਾਂ ਨਾਲ ਮੁਲਾਕਾਤ ਕੀਤੀ। ਭਾਜਪਾ ਵਰਕਰਾਂ ਨੇ ਸ. ਸੰਧੂ ਦਾ ਗਰਮ ਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨਾਲ ਸੈਲਫੀਆਂ ਲਈਆਂ। ਇਸ […]

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸ਼ਹਿਰ ਦੇ ਵਿਕਾਸ ਸੰਬੰਧੀ ‘ਅੰਮ੍ਰਿਤਸਰੀਆਂ’ ਨਾਲ ਕੀਤੀ ਵਿਚਾਰ-ਚਰਚਾ

ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ,25 ਮਾਰਚ 2024: ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਮੁਹਿੰਮ ਇਤਿਹਾਸਕ ਸ਼ਹਿਰ ਦੀ ਨਿਰਯਾਤ ਸਮਰੱਥਾ ਨੂੰ ਵਧਾਉਣ ਅਤੇ ਸਥਾਨਕ ਲੋਕਾਂ ਦੀ ਆਮਦਨ ਵਧਾਉਣ ‘ਤੇ ਕੇਂਦਰਿਤ ਹੈ।ਉਨ੍ਹਾਂ ਕਿਹਾ ਕਿ ਆਈਐਮਐਫ ਅਤੇ ਵਿਸ਼ਵ ਬੈਂਕ ਦੀਆਂ ਦਲੀਲਾਂ ਸਾਬਤ ਕਰਦੀਆਂ ਹਨ ਕਿ ਲੋਕ ਭਾਰਤ ਰਾਹੀਂ ਵਿਸ਼ਵ ਆਰਥਿਕ ਪੁਨਰ-ਉਥਾਨ ਨੂੰ ਦੇਖ […]

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਹੋਏ ਸ਼ਾਮਲ, ਇਸ ਹਲਕੇ ਤੋਂ ਲੜ ਸਕਦੇ ਹਨ ਲੋਕ ਸਭਾ ਚੋਣਾਂ

Taranjit Singh Sandhu

ਚੰਡੀਗੜ੍ਹ, 19 ਮਾਰਚ 2024: ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਤਰਨਜੀਤ ਸਿੰਘ ਸੰਧੂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਚਰਚਾ ਸੀ ਕਿ ਭਾਜਪਾ ਅੰਮ੍ਰਿਤਸਰ ਸੀਟ ਲਈ ਸਿੱਖ ਚਿਹਰੇ ਦੀ ਤਲਾਸ਼ ਕਰ ਰਹੀ ਸੀ। ਤਰਨਜੀਤ ਸਿੰਘ ਸੰਧੂ ਦਾ ਨਾ ਸਿਰਫ਼ […]